By G-Kamboj on
INDIAN NEWS, News

ਨਵੀਂ ਦਿੱਲੀ, 6 ਅਪਰੈਲ- ਇਥੇ ਸੰਸਦ ਭਵਨ ਨੇੜੇ ਅੱਜ ਇੱਕ ਵਿਅਕਤੀ ਨੇ ਆਤਮਦਾਹ ਦੀ ਕੋਸ਼ਿਸ਼ ਕੀਤੀ। ਰੋਹਿਣੀ ਦਾ ਰਹਿਣ ਵਾਲਾ ਰਾਜ ਕੁਮਾਰ ਸ਼ਰਮਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਸਮਰਥਨ ‘ਚ ਨਾਅਰੇਬਾਜ਼ੀ ਕਰ ਰਿਹਾ ਸੀ। ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਹੁਣ ਸਥਿਰ ਦੱਸੀ […]
By G-Kamboj on
INDIAN NEWS, News

ਨਵੀਂ ਦਿੱਲੀ, 6 ਅਪਰੈਲ, ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਹੈ ਕਿ ਸਰਕਾਰ ਨੂੰ 2022-23 ‘ਚ ਰਿਕਾਰਡ 11.21 ਕਰੋੜ ਟਨ ਕਣਕ ਉਤਪਾਦਨ ਹੋਣ ਦੀ ਉਮੀਦ ਹੈ। ਸਰਕਾਰ ਨੇ 2022-23 ਫਸਲੀ ਸਾਲ (ਜੁਲਾਈ-ਜੂਨ) ਵਿੱਚ 11.21 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦਾ ਅਨੁਮਾਨ ਲਗਾਇਆ ਹੈ। ਕੇਂਦਰ ਜਲਦ ਹੀ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਦੀ […]
By G-Kamboj on
INDIAN NEWS, News

ਮਦੁਰਾਇ (ਤਾਮਿਲਨਾਡੂ), 6 ਅਪਰੈਲ, ਬਿਹਾਰ ਦੇ ਪਰਵਾਸੀ ਮਜ਼ਦੂਰਾਂ ‘ਤੇ ਹਮਲੇ ਦੀ ਫ਼ਰਜ਼ੀ ਵੀਡੀਓ ਨੂੰ ਵਾਇਰਲ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਯੂਟਿਊਬਰ ਮਨੀਸ਼ ਕਸ਼ਯਪ ਵਿਰੁੱਧ ਤਾਮਿਲਨਾਡੂ ਵਿਚ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਦੁਰਾਇ ਕ੍ਰਾਈਮ ਬ੍ਰਾਂਚ ਨੇ ਕਸ਼ਯਪ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਅਤੇ ਵਿਸ਼ੇਸ਼ ਪੁਲੀਸ ਟੀਮ ਨੇ ਉਸ ਨੂੰ ਬਿਹਾਰ ਤੋਂ […]
By G-Kamboj on
INDIAN NEWS, News

ਚੰਡੀਗੜ੍ਹ, 6 ਅਪਰੈਲ- ਹਾਲੇ ਬੀਤੇ ਦਿਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਰਿੰਕੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੂੰ ਬੀਤੇ ਦਿਨ ਪਾਰਟੀ ਦੇ […]
By G-Kamboj on
AUSTRALIAN NEWS, INDIAN NEWS, News

ਜਲੰਧਰ, 5 ਅਪ੍ਰੈਲ – ਆਸਟ੍ਰੇਲੀਆ ਵਿਚ ਹੋਈ ਖੋਜ ਵਿਚ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਜੇਕਰ ਤੁਸੀਂ ਰੋਟੀਆਂ ਨੂੰ ਹਾਈ ਤਾਪਮਾਨ ’ਤੇ ਸਿੱਧੀ ਗੈਸ ਦੀ ਅੱਗ ’ਤੇ ਸੇਕਦੇ ਹੋ ਤਾਂ ਕਾਰਸੀਨੋਜੇਨਿਕ ਮਿਸ਼ਰਣ ਦਾ ਉਤਪਾਦਨ ਹੁੰਦਾ ਹੈ ਜਿਸ ਨਾਲ ਸਾਹ ਲੈਣ ਵਿਚ ਮੁਸ਼ਕਲ ਹੁੰਦੀ ਹੈ। ਅਧਿਐਨ ਮੁਤਾਬਕ ਕੁਕਟਾਪਸ ਅਤੇ ਐੱਲ. ਪੀ. ਜੀ. ਗੈਸ ਨਾਈਟ੍ਰੋਜਨ ਡਾਈਆਕਸਾਈਡ ਵਰਗੀਆਂ […]