By G-Kamboj on
INDIAN NEWS, News

ਨਵੀਂ ਦਿੱਲੀ, 24 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲੀਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ। ਇਸ ਲਈ […]
By G-Kamboj on
INDIAN NEWS, News

ਜਲੰਧਰ : ਅਜੋਕੇ ਦੌਰ ’ਚ ਵੀਡੀਓ ਕ੍ਰਿਏਟ ਕਰਨ ਅਤੇ ਰੀਲਜ਼ ਬਣਾਉਣ ਦਾ ਟਰੈਂਡ ਬੜੇ ਜ਼ੋਰਾਂ ’ਤੇ ਹੈ। ਹੁਣ ਤੱਕ ਤੁਸੀਂ ਆਪਣੀ ਰੀਲ ਤੋਂ ਸਿਰਫ ਵਧੀਆ ਵਿਊ ਹੀ ਹਾਸਲ ਕੀਤਾ ਹੋਵੇਗਾ ਪਰ ਹੁਣ ਐਪ ਸਟੋਰ ’ਤੇ ਇਕ ਅਜਿਹੀ ਐਪਲੀਕੇਸ਼ਨ ਆ ਗਈ ਹੈ, ਜਿਸ ਉੱਪਰ ਵੀਡੀਓ ਅਪਲੋਡ ਕਰਨ ’ਤੇ ਹੁਣ ਤੁਸੀਂ ਪੈਸੇ ਵੀ ਕਮਾ ਸਕੋਗੇ।ਜੀ ਹਾਂ, ਇਸ […]
By G-Kamboj on
INDIAN NEWS, News

ਮੁੰਬਈ, 23 ਮਾਰਚ- ਪੰਜਾਬ ਪੁਲੀਸ ਵੱਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਕਆਊਟ ਸਰਕੂਲਰ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਤੋਂ ਮਹਾਰਾਸ਼ਟਰ ਪੁਲੀਸ ਵੀ ਚੌਕਸ ਹੋ ਗਈ ਹੈ। ਮਹਾਰਾਸ਼ਟਰ ਪੁਲੀਸ ਨੇ ਨਾਂਦੇੜ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਹੈ। ਪੁਲੀਸ ਨੇ ਕਿਹਾ ਕਿ ਨਾਂਦੇੜ ਆਣ-ਜਾਣ ਵਾਲੇ ਹਰ ਵਿਅਕਤੀ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ […]
By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 23 ਮਾਰਚ- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚੇਤਾਵਨੀ ਦਿੱਤੀ ਹੈ ਕਿ ਗਲੋਬਲ ਵਾਰਮਿੰਗ ਕਾਰਨ ਗਲੇਸ਼ੀਅਰ ਦਾ ਨੁਕਸਾਨ ਆਉਣ ਵਾਲੇ ਦਹਾਕਿਆਂ ਵਿੱਚ ਭਾਰਤ ਲਈ ਮਹੱਤਵਪੂਰਨ ਹਿਮਲਿਆ ’ਚੋਂ ਨਿਕਲਣ ਵਾਲੀਆਂ ਨਦੀਆਂ ਸਿੰਧ, ਗੰਗਾ ਅਤੇ ਬ੍ਰਹਮਪੁੱਤਰ ਵਿੱਚ ਪਾਣੀ ਦੇ ਵਹਾਅ ਨੂੰ ਘਟਾ ਸਕਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ‘ਤੇ ਜੀਵਨ ਲਈ ਗਲੇਸ਼ੀਅਰ ਜ਼ਰੂਰੀ ਹਨ।
By G-Kamboj on
INDIAN NEWS, News

ਫਰੀਦਕੋਟ, 23 ਮਾਰਚ- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਇਥੇ ਅਦਾਲਤ ਵਿਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ 5-5 ਲੱਖ ਦੀ ਜ਼ਮਾਨਤਨਾਮੇ ਭਰੇ ਤੇ ਚਲੇ ਗਏ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਨਾਲ ਹਨ।