ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ; ਪੁਲੀਸ

ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ; ਪੁਲੀਸ

ਚੰਡੀਗੜ੍ਹ, 19 ਮਾਰਚ- ਪੰਜਾਬ ਪੁਲੀਸ ਨੇ ਕਿਹਾ ਕਿ ਕੱਟੜਪੰਥੀ ਪ੍ਰਚਾਰਕ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸ਼ਨਿਚਰਵਾਰ ਦੇਰ ਰਾਤ ਨੂੰ ਜਲੰਧਰ ਦੇ ਨਕੋਦਰ ਨੇੜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਉਹ ਹੁਣ ਭਗੌੜਾ ਹੈ ਅਤੇ ਅਸੀਂ ਉਸ ਦੀ ਭਾਲ ਕਰ ਰਹੇ ਹਾਂ ਅਤੇ ਜਲਦੀ ਹੀ […]

ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ

ਪੈਰਾ ਮਿਲਟਰੀ ਫੋਰਸ ਨੇ ਘੇਰਿਆ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ

ਅੰਮ੍ਰਿਤਸਰ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲਪੁਰ ਖੇੜਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ […]

ਲਾਰੈਂਸ ਬਿਸ਼ਨੋਈ ਵੱਲੋਂ ਦਿੱਤੀ ਇੰਟਰਵਿਊ ਤੋਂ ਬਾਅਦ ਪੰਜਾਬ ਪੁਲਸ ਐਕਸ਼ਨ ’ਚ

ਲਾਰੈਂਸ ਬਿਸ਼ਨੋਈ ਵੱਲੋਂ ਦਿੱਤੀ ਇੰਟਰਵਿਊ ਤੋਂ ਬਾਅਦ ਪੰਜਾਬ ਪੁਲਸ ਐਕਸ਼ਨ ’ਚ

ਫਿਰੋਜ਼ਪੁਰ : ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਬਠਿੰਡਾ ਜੇਲ੍ਹ ਤੋਂ ਲਾਈਵ ਹੋ ਕੇ ਮੋਬਾਇਲ ਫੋਨ ’ਤੇ ਇੱਕ ਨਿੱਜੀ ਚੈਨਿਲ ਨੂੰ ਇੰਟਰਵਿਊ ਦੇਣ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 11 ਹੋਰ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ ਕੁਝ ਵਿੱਚ ਸਿਮ […]

ਗੰਨ-ਕਲਚਰ ਖਿਲਾਫ਼ ਐਕਸ਼ਨ, ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੰਸ ਰੱਦ

ਗੰਨ-ਕਲਚਰ ਖਿਲਾਫ਼ ਐਕਸ਼ਨ, ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੰਸ ਰੱਦ

ਜਲੰਧਰ, 18 ਮਾਰਚ  ਜਲੰਧਰ ਜ਼ਿਲ੍ਹੇ ‘ਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੰਸਾਂ ਦੀ ਸਮੀਖਿਆ […]

ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ

ਮੋਗਾ, 18 ਮਾਰਚ : ਪੰਜਾਬ ਦੇ ਕਈ ਜਿ਼ਲਿ੍ਹਆਂ ਦੀ ਪੁਲਿਸ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਵੱਡਾ ਆਪ੍ਰੇਸ਼ਨ ਚਲਾਕੇ ਪਹਿਲਾਂ ਉਸਦੇ ਕਈ ਸਾਥੀ ਗ੍ਰਿਫਤਾਰ ਕੀਤੇ, ਬਾਅਦ ਵਿਚ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ।ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਕੋਈ ਵੀ ਅਪ੍ਰੇਸ਼ਨ ਵਿਚ […]