ਅਤੀਕ ਅਤੇ ਅਸ਼ਰਫ ਹੱਤਿਆ ਕਾਂਡ: ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਕਮਿਸ਼ਨ ਕਾਇਮ

ਅਤੀਕ ਅਤੇ ਅਸ਼ਰਫ ਹੱਤਿਆ ਕਾਂਡ: ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ ਤਿੰਨ ਮੈਂਬਰੀ ਜਾਂਚ ਕਮਿਸ਼ਨ ਕਾਇਮ

ਲਖਨਊ, 16 ਅਪਰੈਲ- ਉੱਤਰ ਪ੍ਰਦੇਸ਼ ਸਰਕਾਰ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਅਤੇ ਸਾਬਕਾ ਵਿਧਾਇਕ ਖਾਲਿਦ ਅਜੀਮ ਉਰਫ਼ ਅਸ਼ਰਫ ਦੀ ਪ੍ਰਯਾਗਰਾਜ ਵਿੱਚ ਸ਼ਨਿਚਰਵਾਰ ਰਾਤ ਨੂੰ ਹੋਈ ਹੱਤਿਆ ਦੇ ਮਾਮਲੇ ’ਚ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਕਾਇਮ ਕੀਤਾ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਅਰਵਿੰਦ […]

ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਪੁਰਾਣੀ ਪੈਨਸ਼ਨ ਬਹਾਲੀ ਲਈ ਸਰਕਾਰ ਖਿਲਾਫ ਰੋਸ ਪ੍ਰਦਰਸਨ ਕਰਦੇ ਗੁਰਮੇਲ ਵਿਰਕ, ਤਰਸੇਮ ਕੁਮਾਰ ਤੇ ਹੋਰ ਵਿਭਾਗਾਂ ਦੇ ਕਰਮਚਾਰੀ। (ਫੋਟੋ: ਗੁਰਪ੍ਰੀਤ ਕੰਬੋਜ ਸੂਲਰ) ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹੱਟ ਰਹੀ ਹੈ: ਗੁਰਮੇਲ ਵਿਰਕ ਰੇਲਵੇ ਕਰਮਚਾਰੀ 2024 ’ਚ ਕਰਨਗੇ ਡੱਟ ਕੇ ਵਿਰੋਧ : ਤਰਸੇਮ ਕੁਮਾਰ ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਕੰਬੋਜ)- ਫਰੰਟ ਅੰਗੇਸਟ ਐਨ ਪੀ ਐਸ ਇਨ […]

ਆਸਟ੍ਰੇਲੀਆ ਦੇ ਪ੍ਰਧਾਨ ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਆਸਟ੍ਰੇਲੀਆ ਦੇ ਪ੍ਰਧਾਨ ਐਂਥਨੀ ਅਲਬਾਨੀਜ਼ ਨੇ ਸਿੱਖ ਭਾਈਚਾਰੇ ਨੂੰ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ

ਨਵੀਂ ਦਿੱਲੀ  : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸਟ੍ਰੇਲੀਆਈ ਸਮਾਜ ਦੀ ਖੁਸ਼ਹਾਲੀ ਅਤੇ ਮਜ਼ਬੂਤੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕੀਤਾ। ਅਲਬਾਨੀਜ਼ ਨੇ ਇੱਕ ਸੰਦੇਸ਼ ਵਿਚ ਕਿਹਾ ਕਿ ਮੈਨੂੰ ਵਿਸਾਖੀ ਮਨਾਉਣ ਲਈ ਇਕੱਠੇ ਹੋਏ ਸਾਰੇ ਆਸਟ੍ਰੇਲੀਅਨ ਲੋਕਾਂ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਭੇਜਦਿਆਂ ਖੁਸ਼ੀ […]

17 ਅਪ੍ਰੈਲ ਨੂੰ ਬੁਲਾਇਆ ਗਿਆ ਦਿੱਲੀ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ

17 ਅਪ੍ਰੈਲ ਨੂੰ ਬੁਲਾਇਆ ਗਿਆ ਦਿੱਲੀ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ

ਨਵੀਂ ਦਿੱਲੀ- ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀ. ਬੀ. ਆਈ. ਵਲੋਂ ਸੰਮਨ ਮਿਲਣ ਮਗਰੋਂ ਦਿੱਲੀ ਦੀ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ। ਆਬਕਾਰੀ ਨੀਤੀ ‘ਚ ਘਪਲੇ ਨੂੰ ਲੈ ਕੇ ਸੀ. ਬੀ. ਆਈ. ਐਤਵਾਰ ਨੂੰ 11 ਵਜੇ ਕੇਜਰੀਵਾਲ ਤੋਂ ਪੁੱਛ-ਗਿੱਛ ਕਰੇਗੀ।

ਰਾਜਸਥਾਨ ਸਰਕਾਰ ਨੇ ਰਾਜ ’ਚ ਸਿੱਖ ਭਾਈਚਾਰੇ ਦੀ ਬਿਹਤਰੀ ਲਈ ਭਲਾਈ ਬੋਰਡ ਕਾਇਮ ਕਰਨ ਨੂੰ ਮਨਜ਼ੂਰੀ ਦਿੱਤੀ

ਰਾਜਸਥਾਨ ਸਰਕਾਰ ਨੇ ਰਾਜ ’ਚ ਸਿੱਖ ਭਾਈਚਾਰੇ ਦੀ ਬਿਹਤਰੀ ਲਈ ਭਲਾਈ ਬੋਰਡ ਕਾਇਮ ਕਰਨ ਨੂੰ ਮਨਜ਼ੂਰੀ ਦਿੱਤੀ

ਜੈਪੁਰ, 15 ਅਪਰੈਲ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਿੱਖ ਭਾਈਚਾਰੇ ਲਈ ਭਲਾਈ ਬੋਰਡ ਕਾਇਮ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ੍ਰੀ ਗੁਰੂ ਨਾਨਕ ਦੇਵ ਸਿੱਖ ਵੈਲਫੇਅਰ ਬੋਰਡ ਵਿੱਚ ਚੇਅਰਮੈਨ, ਉਪ-ਚੇਅਰਮੈਨ ਅਤੇ ਪੰਜ ਮੈਂਬਰ ਹੋਣਗੇ। ਇਸ ਦਾ ਸੰਚਾਲਨ ਘੱਟ ਗਿਣਤੀ ਮਾਮਲਿਆਂ ਦੇ ਵਿਭਾਗ ਵੱਲੋਂ ਕੀਤਾ ਜਾਵੇਗਾ। ਬਿਆਨ ਅਨੁਸਾਰ ਬੋਰਡ ਵੱਲੋਂ ਸਿੱਖ ਭਾਈਚਾਰੇ ਦੀ ਸਮਾਜਿਕ, […]