ਬਠਿੰਡਾ ਛਾਉਣੀ ਕਾਂਡ: ਸਾਥੀ ਫੌਜੀ ਨੇ ਕਤਲ ਕੀਤੇ ਸਨ ਸੁੱਤੇ ਪਏ 4 ਜਵਾਨ

ਬਠਿੰਡਾ ਛਾਉਣੀ ਕਾਂਡ: ਸਾਥੀ ਫੌਜੀ ਨੇ ਕਤਲ ਕੀਤੇ ਸਨ ਸੁੱਤੇ ਪਏ 4 ਜਵਾਨ

ਬਠਿੰਡਾ, 17 ਅਪਰੈਲ- ਪੁਲੀਸ ਨੇ ਇਥੇ ਫੌਜੀ ਛਾਉਣੀ ਵਿੱਚ 4 ਫੌਜੀਆਂ ਦੀ ਹੱਤਿਆ ਦੇ ਮਾਮਲੇ ‘ਚ ਫੌਜੀ ਨੂੰ ਹਿਰਾਸਤ ਵਿੱਚ ਲਿਆ ਹੈ। ਬੀਤੇ ਐਤਵਾਰ ਫੌਜ ਨੇ 4 ਜਵਾਨਾਂ ਤੋਂ ਪੁੱਛ ਪੜਤਾਲ ਕੀਤੀ ਸੀ। ਗ੍ਰਿਫਤਾਰ ਕੀਤੇ ਫੌਜੀ ਦੀ ਪਛਾਣ ਗੰਨਰ ਦੇਸਾਈ ਮੋਹਨ ਵਜੋਂ ਹੋਈ ਹੈ। ਦੇਸਾਈ ਮੋਹਨ ਹੀ ਵਾਰਦਾਤ ਦੇ ਮੁੱਖ ਗਵਾਹ ਵਜੋਂ ਸਾਹਮਣੇ ਆਇਆ ਸੀ, ਜਿਸ […]

ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ

ਪੰਜਾਬ ਦੇ ਮੁੱਖ ਮੰਤਰੀ ਨੇ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕੀਤਾ, ਵਿਜੀਲੈਂਸ ਨੂੰ ਜਾਇਦਾਦ ਦੀ ਜਾਂਚ ਕਰਨ ਦਾ ਹੁਕਮ

ਚੰਡੀਗੜ੍ਹ, 17 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲੀਸ ਦੇ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਨਸ਼ਾ ਤਸਕਰੀ ਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਜੀਲੈਸ ਨੂੰ ਇਸ ਸਾਬਕਾ ਅਧਿਕਾਰੀ ਦੀ ਜਾਇਦਾਦ ਦੀ ਜਾਂਚ ਕਰਨ ਦੇ […]

ਅਡਾਨੀ ਭ੍ਰਿਸ਼ਟਾਚਾਰ ਦਾ ਪ੍ਰਤੀਕ : ਰਾਹੁਲ ਗਾਂਧੀ

ਅਡਾਨੀ ਭ੍ਰਿਸ਼ਟਾਚਾਰ ਦਾ ਪ੍ਰਤੀਕ : ਰਾਹੁਲ ਗਾਂਧੀ

ਕੋਲਾਰ (ਕਰਨਾਟਕ), 16 ਅਪਰੈਲ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੋਲਾਰ ਵਿੱਚ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ‘ਅਡਾਨੀ ਮੁੱਦਾ’ ਉਠਾਇਆ ਹੈ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਅਡਾਨੀ ਭ੍ਰਿਸ਼ਟਾਚਾਰ’ ਦਾ ਪ੍ਰਤੀਕ ਹੈ। ਇਸ ਮੌਕੇ ਉਨ੍ਹਾਂ ਆਖਿਆ, ‘‘ਮੈਨੂੰ ਬਹੁਤ […]

ਭਾਜਪਾ ਨੇ ਸੀਬੀਆਈ ਨੂੰ ਦਿੱਤਾ ਹੈ ਮੈਨੂੰ ਗ੍ਰਿਫ਼ਤਾਰ ਦੇ ‘ਹੁਕਮ’: ਕੇਜਰੀਵਾਲ

ਭਾਜਪਾ ਨੇ ਸੀਬੀਆਈ ਨੂੰ ਦਿੱਤਾ ਹੈ ਮੈਨੂੰ ਗ੍ਰਿਫ਼ਤਾਰ ਦੇ ‘ਹੁਕਮ’: ਕੇਜਰੀਵਾਲ

ਨਵੀਂ ਦਿੱਲੀ, 16 ਅਪਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਮਾਮਲੇ ’ਚ ਅੱਜ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਕਥਿਤ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਜਾਂਚ ਏਜੰਸੀ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ (ਭਾਜਪਾ) ਬਹੁਤ ਤਾਕਤਵਰ ਹਨ ਅਤੇ ਕਿਸੇ […]

ਮੋਦੀ ਦੀ ਡਿਗਰੀ: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਸੰਮਨ ਜਾਰੀ

ਮੋਦੀ ਦੀ ਡਿਗਰੀ: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਨੂੰ ਸੰਮਨ ਜਾਰੀ

ਅਹਿਮਦਾਬਾਦ, 16 ਅਪਰੈਲ- ਗੁਜਰਾਤ ਦੇ ਅਹਿਮਦਾਬਾਦ ਦੀ ਇੱਕ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵਿਰੁੱਧ ਕਥਿਤ ਵਿਅੰਗਾਤਮਕ ਅਤੇ ਅਪਮਾਨਜਨਕ ਬਿਆਨਾਂ ਲਈ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਵਿੱਚ ਸੰਮਨ ਜਾਰੀ ਕੀਤੇ ਹਨ। […]