By G-Kamboj on
INDIAN NEWS, News

ਮਾਨਸਾ, 4 ਅਪਰੈਲ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਤੀਜਾ ਗੀਤ ’ਮੇਰਾ ਨਾਮ’ 7 ਅਪਰੈਲ ਨੂੰ ਰਿਲੀਜ਼ ਹੋਰਿਹਾ ਹੈ। ਇਸ ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ […]
By G-Kamboj on
INDIAN NEWS, News

ਸ੍ਰੀ ਆਨੰਦਪੁਰ ਸਾਹਿਬ, 4 ਅਪਰੈਲ- ਸੂਬੇ ਅੰਦਰ ਹਾਲ ਹੀ ਵਿਚ ਵਧਾਈ ਪੰਜਾਬ ਪੁਲੀਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ’ਤੇ ਨਿਸ਼ਾਨਾ ਸਾਧਿਆ। ਸ੍ਰੀ ਧਾਮੀ ਨੇ ਕਿਹਾ ਕਿ ਦੋਵੇਂ ਸਰਕਾਰਾਂ ਸਾਂਝੇ ਪਰ ਲੁਕਵੇਂ ਏਜੰਡੇ ਤਹਿਤ ਸੂਬੇ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਪਰੈਲ- ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 3,038 ਨਵੇਂ ਮਾਮਲੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,29,284 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 21,179 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ […]
By G-Kamboj on
INDIAN NEWS, News

ਗੁਰਦਾਸਪੁਰ, 4 ਅਪਰੈਲ- ਪੰਜਾਬ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ ਨੇ ਪਿੰਡ ਭੁੰਬਲੀ ਵਿੱਚ ਪਤਨੀ ਅਤੇ ਨੌਜਵਾਨ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਫਰਾਰ ਹੋਣ ਤੋਂ ਕੁੱਝ ਘੰਟਿਆਂ ਮਗਰੋਂ ਪੁਲੀਸ ਘੇਰੇ ਵਿੱਚ ਆਏ ਏਐੱਸਆਈ ਨੇ ਗੋਲੀ ਮਾਰ ਕੇ ਖੁ਼ਦਕੁਸ਼ੀ ਕਰ ਲਈ। ਉਸ ਦਾ ਇਕ ਪੁੱਤ ਕੈਨੇਡਾ ਰਹਿੰਦਾ ਹੈ। ਇਹ ਪੁਲੀਸ ਕਰਮਚਾਰੀ ਅੰਮ੍ਰਿਤਸਰ ਵਿੱਚ ਉੱਚ […]
By G-Kamboj on
INDIAN NEWS, News

ਪਟਿਆਲਾ, 3 ਅਪ੍ਰੈਲ (ਕੰਬੋਜ)- ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਮਠਾਣਮਾਜਰਾ ਵਲੋਂ ਸਨੌਰ ਸ਼ਹਿਰ ਦੇ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਹਰਿੰਦਰ ਹਾਂਡਾ ਨੂੰ ਦਿੱਤੀ ਗਈ। ਹਰਮੀਤ ਸਿੰਘ ਪਠਾਣਮਾਜਰਾ ਵਲੋਂ ਸਨੌਰ ਵਿਖੇ ਇਕ ਸਮਾਗਮ ਦੌਰਾਨ ਹਰਿੰਦਰ ਹਾਂਡਾ ਨੂੰ ਸਿਰਪਾਓ ਦੇ ਕੇ ਸਨੌਰ ਸ਼ਹਿਰ ਦਾ ਮੀਤ ਪ੍ਰਧਾਨ ਨਿਯੁਕਤ ਕਰਦਿਆਂ ਕਿਹਾ ਕਿ ਯੂਥ ਆਮ ਆਦਮੀ ਪਾਰਟੀ […]