By G-Kamboj on
INDIAN NEWS, News

ਫ਼ਰੀਦਕੋਟ, 2 ਅਪਰੈਲ- ਕੋਟਕਪੂਰਾ ਗੋਲੀ ਕਾਂਡ ਸਬੰਧੀ ਕੇਸ ਦੀ ਸੁਣਵਾਈ ਤਹਿਤ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਇੱਥੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀਜੀਪੀ ਨੂੰ ਮੁਕੱਦਮਾ ਚੱਲਣ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ, ਜਿਸ ਲਈ ਉਨ੍ਹਾਂ ਪੰਜ ਲੱਖ ਰੁਪਏ ਦਾ ਮੁਚੱਲਕਾ ਭਰ ਦਿੱਤਾ ਹੈ। ਅਦਾਲਤ ਨੇ […]
By G-Kamboj on
INDIAN NEWS, News

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਦੇ ਕਿਸੇ ਖੇਤਰ ‘ਚ ਸ਼ਰਾਬ ਬਣਾਉਣ ਵਾਲੀ ਕੋਈ ਫੈਕਟਰੀ (ਭੱਠੀ) ਪਾਈ ਜਾਂਦੀ ਹੈ ਤਾਂ ਇਸ ਲਈ ਸਥਾਨਕ ਪੁਲਸ ਜ਼ਿੰਮੇਵਾਰ ਹੋਵੇਗੀ। ਜਸਟਿਸ ਐੱਮ.ਆਰ. ਸ਼ਾਹ ਦੀ ਅਗਵਾਈ ਵਾਲੀ ਬੈਂਚ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਸੂਬੇ ‘ਚ ਗੈਰ-ਕਾਨੂੰਨੀ ਸ਼ਰਾਬ ਬਣਾਉਣ, ਲਿਆਉਣ-ਜਾਣ ਅਤੇ ਉਸ ਦੀ ਵਿਕਰੀ ਨੂੰ ਰੋਕਣ […]
By G-Kamboj on
INDIAN NEWS, News

ਪਟਿਆਲਾ, 2 ਅਪਰੈਲ- ਕਰੀਬ ਸਾਢੇ 10 ਮਹੀਨਿਆਂ ਬਾਅਦ ਜੇਲ੍ਹ ’ਚੋਂ ਰਿਹਾਅ ਹੁੰਦੇ ਸਾਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਜਾਣੇ-ਪਛਾਣੇ ਅੰਦਾਜ਼ ’ਚ ਕੇਂਦਰ ਅਤੇ ਪੰਜਾਬ ਦੀਆਂ ਹਕੂਮਤਾਂ ਨੂੰ ਵੱਖ ਵੱਖ ਮੁੱਦਿਆਂ ’ਤੇ ਘੇਰਿਆ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਧਰ […]
By G-Kamboj on
INDIAN NEWS, News

ਪਟਨਾ, 2 ਅਪਰੈਲ- ਬਿਹਾਰ ਦੇ ਪੰਜ ਜ਼ਿਲ੍ਹਿਆਂ ਵਿਚ ਰਾਮ ਨੌਮੀ ਦੀ ਸ਼ੋਭਾ ਯਾਤਰਾ ਮੌਕੇ ਹਿੰਸਕ ਝੜਪ ਹੋਈ ਹੈ। ਇਸ ਸਬੰਧੀ ਹਾਲੇ ਵੀ ਬਿਹਾਰ ਵਿਚ ਤਣਾਅ ਹੈ ਤੇ ਪੁਲੀਸ ਨੇ ਨਾਲੰਦਾ, ਸਾਸਾਰਾਮ ਤੇ ਬਿਹਾਰ ਸ਼ਰੀਫ ਵਿਚੋਂ ਸੌ ਤੋਂ ਵਧ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ ਤੇ ਬਿਹਾਰਸ਼ਰੀਫ ਵਿਚ ਧਾਰਾ 144 ਲਾ ਦਿੱਤੀ ਹੈ। ਦੂਜੇ ਪਾਸੇ ਹਾਲਾਤ […]
By G-Kamboj on
INDIAN NEWS, News, World News

ਗਲਾਸਗੋ (ਨਿਊਜ ਡੈਸਕ)- ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿੱਚ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਮਨਦੀਪ ਖੁਰਮੀ ਹਿੰਮਤਪੁਰਾ ਦੇ ਗੀਤ ‘ਮੈਂ ਪੰਜਾਬ’ ਨੂੰ ਸੰਗੀਤ ਜਗਤ ਦੀ ਝੋਲੀ ਪਾਇਆ ਗਿਆ। ਪੰਜਾਬ ਦੇ ਮੌਜੂਦਾ ਕਰੂਰ ਹਾਲਾਤਾਂ ਤੇ ਹਰ ਵਕਤ ਮੂੰਹ ਅੱਡੀ ਖੜ੍ਹੀਆਂ ਸਮੱਸਿਆਵਾਂ ਦਾ ਵਰਣਨ ਕਰਦਾ ਇਹ ਗੀਤ ਪੰਜਾਬ ਵੱਲੋਂ ਪਾਈ ਦੁਹਾਈ […]