By G-Kamboj on
INDIAN NEWS, News

ਮੁੰਬਈ, 22 ਮਾਰਚ- ਹਿੰਦੀ ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਦਿਲਜੀਤ ਦੋਸਾਂਝ ‘ਤੇ ਨਿਸ਼ਾਨਾ ਲਾਇਆ ਹੈ। ਕੱਟੜਪੰਥੀ ਸਿੱਖ ਪ੍ਰਚਾਰਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲੀਸ ਕਾਰਵਾਈ ਦੇ ਮੱਦਨੇਜ਼ਰ ਕੰਗਨਾ ਨੇ ਅਦਾਕਾਰ ਅਤੇ ਗਾਇਕ ਦਿਲਜੀਤ ਲਈ ਸੋਸ਼ਲ ਮੀਡੀਆ ‘ਤੇ ਚੇਤਾਵਨੀ ਵੀ ਪੋਸਟ ਕੀਤੀ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਚੱਲ […]
By G-Kamboj on
INDIAN NEWS, News

ਚੰਡੀਗੜ੍ਹ, 22 ਮਾਰਚ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਭੇਜ ਕੇ ਅੰਮ੍ਰਿਤਪਾਲ ਸਿੰਘ ਮਾਮਲੇ ’ਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਫੜੇ ਜਾਣ ’ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇਸ਼ ਵਿਰੋਧੀ ਅਨਸਰਾਂ ਪ੍ਰਤੀ ਕਿਸੇ ਵੀ ਨਰਮੀ ਦਾ ਸਮਰਥਨ ਨਹੀਂ ਕਰਦੀ ਪਰ ਇਨ੍ਹਾਂ ਗੁੰਮਰਾਹ ਨੌਜਵਾਨਾਂ […]
By G-Kamboj on
INDIAN NEWS, News

ਚੰਡੀਗੜ੍ਹ, 22 ਮਾਰਚ- ਪੰਜਾਬ ਵਿਧਾਨ ਸਭਾ ’ਚ ਅੱਜ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਸਬੰਧੀ ਮਤਾ ਪਾਸ ਕੀਤਾ ਗਿਆ।
By G-Kamboj on
INDIAN NEWS, News

ਨਵੀਂ ਦਿੱਲੀ, 22 ਮਾਰਚ- ਦਿੱਲੀ ਪੁਲੀਸ ਨੇ ਰਾਸ਼ਟਰੀ ਰਾਜਧਾਨੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਪੋਸਟਰ ਲਗਾਉਣ ਦੇ ਮਾਮਲੇ ‘ਚ ਘੱਟੋ-ਘੱਟ 100 ਐੱਫਆਈਆਰ ਦਰਜ ਕੀਤੀਆਂ ਹਨ ਤੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਦੇ ਕਈ ਹਿੱਸਿਆਂ ਵਿਚ ਅਜਿਹੇ ਪੋਸਟਰ ਕੰਧਾਂ ਅਤੇ ਥੰਮ੍ਹਾਂ ‘ਤੇ ਚਿਪਕਾਏ ਗਏ ਸਨ, ਜਿਨ੍ਹਾਂ ‘ਤੇ ‘ਮੋਦੀ ਹਟਾਓ, ਦੇਸ਼ ਬਚਾਓ’ ਲਿਖਿਆ […]
By G-Kamboj on
INDIAN NEWS, News

ਅੰਮ੍ਰਿਤਸਰ, 22 ਮਾਰਚ- ਡੀਐੱਸਪੀ ਦੀ ਅਗਵਾਈ ਵਿੱਚ ਪੁਲੀਸ ਅਧਿਕਾਰੀ ਅੱਜ ਫ਼ਰਾਰ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਉਸ ਦੀ ਪਤਨੀ ਤੋਂ ਪੁੱਛ ਪੜਤਾਲ ਕਰਨ ਲਈ ਪੁੱਜੀ। ਉਸ ਦੀ ਪਤਨੀ ਬਰਤਾਨੀਆ ਦੀ ਹੈ। ਉਸ ਦਾ ਨਾਂ ਵਾਰਿਸ ਪੰਜਾਬ ਦੇ ਲਈ ਵਿਦੇਸ਼ਾਂ ਤੋਂ ਕਥਿਤ ਤੌਰ ’ਤੇ ਫੰਡ ਇਕੱਠਾ ਕਰਨ ’ਚ ਬੋਲਦਾ ਹੈ। ਇਸ ਤੋਂ ਪਹਿਲਾਂ […]