ਦੇਸ਼ ’ਚ ਕਰੋਨਾ ਦੇ 6050 ਨਵੇਂ ਮਾਮਲੇ, ਪੰਜਾਬ ’ਚ ਇਕ ਮੌਤ

ਦੇਸ਼ ’ਚ ਕਰੋਨਾ ਦੇ 6050 ਨਵੇਂ ਮਾਮਲੇ, ਪੰਜਾਬ ’ਚ ਇਕ ਮੌਤ

ਨਵੀਂ ਦਿੱਲੀ, 7 ਅਪਰੈਲ- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,45,104 ਹੋ ਗਈ ਹੈ। ਇਹ ਪਿਛਲੇ 203 ਦਿਨਾਂ ਵਿੱਚ ਰੋਜ਼ਾਨਾ ਰਿਪੋਰਟ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 28,303 ਹੋ ਗਈ […]

ਨੁਕਸਾਨੀ ਕਣਕ ਦੇ ਮੁਆਵਜ਼ੇ ਦੇ ਚੈੱਕ ਕਿਸਾਨਾਂ ਨੂੰ ਵਿਸਾਖੀ ’ਤੇ ਦਿੱਤੇ ਜਾਣਗੇ: ਮਾਨ

ਨੁਕਸਾਨੀ ਕਣਕ ਦੇ ਮੁਆਵਜ਼ੇ ਦੇ ਚੈੱਕ ਕਿਸਾਨਾਂ ਨੂੰ ਵਿਸਾਖੀ ’ਤੇ ਦਿੱਤੇ ਜਾਣਗੇ: ਮਾਨ

ਚੰਡੀਗੜ੍ਹ, 7 ਅਪਰੈਲ- ਆਮ ਆਦਮੀ ਪਾਰਟੀ ਦਾ ਇੱਕ ਸਾਲ ਪੂਰਾ ਹੋਣ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਪੰਜਾਬ ‘ਚ ਜੀਐੱਸਟੀ ਉਗਰਾਹੀ ‘ਚ 16.6 ਫੀਸਦੀ ਵਾਧਾ ਹੋਇਆ ਹੈ, ਜੋ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਆਬਕਾਰੀ ਨੀਤੀ ਸਰਕਾਰ […]

14 ਅਪਰੈਲ ਤੱਕ ਪੰਜਾਬ ਪੁਲੀਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

14 ਅਪਰੈਲ ਤੱਕ ਪੰਜਾਬ ਪੁਲੀਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 7 ਅਪਰੈਲ- ਪੰਜਾਬ ਪੁਲੀਸ ਨੇ ਅੱਜ ਰਾਜ ਦੇ ਆਪਣੇ ਸਾਰੇ ਮੁਲਾਜ਼ਮਾਂ ਦੀਆਂ 14 ਅਪਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਪਹਿਲਾਂ ਮਨਜ਼ੂਰ ਕੀਤੀਆਂ ਹਰ ਕਿਸਮ ਦੀਆਂ ਛੁੱਟੀਆਂ ਤੁਰੰਤ ਰੱਦ ਕਰ ਦਿੱਤੀਆਂ ਗਈਆਂ ਹਨ।

ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਗਾਇਆ ਗੀਤ ‘ਮੇਰਾ ਨਾਂ’ ਲਾਂਚ

ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਗਾਇਆ ਗੀਤ ‘ਮੇਰਾ ਨਾਂ’ ਲਾਂਚ

ਮਾਨਸਾ, 7 ਅਪਰੈਲ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦਾ ਬਰਨਾ ਬੁਆਏ ਨਾਲ ਗਾਇਆ ਗੀਤ ‘ਮੇਰਾ ਨਾਂ’ ਲਾਂਚ ਹੋ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲ ਉਪਰ ਰਿਲੀਜ਼ ਹੋਇਆ ਇਹ ਗੀਤ ਪਹਿਲੇ ਘੰਟੇ ਵਿੱਚ 20 ਲੱਖ ਲੋਕਾਂ ਨੇ ਸੁਣਿਆ। ਇਸ ਦੌਰਾਨ 7 ਲੱਖ ਲੋਕਾਂ ਨੇ ਗੀਤ ਨੂੰ ਲਾਈਕ ਕੀਤਾ ਅਤੇ ਡੇਢ ਲੱਖ ਟਿੱਪਣੀਆਂ ਕੀਤੀਆਂ ਗਈਆਂ। ਇਸ […]

ਆਸਟ੍ਰੇਲੀਆਈ ‘ਸਿੱਖ ਖੇਡਾਂ’ 7 ਅਪ੍ਰੈਲ ਤੋਂ ਸ਼ਾਨੋ-ਸ਼ੌਕਤ ਨਾਲ

ਆਸਟ੍ਰੇਲੀਆਈ ‘ਸਿੱਖ ਖੇਡਾਂ’ 7 ਅਪ੍ਰੈਲ ਤੋਂ ਸ਼ਾਨੋ-ਸ਼ੌਕਤ ਨਾਲ

ਬ੍ਰਿਸਬੇਨ: ਵਿਸ਼ਵ ਭਰ ਵਿਚ ਪੰਜਾਬੀ ਭਾਈਚਾਰੇ ਦੀ ਪਹਿਚਾਣ ਬਣ ਚੁੱਕੀਆਂ ਆਸਟ੍ਰੇਲੀਅਨ ਸਿੱਖ ਖੇਡਾਂ ਕੁਈਨਜ਼ਲੈਂਡ ਸੂਬੇ ਦੇ ਸ਼ਹਿਰ ਬ੍ਰਿਸਬੇਨ ਵਿਖੇ ਗੋਲਡ ਕੋਸਟ ਦੇ ਪ੍ਰਫਾਰਮੈਂਸ ਸੈਂਟਰ ਵਿਖੇ 7, 8, 9 ਅਪ੍ਰੈਲ 2023 ਈਸਟਰ ਵੀਕਐਂਡ ਨੂੰ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਦੇ ਐਨਸੈਕ ਕਮੇਟੀ ਦੇ ਕੌਮੀ ਪ੍ਰਧਾਨ ਸਰਬਜੋਤ ਸਿੰਘ ਢਿੱਲੋ ਨੇ ਪ੍ਰੈੱਸ ਨੂੰ […]