ਮਸ਼ਹੂਰ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ

ਮਸ਼ਹੂਰ ਅਦਾਕਾਰ ਤੇ ਨਿਰਮਾਤਾ ਸਤੀਸ਼ ਕੌਸ਼ਿਕ ਦਾ ਦੇਹਾਂਤ

ਮੁੰਬਈ, 9 ਮਾਰਚ- ਮਸ਼ਹੂਰ ਅਭਿਨੇਤਾ ਅਤੇ ਫਿਲਮ ਨਿਰਮਾਤਾ ਸਤੀਸ਼ ਕੌਸ਼ਿਕ ਦਾ ਅੱਜ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਅਦਾਕਾਰ ਅਨੁਪਮ ਖੇਰ ਨੇ ਦਿੱਤੀ। ਕੌਸ਼ਿਕ 66 ਸਾਲਾਂ ਦੇ ਸਨ। ਖੇਰ ਨੇ ਕਿਹਾ ਕਿ ਕੌਸ਼ਿਕ ਦਿੱਲੀ ਵਿੱਚ ਆਪਣੇ ਦੋਸਤ ਦੇ ਘਰ ਸੀ, ਜਦੋਂ ਉਨ੍ਹਾਂ ਨੇ ਬੇਚੈਨੀ ਦੀ […]

ਸਿੱਧੂ ਮੂਸੇਵਾਲਾ ਮਾਮਲੇ ’ਤੇ ਪੰਜਾਬ ਵਿਧਾਨ ਸਭਾ ’ਚ ਹੰਗਾਮਾ

ਸਿੱਧੂ ਮੂਸੇਵਾਲਾ ਮਾਮਲੇ ’ਤੇ ਪੰਜਾਬ ਵਿਧਾਨ ਸਭਾ ’ਚ ਹੰਗਾਮਾ

ਚੰਡੀਗੜ੍ਹ, 9 ਮਾਰਚ- ਪੰਜਾਬ ਵਿਧਾਨ ਸਭਾ ‘ਚ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਤੇ ਵਿਰੋਧੀ ਧਿਰ ਕਾਂਗਰਸ ਦੇ ਮੈਂਬਰਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ’ਤੇ ਤਿੱਖੀ ਬਹਿਸ ਹੋਈ। ਇਸ ਮੌਕੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਵਿਚਾਲੇ ਗਰਮਾ-ਗਰਮੀ ਹੋਈ। ਸ੍ਰੀ ਧਾਲੀਵਾਲ ਵੱਲੋਂ ਕਾਂਗਰਸ ਖ਼ਿਲਾਫ਼ ਕੀਤੀ […]

ਪੰਜਾਬ ’ਚ 4 ਹਜ਼ਾਰ ਏਕੜ ਜ਼ਮੀਨ ਦਾ 11200 ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਮਾਲਕੀ ਹੱਕ

ਪੰਜਾਬ ’ਚ 4 ਹਜ਼ਾਰ ਏਕੜ ਜ਼ਮੀਨ ਦਾ 11200 ਤੋਂ ਵੱਧ ਕਾਸ਼ਤਕਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਵੀਂ ਦਿੱਲੀ, 9 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਦੇ ਉਸ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਵਿੱਚ 4000 ਏਕੜ ਤੋਂ ਵੱਧ ਜ਼ਮੀਨ ’ਤੇ ਕਾਬਜ਼ 11200 ਤੋਂ ਵੱਧ ਕਾਸ਼ਤਕਾਰਾਂ ਨੂੰ ਜਾਇਦਾਦ ਦਾ ਅਧਿਕਾਰ ਦੇਣ ਦੀ ਵਿਵਸਥਾ ਹੈ।

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਰਬਾਰ ਸਾਹਿਬ ’ਚ ਮੱਥਾ ਟੇਕਿਆ

ਅੰਮ੍ਰਿਤਸਰ, 9 ਮਾਰਚ- ਰਾਸ਼ਟਰਪਤੀ ਦਰੋਪਤੀ ਮੁਰਮੂ ਅੱਜ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦਾ ਹਵਾਈ ਅੱਡੇ ’ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਹੋਰ ਹਸਤੀਆਂ ਨੇ ਸਵਾਗਤ ਕੀਤਾ। ਦਰਬਾਰ ਸਾਹਿਬ ਪੁੱਜਣ ’ਤੇ ਸ਼‍੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ […]

ਆਸਟ੍ਰੇਲੀਆਈ ਨੇਤਾ ਭਾਰਤ ਦੌਰੇ ਲਈ ਰਵਾਨਾ

ਆਸਟ੍ਰੇਲੀਆਈ ਨੇਤਾ ਭਾਰਤ ਦੌਰੇ ਲਈ ਰਵਾਨਾ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਹਫ਼ਤੇ ਭਾਰਤ ਦੀ ਯਾਤਰਾ ਤੋਂ ਬਾਅਦ ਉਹਨਾਂ ਦੀ ਯੋਜਨਾ ਸੰਯੁਕਤ ਰਾਜ ਦੇ ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ ਕਰਨ ਦੀ ਹੈ। ਇਸ ਮੁਲਾਕਾਤ ਦੌਰਾਨ ਦੋਵੇਂ ਨੇਤਾ ਪ੍ਰਮਾਣੂ ਪਣਡੁੱਬੀਆਂ ਬਣਾਉਣ ਦੀ ਆਸਟ੍ਰੇਲੀਆ ਦੀ ਯੋਜਨਾ ਬਾਰੇ ਕੋਈ ਐਲਾਨ ਕਰ ਸਕਦੇ ਹਨ। ਅਲਬਾਨੀਜ਼ ਨੇ ਅਮਰੀਕੀ […]