ਸ਼ਰਾਬ ਨੀਤੀ : ਸੀਬੀਆਈ ਨੇ ਪੁੱਛ ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ
ਨਵੀਂ ਦਿੱਲੀ, 14 ਅਪਰੈਲ- ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ।
ਨਵੀਂ ਦਿੱਲੀ, 14 ਅਪਰੈਲ- ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਤਵਾਰ ਨੂੰ ਸਵੇਰੇ 11 ਵਜੇ ਤਲਬ ਕੀਤਾ ਹੈ।

ਤਲਵੰਡੀ ਸਾਬੋ, 14 ਅਪਰੈਲ- ਇਥੇ ਵਿਸਾਖੀ ਜੋੜ ਮੇਲੇ ਮੌਕੇ ਸਵੇਰ ਦੇ ਦੀਵਾਨਾਂ ਉਪਰੰਤ ਤਖ਼ਤ ਦਮਦਮਾ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਸੰਬੋਧਨ ਵਿੱਚ ਜਥੇਦਾਰ ਤਖ਼ਤ ਦਮਦਮਾ ਸਾਹਿਬ ਤੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਵਿਸਾਖੀ ਜੋੜ ਮੇਲਿਆਂ ‘ਤੇ ਪੁੱਜਣ ਵਾਲੀਆਂ ਸੰਗਤਾਂ ਲਈ ਸਵਾਗਤੀ ਬੈਨਰ ਲਗਦੇ ਸਨ ਤੇ ਲੰਗਰ ਲਗਾਏ […]

ਗੁਰਬਚਨ ਜਗਤ ਵਿਸਾਖੀ ਆ ਗਈ ਹੈ। ਸੰਨ 1699 ਦੀ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕੀਤੀ ਸੀ ਜਿਸ ਨਾਲ ਪੰਜਾਬ ਦੇ ਇਤਿਹਾਸ ਵਿਚ ਇਨਕਲਾਬੀ ਤਬਦੀਲੀ ਆਈ। ਇਸ ਕਾਰਨ ਇਸ ਤਿਓਹਾਰ ਦਾ ਧਾਰਮਿਕ ਤੇ ਇਤਿਹਾਸਕ ਮਹੱਤਵ ਅਥਾਹ ਹੈ। ਪੰਜਾਬ ਵਿਚ ਵਿਸਾਖੀ ਦਾ ਮੌਸਮ ਅਤੇ ਤਿਓਹਾਰ ਕਣਕ ਦੀ ਵਾਢੀ ਨਾਲ ਜੁੜਿਆ ਹੋਇਆ […]

ਹੁਸ਼ਿਆਰਪੁਰ, 13 ਅਪਰੈਲ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਟਰੱਕ ਦੀ ਲਪੇਟ ’ਚ ਆਉਣ ਕਾਰਨ 7 ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 10 ਜ਼ਖਮੀ ਹੋ ਗਏ। ਇਹ ਘਟਨਾ ਉਸ ਸਮੇਂ ਹੋਈ, ਜਦੋਂ ਉਹ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਚਰਨ ਚੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਜਾਨ ਗਵਾਉਣ ਵਾਲੇ ਜ਼ਿਆਦਾਤਰ ਲੋਕ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ […]

ਨਵੀਂ ਦਿੱਲੀ, 13 ਅਪਰੈਲ- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 10,158 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਕਰੀਬ ਅੱਠ ਮਹੀਨਿਆਂ ਵਿਚ ਦਰਜ ਕੀਤੇ ਗਏ ਰੋਜ਼ਾਨਾ ਮਾਮਲਿਆਂ ਦੀ ਸਭ ਤੋਂ ਵੱਧ ਹਨ। ਇਹ 230 ਦਿਨਾਂ ਬਾਅਦ ਦੇਸ਼ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਜਾਣ ਵਾਲੇ ਸਭ ਤੋਂ ਵੱਧ ਕੇਸ ਹਨ। ਪਿਛਲੇ ਸਾਲ 26 ਅਗਸਤ ਨੂੰ ਵਾਇਰਸ […]