By G-Kamboj on
INDIAN NEWS, News

ਮਾਨਸਾ, 16 ਮਾਰਚ- ਜੇਲ੍ਹ ‘ਚੋਂ ਗੈਂਗਸਟਰ ਲਾਰੈਂਸ ਦੀ ਨਿੱਜੀ ਚੈਨਲ ਉਪਰ ਚਰਚਿਤ ਹੋਈ ਇੰਟਰਵਿਊ ਤੋਂ ਦੋ ਦਿਨ ਬਾਅਦ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਨਾਰਾਜ਼ ਹੋ ਕੇ ਕਿਹਾ ਹੈ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਲਾਰੈਂਸ ਦਾ ਇੰਟਰਵਿਊ ਕਰਵਾਉਣ ਦਾ ਮਕਸਦ ਪਹੀਲੀ ਬਰਸੀ ਤੋਂ ਪਹਿਲਾਂ ਸਿੱਧੂ […]
By G-Kamboj on
INDIAN NEWS, News
ਬਠਿੰਡਾ, 16 ਮਾਰਚ- ਅੱਜ ਇਥੇ ਕੇਂਦਰੀ ਜੇਲ੍ਹ ਨਜ਼ਦੀਕ ਘੁੰਮ ਰਹੀਆਂ ਦਿੱਲੀ ਦੀਆਂ ਦੋ ਨਾਬਾਲਾਗ ਕੁੜੀਆਂ ਨੂੰ ਪੁਲੀਸ ਨੇ ਹਿਰਾਸਤ ’ਚ ਲੈ ਲਿਆ ਹੈ। ਐੱਸਐੱਸਪੀ ਬਠਿੰਡਾ ਗੁਲਜੀਤ ਸਿੰਘ ਖੁਰਾਣਾ ਮਾਮਲੇ ਦੀ ਜਾਂਚ ਕਰ ਰਹੇ ਹਨ। ਸੂਤਰਾਂ ਮੁਤਾਬਕ ਕੁੜੀਆਂ ਕੇਂਦਰੀ ਜੇਲ੍ਹ ਨਜ਼ਦੀਕ ਫੋਟੋ ਖਿੱਚ ਰਹੀਆਂ ਸਨ ਅਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਿਲਣ ਲਈ ਆਈਆਂ […]
By G-Kamboj on
INDIAN NEWS, News

ਮੁਹਾਲੀ, 16 ਮਾਰਚ- ਇਥੋਂ ਦੀ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਸਿੱਖ ਨੌਜਵਾਨ (ਬੈਂਕ ਮੁਲਾਜ਼ਮ) ਕੁਲਦੀਪ ਸਿੰਘ ਨੂੰ ਅਗਵਾ ਕਰਕੇ ਜਾਨੋਂ ਮਾਰਨ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਤੱਤਕਾਲੀ ਇੰਸਪੈਕਟਰ ਸੂਬਾ ਸਿੰਘ ਉਰਫ ਸੂਬਾ ਸਰਹੰਦ ਅਤੇ ਉਸ ਦੇ ਗੰਨਮੈਨ ਝਿਰਮਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੂਬਾ ਸਿੰਘ ਨੂੰ 3 ਸਾਲ ਤੇ ਝਿਰਮਲ ਸਿੰਘ […]
By G-Kamboj on
INDIAN NEWS, News
ਫਰੀਦਕੋਟ, 16 ਮਾਰਚ- ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇਥੋਂ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ, ਜਦੋਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਨੂੰ ਦੇਖਦਿਆਂ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ […]
By G-Kamboj on
INDIAN NEWS, News

ਜੰਡਿਆਲਾ ਗੁਰੂ, 15 ਮਾਰਚ- ਇਥੋਂ ਨਜ਼ਦੀਕੀ ਕਸਬਾ ਦਬੁਰਜੀ ਵਿਖੇ ਅੰਮ੍ਰਿਤਸਰ ਵਿੱਚ ਅੱਜ ਹੋ ਰਹੇ ਜੀ-20 ਸੰਮੇਲਨ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਸੱਦੇ ‘ਤੇ ਇਕੱਠੇ ਹੋਏ ਹਜ਼ਾਰਾਂ ਕਿਸਾਨਾਂ ਖੇਤ ਮਜ਼ਦੂਰਾਂ, ਔਰਤਾਂ ਤੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਕਰਦਿਆਂ ਦੇਸ਼ ਤੇ ਪੰਜਾਬ ਦੀ ਖੇਤੀ, ਸਨਅਤ, ਸਿੱਖਿਆ, ਸਿਹਤ ਬਿਜਲੀ ਤੇ ਪਾਣੀ ਨੂੰ ਸਾਮਰਾਜੀਆਂ ਦੇ ਲੁਟੇਰੇ ਮੰਤਵਾਂ ਤੋਂ ਦੂਰ ਰੱਖਣ […]