By G-Kamboj on
INDIAN NEWS, News

ਚੰਡੀਗੜ੍ਹ, 29 ਮਾਰਚ- 18 ਮਾਰਚ ਤੋਂ ਫ਼ਰਾਰ ਅੰਮ੍ਰਿਤਪਾਲ ਸਿੰਘ ਦੀ ਅੱਜ ਸੋਸ਼ਲ ਮੀਡੀਆ ’ਤੇ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਜਿਥੇ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਆਲੋਚਨਾ ਕੀਤੀ ਗਈ ਹੈ, ਉਥੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਵਿਸਾਖੀ ’ਤੇ ਸਰਬੱਤ ਖ਼ਾਲਸਾ ਬੁਲਾਇਆ ਜਾਵੇ ਤੇ ਦੇਸ਼ ਵਿਦੇਸ਼ […]
By G-Kamboj on
INDIAN NEWS, News

ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕੋਸ਼ਿਸ਼ਾਂ ਦੇ ਬਾਵਜੂਦ ਖਾਲਿਸਤਾਨ ਦੇ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਜਾ ਸਕਿਆ। ਜਸਟਿਸ ਐੱਨਐੱਸ ਸ਼ੇਖਾਵਤ ਐਡਵੋਕੇਟ ਇਮਾਨ ਸਿੰਘ ਖਾਰਾ ਦੁਆਰਾ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਜਿਸ ਵਿੱਚ ਪੁਲੀਸ ਹਿਰਾਸਤ ’ਚੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ […]
By G-Kamboj on
INDIAN NEWS, News

ਮੁਹਾਲੀ, 28 ਮਾਰਚ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਮਨੀਸ਼ਾ ਗੁਲਾਟੀ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਦਾਇਰ ਪਟੀਸ਼ਨ ਮੁੱਢੋਂ ਰੱਦ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਮਨੀਸ਼ਾ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਉਣ ਵਾਲਾ ਆਪਣਾ ਫੈਸਲਾ ਵਾਪਸ ਲੈ ਕੇ ਉਨ੍ਹਾਂ ਨੂੰ ਅਹੁਦੇ […]
By G-Kamboj on
INDIAN NEWS, News

ਚੰਡੀਗੜ੍ਹ, 28 ਮਾਰਚ- ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਕਿਹਾ ਕਿ ਪੁਲੀਸ ਵੱਖਵਾਦੀ ਨੇਤਾ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰੀ ਦੇ ਬੇਹੱਦ ਨੇੜੇ ਹੈ। ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲੀਸ ਦੀ ਹਿਰਾਸਤ ਵਿਚ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ […]
By G-Kamboj on
INDIAN NEWS, News

ਜਲੰਧਰ, 28 ਮਾਰਚ- ਮਨੀਲਾ ਵਿਚ ਪੰਜਾਬ ਵਾਸੀ ਪਤੀ-ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋਵਾਂ ਦੀ ਪਛਾਣ ਸੁਖਵਿੰਦਰ ਸਿੰਘ (41) ਅਤੇ ਕਿਰਨਦੀਪ ਕੌਰ (33) ਵਜੋਂ ਹੋਈ। ਇਹ ਜੋੜਾ ਗੁਰਾਇਆ ਇਲਾਕੇ ਦੇ ਰਹਿਣ ਵਾਲਾ ਸੀ। ਸੁਖਵਿੰਦਰ ਸਿੰਘ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਮੁਤਾਬਕ ਹਮਲਾਵਰ ਰਾਤ ਸਮੇਂ ਉਸ ਦੇ ਭਰਾ ਦੇ […]