ਤਾਜ ਮਹਿਲ ਦਾ ਦੀਦਾਰ ਹੋਇਆ ਸੌਖਾ, ਜਲੰਧਰ ਤੋਂ ਆਗਰਾ ਲਈ ਜਾਵੇਗੀ ਸਿੱਧੀ ਵਾਲਵੋ

ਤਾਜ ਮਹਿਲ ਦਾ ਦੀਦਾਰ ਹੋਇਆ ਸੌਖਾ, ਜਲੰਧਰ ਤੋਂ ਆਗਰਾ ਲਈ ਜਾਵੇਗੀ ਸਿੱਧੀ ਵਾਲਵੋ

ਜਲੰਧਰ – ਹੁਣ ਜਲੰਧਰ ਦੇ ਲੋਕਾਂ ਲਈ ਤਾਜ ਮਹਿਲ ਦਾ ਦੀਦਾਰ ਕਰਨਾ ਸੌਖਾ ਹੋਵੇਗਾ। ਪੰਜਾਬ ਰੋਡਵੇਜ਼ ਜਲੰਧਰ ਅਗਲੇ ਹਫ਼ਤੇ ਤੋਂ ਜਲੰਧਰ ਤੋਂ ਆਗਰਾ ਦੀ ਸਿੱਧੀ ਬਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਯਾਤਰੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਡਿਪੂ ਵੱਲੋਂ ਇਸ ਰੂਟ ‘ਤੇ ਸੁਪਰ ਡੀਲੈਕਸ ਵਾਲਵੋ ਬੱਸ ਚਲਾਈ ਜਾਵੇਗੀ। ਪੰਜਾਬ ਰੋਡਵੇਜ਼ ਜਲੰਧਰ ਦੇ […]

ਬਿਜਲੀ ਖਪਤਵਾਰਾਂ ਲਈ ਵੱਡਾ ਐਲਾਨ, ਸੰਭਲ ਜਾਓ

ਬਿਜਲੀ ਖਪਤਵਾਰਾਂ ਲਈ ਵੱਡਾ ਐਲਾਨ, ਸੰਭਲ ਜਾਓ

ਚੰਡੀਗੜ੍ਹ : ਬਿਜਲੀ ਦਾ ਬਿੱਲ ਜਮ੍ਹਾ ਕਰਵਾਉਣ ‘ਚ ਲਾਪਰਵਾਹੀ ਵਰਤਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਹੈ। ਹੁਣ ਸਮੇਂ ‘ਤੇ ਬਿੱਲ ਦਾ ਭੁਗਤਾਨ ਕਰਨਾ ਜ਼ਰੂਰੀ ਹੋਵੇਗਾ। ਅਜਿਹਾ ਨਾ ਕਰਨ ‘ਤੇ ਉਨ੍ਹਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਭਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਦੇ ਨਾਲ ਹੀ ਪਾਵਰਕਾਮ ਨੇ ਹੁਣ ਬਿਜਲੀ ਦੇ ਬਿੱਲਾਂ […]

ਗੁਰੂ ਸਾਹਿਬ ਦੇ ਨਾਮ ਤੇ ਜਾਇਦਾਦ ਨੂੰ ਖ਼ੁਰਦ ਬੁਰਦ ਕਰਨ ਵਾਲਿਆਂ ਵਿਰੁਧ ਹੋਵੇ ਸਖ਼ਤ ਕਾਰਵਾਈ

ਗੁਰੂ ਸਾਹਿਬ ਦੇ ਨਾਮ ਤੇ ਜਾਇਦਾਦ ਨੂੰ ਖ਼ੁਰਦ ਬੁਰਦ ਕਰਨ ਵਾਲਿਆਂ ਵਿਰੁਧ ਹੋਵੇ ਸਖ਼ਤ ਕਾਰਵਾਈ

ਅੰਮ੍ਰਿਤਸਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਬੋਲਦੀ ਜ਼ਮੀਨ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਦੇ ਗਲਿਆਰਿਆਂ ਵਿਚ ਹਲਚਲ ਮਚਾ ਦਿਤੀ ਹੈ। ਅੱਜ ਇਸ ਮਾਮਲੇ ਨੂੰ ਚੁਕਣ ਵਾਲੇ ਸੁਰਿੰਦਰ ਕੋਹਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਵਾਲ ਦੇ ਨਾਮ ਇਕ ਪੱਤਰ ਇਨਾਂ […]

ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨ ਵੀ ਪੈਨਸ਼ਨ ਤੋਂ ਬਾਂਝੇ : ਵਿਰਕ

ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨ ਵੀ ਪੈਨਸ਼ਨ ਤੋਂ ਬਾਂਝੇ : ਵਿਰਕ

ਅਰਧ ਸੈਨਿਕ ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਪਟਿਆਲਾ, 7 ਦਸੰਬਰ (ਗੁਰਪ੍ਰੀਤ ਕੌਰ ਕੰਬੋਜ) -ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਰਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਚ ਅਰਧ ਸੈਨਿਕ  ਬਲਾਂ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ […]

‘ਡਾਕਟਰੀ’ ਦੇ ਇਮਤਿਹਾਨ ‘ਚ ਕਕਾਰਾਂ ਤੋਂ ਪਾਬੰਦੀ ਹਟਾਈ

‘ਡਾਕਟਰੀ’ ਦੇ ਇਮਤਿਹਾਨ ‘ਚ ਕਕਾਰਾਂ ਤੋਂ ਪਾਬੰਦੀ ਹਟਾਈ

ਚੰਡੀਗੜ੍ਹ : ਐਮ.ਬੀ.ਬੀ.ਐਸ. ਵਿਚ ਦਾਖ਼ਲੇ ਵਾਸਤੇ ਲਏ ਜਾਣ ਵਾਲੇ ਸਾਂਝੇ ਟੈਸਟ ਵੇਲੇ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਹਾਲ ਵਿਚ ਕਕਾਰ ਪਹਿਨ ਕੇ ਜਾਣ ਦੀ ਖੁਲ੍ਹ ਦੇ ਦਿਤੀ ਗਈ ਹੈ। ਕੇਂਦਰ ਸਰਕਾਰ ਦੇ ਤਾਜ਼ਾ ਪਰ ਅਹਿਮ ਫ਼ੈਸਲੇ ਮੁਤਾਬਕ ਉਮੀਦਵਾਰਾਂ ਤੇ ਪ੍ਰੀਖਿਆ ਹਾਲ ਵਿਚ ਕੜਾ ਅਤੇ ਕ੍ਰਿਪਾਨ ਪਹਿਨ ਕੇ ਜਾਣ ‘ਤੇ ਕੋਈ ਪਾਬੰਦੀ ਨਹੀਂ ਰਹੀ ਹੈ। ਇਸ ਤੋਂ […]