By G-Kamboj on
AUSTRALIAN NEWS, INDIAN NEWS, News

ਕੈਨਬਰਾ : ਆਸਟ੍ਰੇਲੀਆ ਦੇ ਚੋਟੀ ਦੇ ਡਾਕਟਰ ਨੇ ਦੇਸ਼ਵਾਸੀਆਂ ਨੂੰ ਸਰਦੀਆਂ ਤੋਂ ਪਹਿਲਾਂ ਕੋਵਿਡ-19 ਦੀ ਨਵੀਂ ਲਹਿਰ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੁੱਖ ਮੈਡੀਕਲ ਅਫਸਰ (ਸੀ.ਐਮਓ.) ਪਾਲ ਕੈਲੀ ਅਤੇ ਸਿਹਤ ਅਤੇ ਬਜ਼ੁਰਗ ਦੇਖਭਾਲ ਮੰਤਰੀ ਮਾਰਕ ਬਟਲਰ ਨੇ ਕਿਹਾ ਕਿ ਸਰਕਾਰ ਟੀਕਾਕਰਨ ਦੀ ਮਹੱਤਤਾ ਅਤੇ ਮਹੱਤਵ ਨੂੰ ਹੋਰ ਮਜ਼ਬੂਤ ਕਰਨ ਲਈ ਐਤਵਾਰ ਨੂੰ ਇੱਕ […]
By G-Kamboj on
INDIAN NEWS, News

ਚੰਡੀਗੜ੍ਹ : ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਪ੍ਰਾਈਵੇਟ ਸਕੂਲਾਂ ਦੀ ਆਪ ਹੁਦਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਈ-ਮੇਲ ਵੀ ਜਾਰੀ ਕੀਤੀ ਹੈ। ਜਿਸ ’ਤੇ ਬੱਚਿਆਂ ਦੇ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਇਨ੍ਹਾਂ ਸ਼ਿਕਾਇਤਾਂ ’ਤੇ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ […]
By G-Kamboj on
INDIAN NEWS, News

ਨਵੀਂ ਦਿੱਲੀ, 1 ਅਪਰੈਲ – ਭਾਰਤ ਵਿੱਚ ਕਰੋਨਾ ਲਾਗ ਦੇ 2,994 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਜ਼ੇਰੇ ਇਲਾਜ ਮਰੀਜ਼ਾਂ ਦੀ ਗਿਣਤੀ ਵਧ ਕੇ 16,354 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕਰੋਨਾ ਕੇਸਾਂ ਦੇ ਗਿਣਤੀ ਵਧ ਕੇ 4,47,18,781 ’ਤੇ ਪਹੁੰਚ ਗਈ ਹੈ ਜਦਕਿ ਕਰੋਨਾ ਕਾਰਨ […]
By G-Kamboj on
INDIAN NEWS, News, World News

ਟੋਰਾਂਟੋ, 1 ਅਪਰੈਲ -ਕੈਨੇਡਿਆਈ ਪੁਲੀਸ ਦੋ ਹੋਰ ਪਰਵਾਸੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਿਹੜੇ ਕੈਨੇਡਾ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਸੇਂਟ ਲਾਰੈਂਸ ਨਦੀ ਵਿੱਚ ਡੁੱਬ ਗਏ ਸਨ। ਪੁਲੀਸ ਨੇ ਦੱਸਿਆ ਕਿ ਵੀਰਵਾਰ ਨੂੰ ਪਰਵਾਸੀਆਂ ਨਾਲ ਭਰੀ ਕਿਸ਼ਤੀ ਦੇ ਪਲਟਣ ਦੀ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਅੱਠ ਹੋ […]
By G-Kamboj on
INDIAN NEWS, News

ਮੁੰਬਈ, 1 ਅਪਰੈਲ- ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁੰਬਈ ਪੁਲੀਸ ਨੇ ਇਸ ਸਬੰਧ ਵਿੱਚ ਇੱਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਪਾਰਟੀ ਅਧਿਕਾਰੀਆਂ ਮੁਤਾਬਕ ਰਾਊਤ ਨੂੰ ਕਥਿਤ ਧਮਕੀ ਵਾਲਾ ਸੁਨੇਹਾ ਸ਼ੁੱਕਰਵਾਰ ਦੇਰ ਰਾਤ ਉਨ੍ਹਾਂ […]