ਅਮਰੀਕਾ ਵਿੱਚ ਤੂਫਾਨ ਦੇ ਮੱਦੇਨਜ਼ਰ ਵੱਡੀ ਗਿਣਤੀ ਉਡਾਣਾਂ ਰੱਦ

ਕੈਲੀਫੋਰਨੀਆ, 3 ਅਪਰੈਲ- ਇਸ ਖੇਤਰ ਵਿਚ ਤੂਫ਼ਾਨ ਆਉਣ ਦੀ ਪੇਸ਼ੀਨਗੋਈ ਤੋਂ ਬਾਅਦ ਵੱਖ ਵੱਖ ਏਅਰਲਾਈਨਾਂ ਨੇ ਵੱਡੀ ਗਿਣਤੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਕਈਆਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।

ਕੈਲੀਫੋਰਨੀਆ, 3 ਅਪਰੈਲ- ਇਸ ਖੇਤਰ ਵਿਚ ਤੂਫ਼ਾਨ ਆਉਣ ਦੀ ਪੇਸ਼ੀਨਗੋਈ ਤੋਂ ਬਾਅਦ ਵੱਖ ਵੱਖ ਏਅਰਲਾਈਨਾਂ ਨੇ ਵੱਡੀ ਗਿਣਤੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ ਤੇ ਕਈਆਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ।
ਨਵੀਂ ਦਿੱਲੀ, 3 ਅਪਰੈਲ- ਕੇਂਦਰੀ ਜਾਂਚ ਏਜੰਸੀ ਨੇ 28 ਗੈਂਗਸਟਰਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਰਾਜਸਥਾਨ ਤੇ ਹੋਰ ਰਾਜਾਂ ਨਾਲ ਹੈ ਜੋ ਵਿਦੇਸ਼ਾਂ ਵਿਚ ਰਹਿ ਕੇ ਭਾਰਤ ਵਿਚ ਟਾਰਗੇਟ ਕਿਲਿੰਗ ਤੇ ਫਿਰੌਤੀ ਦੀਆਂ ਕਾਰਵਾਈਆਂ ਕਰ ਰਹੇ ਹਨ। ਇਨ੍ਹਾਂ ਗੈਂਗਸਟਰਾਂ ਨੂੰ ਭਾਰਤ ਲਿਆਉਣ ਦੀ […]

ਪੀਲੀਭੀਤ, 3 ਅਪਰੈਲ- ਅੰਮ੍ਰਿਤਪਾਲ ਸਿੰਘ ਦੀ ਭਾਲ ਵਿਚ ਪੁਲੀਸ ਟੀਮਾਂ ਜੁਟੀਆਂ ਹੋਈਆਂ ਹਨ। ਇਹ ਪਤਾ ਲੱਗਾ ਹੈ ਕਿ ਪੀਲੀਭੀਤ ਦੇ ਮੋਹਨਾਪੁਰ ਗੁਰਦੁਆਰੇ ਦੀ ਸੀਸੀਟੀਵੀ ਫੁਟੇਜ 25 ਮਾਰਚ ਤਕ ਗਾਇਬ ਮਿਲੀ ਜਿਸ ਤੋਂ ਬਾਅਦ ਪੁਲੀਸ ਟੀਮ ਜਾਂਚ ਕਰਨ ਉਥੇ ਪੁੱਜ ਗਈ ਹੈ। ਪੁਲੀਸ ਨੂੰ ਇਹ ਵੀ ਜਾਣਕਾਰੀ ਮਿਲੀ ਸੀ ਕਿ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਇਸ […]
ਸੂਰਤ, 3 ਅਪਰੈਲ – ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪਰੈਲ ਤਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਿਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ ਵਿਚ ਦੋ ਅਰਜ਼ੀਆਂ ਦਿੱਤੀਆਂ ਗਈਆਂ ਸਨ। ਇੱਕ ਵਿਚ ਮਾਣਹਾਨੀ ਦੇ ਕੇਸ ਵਿੱਚ ਮਿਲੀ […]

ਨਵੀਂ ਦਿੱਲੀ, 1 ਅਪਰੈਲ-ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਨੇੜੇ ਆ ਰਹੀਆਂ ਹਨ ਤੇ ਭਾਜਪਾ ਫਿਰਕੂ ਹਿੰਸਾ ਕਰਵਾ ਸਕਦੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਪੱਛਮੀ ਬੰਗਾਲ ਤੇ ਮਹਾਰਾਸ਼ਟਰ ਵਿੱਚ ਹਾਲ ਹੀ ਵਿੱਚ ਹੋਈਆਂ ਹਿੰਸਕ ਘਟਨਾਵਾਂ ਇਕ ‘ਟਰੇਲਰ’ ਹਨ। ਜ਼ਿਕਰਯੋਗ ਹੈ ਕਿ ਰਾਮਨੌਮੀ ਮੌਕੇ ਪੱਛਮੀ ਬੰਗਾਲ ਦੇ ਹਾਵੜਾ ਵਿੱਚ […]