By G-Kamboj on
INDIAN NEWS, News

ਸ਼ਿਮਲਾ, 10 ਅਪਰੈਲ- ਦਲਾਈ ਲਾਮਾ ਨੇ ਅੱਜ ਕਿਹਾ ਹੈ ਕਿ ਜੇ ਉਨ੍ਹਾਂ ਦੇ ਸ਼ਬਦਾਂ ਨਾਲ ਭਾਵਨਾਵਾਂ ਨੂੰ ਸੱਟ ਵੱਜੀ ਹੈ ਤਾਂ ਉਹ ਬੱਚੇ, ਉਸ ਦੇ ਪਰਿਵਾਰ ਅਤੇ ਦੋਸਤਾਂ ਤੋਂ ਮੁਆਫੀ ਮੰਗਦੇ ਹਨ। ਇਸ ਤੋਂ ਪਹਿਲਾਂ ਵੀਡੀਓ ਵਿੱਚ ਤਿੱਬਤੀ ਅਧਿਆਤਮਕ ਨੇਤਾ ਕਥਿਤ ਤੌਰ ‘ਤੇ ਬੱਚੇ ਨੂੰ ਆਪਣੀ ਜੀਭ ਚੂਸਣ ਲਈ ਕਹਿ ਰਹੇ ਹਨ। ਇਸ ਨਾਲ ਵਿਵਾਦ […]
By G-Kamboj on
INDIAN NEWS, News

ਅੰਮ੍ਰਿਤਸਰ, 10 ਅਪਰੈਲ- ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲੀਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਸ਼੍ਰੋਮਣੀ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨਾਲ […]
By G-Kamboj on
INDIAN NEWS, News
ਚੰਡੀਗੜ੍ਹ, 10 ਅਪਰੈਲ- ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਅੱਜ ਪੰਜਾਬ ਪੁਲੀਸ ਅਤੇ ਉਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਗ੍ਰਿਫ਼ਤਾਰ ਕਰ ਲਿਆ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਪਲਪ੍ਰੀਤ ਸਿੰਘ ਨੂੰ ਐੱਨਐੱਸਏ ਤੇ 6 ਹੋਰ ਮਾਮਲਿਆਂ […]
By G-Kamboj on
INDIAN NEWS, News

ਲੁਧਿਆਣਾ : ਮਹਾਨਗਰ ਲੁਧਿਆਣਾ ਵਿਚ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਕਮਿਸ਼ਨਰ ਪੁਲਸ ਸ਼ਹਿਰ-ਕਮ-ਸਥਾਨਕ ਲੁਧਿਆਣਾ ਸੌਮਿਆ ਮਿਸ਼ਰਾ, ਆਈ. ਪੀ. ਐੱਸ. ਨੇ ਜ਼ਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ। ਸੰਯੁਕਤ ਕਮਿਸ਼ਨਰ ਪੁਲਸ ਦੇ ਧਿਆਨ ਵਿਚ […]
By G-Kamboj on
AUSTRALIAN NEWS, INDIAN NEWS, News

ਕੈਨਬਰਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਸਬੇਨ ਵਿਖੇ ਹੋ ਰਹੀਆਂ 35ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਮੋਦੀ ਨੇ ਭਾਰਤ ਅਤੇ ਆਸਟ੍ਰੇਲੀਆ ਨੂੰ ਤਰੱਕੀ ਅਤੇ ਖੁਸ਼ਹਾਲੀ ਵਿਚ ਮਜ਼ਬੂਤ ਭਾਈਵਾਲ ਦੱਸਿਆ। ਆਸਟ੍ਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕੌਂਸਲ ਵੱਲੋਂ ਕਰਵਾਈਆਂ ਜਾਣ ਵਾਲੀਆਂ ਖੇਡਾਂ 7 ਤੋਂ 9 ਅਪ੍ਰੈਲ ਤੱਕ ਬ੍ਰਿਸਬੇਨ […]