ਜਗਬੀਰ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ

ਜਲੰਧਰ, 26 ਮਾਰਚ- ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ ’ਚ ਰਹਿ ਚੁੱਕੇ ਹਨ।

ਜਲੰਧਰ, 26 ਮਾਰਚ- ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ ’ਚ ਰਹਿ ਚੁੱਕੇ ਹਨ।
ਨਵੀਂ ਦਿੱਲੀ, 26 ਮਾਰਚ- ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਹੱਕ ਵਿਚ ਰਾਜਘਾਟ ’ਤੇ ਸੰਕਲਪ ਸੱਤਿਆਗ੍ਰਹਿ ਸ਼ੁਰੂ ਕਰਨ ਤੋਂ ਬਾਅਦ ਦਿੱਲੀ ਪੁਲੀਸ ਨੇ ਰਾਜਘਾਟ ਲਾਗੇ ਧਾਰਾ 144 ਲਾ ਦਿੱਤੀ ਹੈ। ਪੁਲੀਸ ਦਾ ਦਾਅਵਾ ਹੈ ਕਿ ਕਾਂਗਰਸ ਨੇ ਇਥੇ ਪ੍ਰਦਰਸ਼ਨ ਕਰਨ ਦੀ ਅਗਾਉਂ ਇਜਾਜ਼ਤ ਨਹੀਂ ਲਈ। ਦੂਜੇ ਪਾਸੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ […]

ਮਾਨਸਾ, 26 ਮਾਰਚ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਦੋਸ਼ ਲਗਾਇਆ, ‘ਮੈਨੂੰ ਰਾਜਸਥਾਨ ਤੋਂ ਈਮੇਲ ’ਤੇ ਧਮਕੀ ਮਿਲੀ ਹੈ ਕਿ ਮੈਨੂੰ ਜਲਦੀ ਹੀ ਮਾਰ […]

ਮਾਨਸਾ, 25 ਮਾਰਚ- ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਕਤਲ ਕੀਤੇ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਦੇ ਕਤਲ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਪਰਿਵਾਰ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ ਵੱਖ ਜੱਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕੀਤਾ ਗਿਆ। ਇਹ ਜਾਮ ਪਿੰਡ ਕੋਟਲੀ ਕਲਾਂ ਨੇੜੇ ਪੈਂਦੇ ਪਿੰਡ ਪਿੰਡ ਭਾਈਦੇਸਾ ਵਿਖੇ ਲਗਾਇਆ ਗਿਆ। ਪਰਿਵਾਰ ਨੇ […]

ਜੰਮੂ, 25 ਮਾਰਚ- ਪੁਲੀਸ ਨੇ ਜੰਮੂ ਦੇ ਬਾਹਰੀ ਇਲਾਕੇ ਆਰਐੱਸ ਪੁਰਾ ਤੋਂ ਜੋੜੇ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੰਜਾਬ ਪੁਲੀਸ ਦੇ ਹਵਾਲੇ ਕਰ […]