ਈਡੀ ਵੱਲੋਂ ਸਿਸੋਦੀਆ ਤੋਂ ਤਿਹਾੜ ਜੇਲ੍ਹ ਵਿੱਚ ਪੁੱਛ-ਪੜਤਾਲ

ਈਡੀ ਵੱਲੋਂ ਸਿਸੋਦੀਆ ਤੋਂ ਤਿਹਾੜ ਜੇਲ੍ਹ ਵਿੱਚ ਪੁੱਛ-ਪੜਤਾਲ

ਨਵੀਂ ਦਿੱਲੀ, 8 ਮਾਰਚ-ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਕੇਸ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿੱਢੀ ਮਨੀ ਲਾਂਡਰਿੰਗ ਦੀ ਜਾਂਚ ਦੀ ਕੜੀ ਵਜੋਂ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਤਿਹਾੜ ਜੇਲ੍ਹ ਵਿੱਚ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ। ਸੰਘੀ ੲੇਜੰਸੀ ਨੇ ਸਿਸੋਦੀਆ ਨੂੰ ਸਵਾਲ ਜਵਾਬ ਕਰਨ ਤੋਂ ਇਲਾਵਾ ਉਨ੍ਹਾਂ ਦੇ […]

ਪੰਜਾਬ ਦਾ ਅਮਨ ਭੰਗ ਨਹੀਂ ਹੋਣ ਦੇਵਾਂਗੇ: ਮਾਨ

ਪੰਜਾਬ ਦਾ ਅਮਨ ਭੰਗ ਨਹੀਂ ਹੋਣ ਦੇਵਾਂਗੇ: ਮਾਨ

ਚੰਡੀਗੜ੍ਹ, 8 ਮਾਰਚ- ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਮੌਕੇ ਰਾਜਪਾਲ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਹੋਈ ਬਹਿਸ ਦੀ ਸਮਾਪਤੀ ਦੌਰਾਨ ਹਾਕਮ ਧਿਰ ਨੇ ਅੱਜ ਹਮਲਾਵਰ ਰੁਖ਼ ਰੱਖਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਸ ਨੂੰ ਸਮੇਟਦਿਆਂ ਜਿੱਥੇ ਪੰਜਾਬ ਦੀ ਤ੍ਰਾਸਦੀ ਲਈ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲਿਆ, ਉੱਥੇ ਉਨ੍ਹਾਂ ਨੇ ‘ਆਪ’ ਸਰਕਾਰ ਦੇ ਇੱਕ […]

Alumni Association SCD Govt. College, Ludhiana

Alumni Association SCD Govt. College, Ludhiana

SCD Govt. College Alumnus Bhupinder Singh elevated as IG CRPF becomes incharge of Central Training College Gwalior (MP). Alumni fraternity upbeat. We are pleased to inform that another feather has been tagged in Alumni cap of SCD Govt College Ludhiana . Brij Bhushan Goyal Org Sec Alumni Association informs that S. Bhupinder Singh , an […]

ਮਨੀਕਰਨ ’ਚ ਸ਼ਰਧਾਲੂਆਂ ਤੇ ਸਥਾਨਕ ਲੋਕਾਂ ਵਿਚਾਲੇ ਝੜਪ

ਮਨੀਕਰਨ ’ਚ ਸ਼ਰਧਾਲੂਆਂ ਤੇ ਸਥਾਨਕ ਲੋਕਾਂ ਵਿਚਾਲੇ ਝੜਪ

ਸ਼ਿਮਲਾ, 7 ਮਾਰਚ- ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਵਿੱਚ ਇੱਕ ਮੇਲੇ ਦੌਰਾਨ ਪੰਜਾਬ ਤੋਂ ਆਏ ਕੁੱਝ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਿਚਾਲੇ ਹੋਈ ਝੜਪ ਵਿੱਚ ਚਾਰ ਵਿਅਕਤੀ ਜ਼ਖਮੀ ਹੋ ਗਏ। ਮਨੀਕਰਨ ਸਿੱਖਾਂ ਦਾ ਪ੍ਰਸਿੱਧ ਧਾਰਮਿਕ ਸਥਾਨ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਕੀਤੀਆਂ ਗਈਆਂ ਕੁਝ ਟਿੱਪਣੀਆਂ ਤੋਂ ਬਾਅਦ ਐਤਵਾਰ ਰਾਤ ਨੂੰ ਇਹ ਝੜਪ […]

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮੰਤਰੀ ਦੇ ਭਰੋਸੇ ’ਤੇ ਪੰਜਾਬ ਵਿਧਾਨ ਸਭਾ ਦੇ ਬਾਹਰੋਂ ਧਰਨਾ ਚੁੱਕਿਆ

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮੰਤਰੀ ਦੇ ਭਰੋਸੇ ’ਤੇ ਪੰਜਾਬ ਵਿਧਾਨ ਸਭਾ ਦੇ ਬਾਹਰੋਂ ਧਰਨਾ ਚੁੱਕਿਆ

ਚੰਡੀਗੜ੍ਹ, 7 ਮਾਰਚ- ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਕਰਦਿਆਂ ਧਰਨਾ ਦਿੱਤਾ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੇ ਪਿਤਾ […]