By G-Kamboj on
INDIAN NEWS, News
ਚੰਡੀਗੜ੍ਹ : ਸਾਲ 1980 ਦੇ ਆਸ-ਪਾਸ ਗੁਰਦਾਸ ਮਾਨ ਦਾ ਇੱਕ ਗਾਣਾ ਆਇਆ ਸੀ ‘ਕੀ ਬਣੂੰ ਦੁਨੀਆਂ ਦਾ, ਸੱਚੇ ਪਾਤਸ਼ਾਹ ਵਾਹਿਗੁਰੂ ਜਾਣੇ’। ਇਸ ਗਾਣੇ ‘ਚ ਇੱਕ ਲਾਈਨ ਹੈ-‘ਨਸ਼ਿਆਂ ਨੇ ਪੱਟਤੇ ਪੰਜਾਬੀ ਗੱਭਰੂ।’ ਜ਼ਾਹਿਰ-ਜਿਹੀ ਗੱਲ ਹੈ, ਤਦ ਵੀ ਪੰਜਾਬ ‘ਚ ਵੱਡੇ ਪੈਮਾਨੇ ’ਤੇ ਨਸ਼ਾਖੋਰੀ ਰਹੀ ਹੋਵੇਗੀ ਪਰ ਤਦ ਅਫ਼ੀਮ, ਭੁੱਕੀ ਅਤੇ ਜ਼ਿਆਦਾ ਤੋਂ ਜ਼ਿਆਦਾ ਪਿੰਡਾਂ ‘ਚ ਕੱਢੀ […]
By G-Kamboj on
INDIAN NEWS, News

ਡਿਬਰੂਗੜ੍ਹ (ਅਸਾਮ), 21 ਮਾਰਚ- ਪੰਜਾਬ ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੱਜ ਸਵੇਰੇ ਆਸਾਮ ਲਿਆਂਦਾ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਰਜੀਤ ਸਿੰਘ ਨੂੰ ਗੁਹਾਟੀ ਤੋਂ ਸੜਕ ਰਾਹੀਂ ਡਿਬਰੂਗੜ੍ਹ ਜੇਲ੍ਹ ਲਿਆਂਦਾ ਗਿਆ। ਉਹ ਅੰਮ੍ਰਿਤਪਾਲ ਦੇ ‘ਵਾਰਿਸ ਪੰਜਾਬ ਦੇ’ ਗਰੁੱਪ ਨਾਲ ਜੁੜਿਆ ਪੰਜਵਾਂ ਵਿਅਕਤੀ ਹੈ, ਜਿਸ ਨੂੰ ਉੱਤਰ-ਪੂਰਬੀ ਰਾਜ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜ ਵਿੱਚ ਬੇਮੌਸਮੀ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ- ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ 23 ਮਾਰਚ ਨੂੰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਇਹ ਸੇਵਾ ਅੱਜ ਦੁਪਹਿਰ 12 ਵਜੇ ਬਹਾਲ ਕਰ ਦਿੱਤੀ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਤਰਨਤਾਰਨ, […]
By G-Kamboj on
INDIAN NEWS, News

ਚੰਡੀਗੜ੍ਹ, 21 ਮਾਰਚ- ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਕਿ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਵਿਰੁੱਧ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਜੇ ਅੰਮ੍ਰਿਤਪਾਲ ਦੇਸ਼ ਲਈ ਖ਼ਤਰਾ ਹੈ ਤਾਂ ਉਸ ਨੂੰ ਹਾਲੇ ਤੱਕ ਕਿਉਂ ਨਹੀਂ ਫੜ੍ਹਿਆ ਜਾ ਸਕਿਆ, ਜੇ ਉਸ ਦੇ ਸਾਥੀ ਫ਼ੜ੍ਹੇ […]