By G-Kamboj on
INDIAN NEWS, News, World News

ਟੋਰਾਂਟੋ, 20 ਮਾਰਚ- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ’ਚ ਭਾਰਤ ਦੇ ਸਿੱਖ ਵਿਦਿਆਰਥੀ ’ਤੇ ਅਣਪਛਾਤਿਆਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ ’ਚ ਵਿਦਿਆਰਥੀ ਦੀ ਪੱਗ ਲਾਹ ਦਿੱਤੀ ਅਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਗਗਨਦੀਪ ਸਿੰਘ (21) ਨੂੰ 17 ਮਾਰਚ ਨੂੰ ਹਾਈਵੇਅ 97 ਅਤੇ ਕੇਲੋਨਾ ਵਿੱਚ ਮੈਕਕਰੀ ਰੋਡ ਨੇੜੇ ਬੱਸ ਤੋਂ ਉਤਰਨ […]
By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- ਪੰਜਾਬ ਵਿੱਚ 21 ਮਾਰਚ ਦਿਨ ਮੰਗਲਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਬੰਦ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਪੰਜਾਬ ਪੁਲੀਸ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਕਾਰਕੁਨਾਂ ਖਿਲਾਫ ਅਪਰੇਸ਼ਨ ਵਿੱਢਿਆ ਹੋਇਆ ਹੈ। ਇਸੇ ਕਰ […]
By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ‘ਚ ਪੁਲੀਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ, ਜਦਕਿ ਅੰਮ੍ਰਿਤਪਾਲ ਫ਼ਰਾਰ ਹੈ। ਜਲੰਧਰ ਦੇ ਸੀਨੀਅਰ ਪੁਲੀਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਨੂੰ ਜਲੰਧਰ ਦੇ ਮਹਿਤਪੁਰ […]
By G-Kamboj on
INDIAN NEWS, News

ਚੰਡੀਗੜ੍ਹ, 20 ਮਾਰਚ- ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਦੱਸਿਆ ਕਿ ਖਾਲਿਸਤਾਨ ਹਮਦਰਦ ਅਤੇ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਹਾਲੇ ਤੱਕ ਫ਼ਰਾਰ ਹੈ। ਇਸ ਦੌਰਾਨ ਵੱਡੀ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤੇ ਪੰਜ ਵਿਅਕਤੀਆਂ ’ਤੇ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਕਾਰਵਾਈ ਕੀਤੀ ਗਈ ਹੈ। ਇਨ੍ਹਾਂ ਚਾਰਾਂ ਸਮੇਤ ਆਸਾਮ ਦੀ ਡਿਬਰੂਗੜ੍ਹ […]
By G-Kamboj on
INDIAN NEWS, News

ਨਵੀਂ ਦਿੱਲੀ, 20 ਮਾਰਚ- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਅਤੇ ਸਸ਼ਤਰ ਸੀਮਾ ਬਲ ਦੇ ਡਾਇਰੈਕਟਰ ਜਨਰਲਾਂ (ਡੀਜੀ) ਨੂੰ ਨਿਰਦੇਸ਼ ਭੇਜੇ ਹਨ ਕਿ ਉਹ ਸਰਹੱਦੀ ਖੇਤਰਾਂ ਵਿੱਚ ਆਪਣੇ ਨੀਮ ਫ਼ੌਜੀ ਬਲਾਂ ਨੂੰ ਹਾਈ ਅਲਰਟ ‘ਤੇ ਰੱਖਣ ਕਿਉਂਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਦੇਸ਼ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਅਧਿਕਾਰੀਆਂ ਨੇ ਦੱਸਿਆ […]