By G-Kamboj on
INDIAN NEWS, News

ਚੰਡੀਗੜ੍ਹ, 9 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀ ਦੇ ਮੌਸਮ ਨੂੰ ਵੇਖਦਿਆਂ ਬਿਜਲੀ ਦੀ ਬੱਚਤ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਸੂਬੇ ਵਿੱਚ ਸਰਕਾਰੀ ਦਫ਼ਤਰ ਸਵੇਰੇ ਸਾਢੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣਗੇ, ਜੋ ਪਹਿਲਾਂ ਸਵੇਰੇ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਪਰੈਲ- ਕੌਮੀ ਪਾਠਕ੍ਰਮ ਖਾਕੇ (ਐੱਨਸੀਐੱਫ) ਦੇ ਖਰੜੇ ਤਹਿਤ ਮਾਂ ਬੋਲੀ ਨੂੰ ਤਰਜੀਹ ਦੇਣ ਦੀ ਵਕਾਲਤ ਕੀਤੀ ਗਈ ਹੈ। ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਐੱਨਸੀਐੱਫ ਨੇ ਤਿੰਨ ਭਾਸ਼ਾਈ ਫਾਰਮੂਲੇ ਤਹਿਤ ਮਾਂ ਬੋਲੀ ਨੂੰ ਮੀਡੀਅਮ ਵਜੋਂ ਰੱਖਣ ਦਾ ਸੁਝਾਅ ਦਿੱਤਾ ਹੈ। ਐੱਨਸੀਐੱਫ ਨੇ ਸਕੂਲੀ ਸਿੱਖਿਆ ਵਿੱਚ ਵੱਡੇ ਬਦਲਾਅ ਤਹਿਤ ਕਈ ਤਜਵੀਜ਼ਾਂ ਪੇਸ਼ […]
By G-Kamboj on
INDIAN NEWS, News

ਅੰਮ੍ਰਿਤਸਰ, 9 ਅਪਰੈਲ- ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 2475 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰੀ ਅਮਰਜੀਤ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਪਰੈਲ- ਭਾਰਤ ਵਿੱਚ ਅੱਜ ਕਰੋਨਾ ਦੇ 5,575 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਸਰਗਰਮ ਕੇਸਾਂ ਦੀ ਗਿਣਤੀ ਵਧ ਕੇ 32,814 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਅਪਡੇਟ ਅੰਕੜਿਆਂ ਮੁਤਾਬਕ ਲੰਘੇ 24 ਘੰਟਿਆਂ ਵਿੱਚ ਦਰਜ 5,357 ਨਵੇਂ ਕੇਸਾਂ ਨਾਲ ਦੇਸ਼ ਵਿੱਚ ਹੁਣ ਕਰੋਨਾ ਕੇਸਾਂ ਦੀ ਕੁੱਲ ਗਿਣਤੀ ਵਧ […]
By G-Kamboj on
INDIAN NEWS, News

ਚੰਡੀਗੜ੍ਹ, 7 ਅਪਰੈਲ- ਕਾਂਗਰਸ ਨੇਤਾ ਤੇ ਹਾਲ ਹੀ ਵਿੱਚ ਕਤਲ ਦੇ ਮਾਮਲੇ ’ਚ ਜੇਲ੍ਹ ’ਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਵੀ ਹਾਜ਼ਰ ਸਨ। ਬੀਤੇ ਦਿਨ ਉਨ੍ਹਾਂ ਪਾਰਟੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ […]