ਘਰ ਨੂੰ ਅੱਗ ਲੱਗਣ ਕਾਰਨ ਪਤੀ-ਪਤਨੀ ਤੇ ਪੁੱਤ ਦੀ ਮੌਤ

ਘਰ ਨੂੰ ਅੱਗ ਲੱਗਣ ਕਾਰਨ ਪਤੀ-ਪਤਨੀ ਤੇ ਪੁੱਤ ਦੀ ਮੌਤ

ਅੰਮ੍ਰਿਤਸਰ, 5 ਅਪਰੈਲ- ਥਾਣਾ ਇਸਲਾਮਾਬਾਦ ਅਧੀਨ ਰੋਜ਼ ਐਵੇਨਿਊ ਵਿੱਚ ਸ਼ਾਰਟ ਸਰਕਟ ਕਾਰਨ ਸਵੇਰੇ ਕਰੀਬ 5 ਵਜੇ ਘਰ ’ਚ ਅੱਗ ਲੱਗ ਕਾਰਨ ਪਤੀ-ਪਤਨੀ ਤੇ ਪੁੱਤਰ ਦੀ ਮੌਤ ਹੋ ਗਈ ਤੇ ਪਰਿਵਾਰ ਦੇ 4 ਮੈਂਬਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ, ਉਸ ਦੀ ਪਤਨੀ ਨਰਿੰਦਰ ਕੌਰ ਅਤੇ ਪੁੱਤਰ ਦਿਲਵੰਸ਼ ਵਜੋਂ ਹੋਈ ਹੈ।ਪਰਿਵਾਰ ਦੇ ਚਾਰ […]

ਦਿੱਲੀ ਹਵਾਈ ਅੱਡੇ ’ਤੇ ਸੁਰੱਖਿਆ ਜਾਂਚ ਦੌਰਾਨ ਗਹਿਣੇ ਚੋਰੀ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ

ਦਿੱਲੀ ਹਵਾਈ ਅੱਡੇ ’ਤੇ ਸੁਰੱਖਿਆ ਜਾਂਚ ਦੌਰਾਨ ਗਹਿਣੇ ਚੋਰੀ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ

ਨਵੀਂ ਦਿੱਲੀ, 5 ਅਪਰੈਲ- ਅਮਰੀਕਾ ਵਿੱਚ ਰਹਿਣ ਵਾਲੀ ਭਾਰਤੀ ਔਰਤ ਨੇ ਦੋਸ਼ ਲਾਇਆ ਹੈ ਕਿ ਦਿੱਲੀ ਹਵਾਈ ਅੱਡੇ ਉੱਤੇ ਐਕਸਰੇ ਦੀ ਜਾਂਚ ਦੌਰਾਨ ਉਸ ਦੇ ਬੈਗ ਵਿੱਚੋਂ ਗਹਿਣਿਆਂ ਦਾ ਡੱਬਾ ਗਾਇਬ ਹੋ ਗਿਆ। ਕਰੀਬ ਦੋ ਮਹੀਨੇ ਪਹਿਲਾਂ ਆਸਟਰੇਲੀਅਨ ਔਰਤ ਨੇ ਦਿੱਲੀ ਪੁਲੀਸ ਕੋਲ ਅਜਿਹੇ ਹੀ ਦੋਸ਼ ਲਗਾਉਂਦੇ ਹੋਏ ਐੱਫਆਈਆਰ ਦਰਜ ਕਰਵਾਈ ਸੀ। ਦਿੱਲੀ ਪੁਲੀਸ ਅਤੇ […]

ਦਿੱਲੀ ਪੁਲੀਸ ਦਾ ਵਿਸ਼ੇਸ਼ ਸੈੱਲ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਭਾਰਤ ਲੈ ਕੇ ਆਇਆ

ਦਿੱਲੀ ਪੁਲੀਸ ਦਾ ਵਿਸ਼ੇਸ਼ ਸੈੱਲ ਗੈਂਗਸਟਰ ਦੀਪਕ ਬਾਕਸਰ ਨੂੰ ਮੈਕਸੀਕੋ ਤੋਂ ਭਾਰਤ ਲੈ ਕੇ ਆਇਆ

ਨਵੀਂ ਦਿੱਲੀ, 5 ਅਪਰੈਲ- ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਭਗੌੜਿਆਂ ਵਿੱਚੋਂ ਗੈਂਗਸਟਰ ਦੀਪਕ ‘ਬਾਕਸਰ’ ਨੂੰ ਦਿੱਲੀ ਪੁਲੀਸ ਨੇ ਅੱਜ ਸਵੇਰੇ ਕੌਮੀ ਰਾਜਧਾਨੀ ਵਿੱਚ ਲਿਆਂਦਾ। ਉਸ ਨੂੰ ਮੈਕਸੀਕੋ ਵਿਚ ਪੁਲੀਸ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਦੀ ਦੋ ਮੈਂਬਰੀ ਟੀਮ ਦੀਪਕ ਨਾਲ ਸਵੇਰੇ 6 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ […]

ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਚੰਡੀਗੜ੍ਹ, 5 ਅਪਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਨਵੇਂ ਵਪਾਰਕ ਉੱਦਮ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ […]

ਸੁਪਰੀਮ ਕੋਰਟ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਉਣ ਵਾਲੀਆਂ 14 ਸਿਆਸੀ ਪਾਰਟੀਆਂ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਉਣ ਵਾਲੀਆਂ 14 ਸਿਆਸੀ ਪਾਰਟੀਆਂ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 5 ਅਪਰੈਲ- ਸੁਪਰੀਮ ਕੋਰਟ ਨੇ ਈਡੀ, ਸੀਬੀਆਈ ਸਣੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਉਣ ਵਾਲੀ 14 ਵਿਰੋਧੀ ਪਾਰਟੀਆਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ ਵਿਸ਼ੇਸ਼ ਕੇਸ ਦੇ ਤੱਥਾਂ ਨੂੰ ਜਾਣੇ ਬਿਨਾਂ ਆਮ ਦਿਸ਼ਾ-ਨਿਰਦੇਸ਼ ਤੈਅ ਕਰਨਾ ਸੰਭਵ ਨਹੀਂ ਹੈ। ਇਸ ਲਈ ਜਦੋਂ ਤੁਹਾਡੇ […]