By G-Kamboj on
INDIAN NEWS, News

ਅੰਮ੍ਰਿਤਸਰ, 11 ਅਪਰੈਲ- ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਦੇ ਸਲਾਹਕਾਰ ਮੰਨੇ ਜਾਂਦੇ ਪਪਲਪ੍ਰੀਤ ਸਿੰਘ ਨੂੰ ਸੋਮਵਾਰ ਨੂੰ ਅੰਮ੍ਰਿਤਸਰ ਜ਼ਿਲੇ ‘ਚ ਗ੍ਰਿਫਤਾਰ ਕਰਕੇ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਹਿਰਾਸਤ ‘ਚ ਲਿਆ ਗਿਆ। ਡੀਐੱਸਪੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਪੰਜ ਮੈਂਬਰੀ ਟੀਮ ਅੱਜ ਪਪਲਪ੍ਰੀਤ […]
By G-Kamboj on
INDIAN NEWS, News

ਚੰਡੀਗੜ੍ਹ, 11 ਅਪਰੈਲ- ਭਾਰਤ ਸਰਕਾਰ ਨੇ ਖਰੀਦ ਲਈ ਤੈਅ ਮਿਆਰ ਦੇ ਨਿਯਮਾਂ ਵਿੱਚ ਢਿੱਲ ਦੇ ਕੇ ਪੰਜਾਬ ਤੋਂ ਕਣਕ ਖਰੀਦਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਅਜਿਹੀ ਕਣਕ ਦੇ ਖਰੀਦ ‘ਤੇ ਮੁੱਲ ਵਿੱਚ ਕਟੌਤੀ ਕੀਤੀ ਗਈ ਹੈ। ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਸੂਚਿਤ ਕੀਤਾ ਹੈ ਕਿ ਉਹ ਮੰਡੀ […]
By G-Kamboj on
INDIAN NEWS, News

ਪਟਿਆਲਾ, 11 ਅਪ੍ਰੈਲ (ਗੁਰਪ੍ਰੀਤ ਕੰਬੋਜ)- ਵਿਸ਼ਵ ਸਿਹਤ ਦਿਵਸ ਕੌਮਾਂਤਰੀ ਪੱਧਰ ’ਤੇ ਵੱਖ-ਵੱਖ ਥਾਵਾਂ ’ਤੇ ਮਨਾਇਆ ਗਿਆ ਤੇ ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਵਾਰ ਵਿਸ਼ਵ ਸਿਹਤ ਦਿਵਸ ਦਾ ਥੀਮ ‘ਹੈਲਥ ਫਾਰ ਆਲ’ ਸੀ, ਜਿਸ ਤੋਂ ਭਾਵ ਹੈ ਕਿ ਸਭ ਲਈ ਸਿਹਤ। ਇਸੇ ਤਰ੍ਹਾਂ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਸਰਕਾਰੀ ਮੈਡੀਕਲ ਕਾਲਜ ਦੇ ਕਮਿਊਨਿਟੀ […]
By G-Kamboj on
INDIAN NEWS, News

ਟੋਰਾਂਟੋ, 10 ਅਪਰੈਲ- ਕੈਨੇਡਾ ਦੇ ਓਂਟਾਰੀਓ ਦੀ ਮਸਜਿਦ ਵਿੱਚ 28 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਖਤਰਨਾਕ ਢੰਗ ਨਾਲ ਗੱਡੀ ਚਲਾਉਣ, ਗ਼ਲਤ ਧਾਰਮਿਕ ਟਿੱਪਣੀਆਂ ਕਰਨ ਅਤੇ ਸ਼ਰਧਾਲੂਆਂ ਨੂੰ ਧਮਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਟੀਵੀ ਨਿਊਜ਼ ਨੇ ਰਿਪੋਰਟ ਦਿੱਤੀ ਕਿ ਸ਼ਰਨ ਕਰੁਣਾਕਰਨ ਨੂੰ ਟੋਰਾਂਟੋ ਵਿੱਚ ਸ਼ੁੱਕਰਵਾਰ ਰਾਤ ਨੂੰ ਮਸਜਿਦ ਵਿੱਚ ਗੜਬੜੀ ਬਾਰੇ ਫੋਨ […]
By G-Kamboj on
INDIAN NEWS, News

ਚੰਡੀਗੜ੍ਹ, 10 ਅਪਰੈਲ- ਹਰਿਆਣਾ ਦੇ ਸੋਨੀਪਤ ਵਿੱਚ 15-20 ਹਥਿਆਰਬੰਦ ਹਮਲਾਵਾਰਾਂ ਨੇ ਮਸਜਿਦ ਵਿੱਚ ਭੰਨ-ਤੋੜ ਕਰਨ ਅਤੇ ਨਮਾਜ਼ੀਆਂ ਉੱਤੇ ਹਮਲਾ ਕਰਨ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਹਮਲੇ ‘ਚ ਘੱਟੋ-ਘੱਟ 9 ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਐਤਵਾਰ ਰਾਤ ਸੋਨੀਪਤ ਜ਼ਿਲ੍ਹੇ ਦੇ ਪਿੰਡ ਸੰਦਲ ਕਲਾਂ ਦੀ ਹੈ। ਘਟਨਾ ਤੋਂ ਬਾਅਦ ਹਥਿਆਰਬੰਦ ਵਿਅਕਤੀਆਂ ਵੱਲੋਂ ਲੋਕਾਂ ‘ਤੇ ਹਮਲਾ ਕਰਨ […]