By G-Kamboj on
INDIAN NEWS, News

ਨਵੀਂ ਦਿੱਲੀ, 14 ਮਾਰਚ- ਸੰਸਦੀ ਕਮੇਟੀ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਹਵਾਈ ਕਿਰਾਇਆਂ ਦੀ ਉਪਰਲੀ ਅਤੇ ਹੇਠਲੀ ਹੱਦ ਤੈਅ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਏਅਰਲਾਈਨਾਂ ਮੁਕਤ ਬਾਜ਼ਾਰ ਅਰਥਚਾਰੇ ਦੇ ਨਾਂ ‘ਤੇ ਜ਼ਿਆਦਾ ਕੀਮਤਾਂ ਨਾ ਵਸੂਲਣ। ਸਾਲ 2023-24 ਲਈ ਗ੍ਰਾਂਟਾਂ ਦੀ ਮੰਗ ਨਾਲ ਸਬੰਧਤ ਸੰਸਦ ਵਿੱਚ ਪੇਸ਼ ਕੀਤੀ ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ […]
By G-Kamboj on
INDIAN NEWS, News

ਨਵੀਂ ਦਿੱਲੀ, 14 ਮਾਰਚ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਡਾਕਟਰੀ ਲਾਪ੍ਰਵਾਹੀ ਦੇ ਮਾਮਲਿਆਂ ਸਬੰਧੀ ਦਿਸ਼ਾ-ਨਿਰਦੇਸ਼ ਤਿਆਰ ਕਰਨ ਲਈ ਸਿਹਤ ਸੰਭਾਲ ਖੇਤਰ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ‘ਤੇ ਵਿਚਾਰ ਕੀਤਾ ਹੈ। ਸੂਚਨਾ ਦੇ ਅਧਿਕਾਰ ਤਹਿਤ ਮੰਗੀ ਜਾਣਕਾਰੀ ‘ਚ ਇਹ ਗੱਲ ਸਾਹਮਣੇ ਆਈ ਹੈ। ‘ਪੀਟੀਆਈ ਰਾਹੀਂ ਸੂਚਨਾ ਦੇ ਅਧਿਕਾਰ (ਆਰਟੀਆਈ) ਕਾਨੂੰਨ ਤਹਿਤ […]
By G-Kamboj on
INDIAN NEWS, News

ਨਵੀਂ ਦਿੱਲੀ, 14 ਮਾਰਚ- ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਸੁਣਵਾਈ ਨਾਲ ਸਬੰਧਤ ਜਾਣਕਾਰੀ ਦਿੰਦੇ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਕੇਸ ਦੀ ਸੁਣਵਾਈ ‘ਹੌਲੀ’ ਨਾਲ ਚੱਲ ਰਹੀ ਹੈ। ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰਾ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ […]
By G-Kamboj on
INDIAN NEWS, News

ਫਰੀਦਕੋਟ, 14 ਮਾਰਚ- ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਇੱਥੇ ਅਦਾਲਤ ਵਿੱਚ ਦਿੱਤੀ ਅਗਾਊਂ ਜ਼ਮਾਨਤ ਦੀ ਅਰਜ਼ੀ ਉੱਪਰ ਅੱਜ ਕਰੀਬ ਤਿੰਨ ਘੰਟੇ ਬਹਿਸ ਹੋਈ। ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ […]
By G-Kamboj on
INDIAN NEWS, News

ਪਟਿਆਲਾ, 14 ਮਾਰਚ- ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਕਾਰਨ ਪੈਦਾ ਹੋਇਆ ਰੇੜਕਾ ਖਤਮ ਹੋਇਆ ਜਾਪ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ’ਤੇ ਬਣਦੀ ਬਜਟ ਗਰਾਂਟ ਦੇਣ ਦਾ ਫੈ਼ਸਲਾ ਕੀਤਾ ਹੈ। ਇਹ ਸਹਿਮਤੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦਰਮਿਆਨ ਹੋਈ ਮੀਟਿੰਗ ਦੌਰਾਨ ਬਣੀ। ਯੂਨੀਵਰਸਿਟੀ ਦੇ […]