By G-Kamboj on
INDIAN NEWS, News

ਪੋਰਬੰਦਰ (ਗੁਜਰਾਤ), 7 ਮਾਰਚ- ਭਾਰਤੀ ਤੱਟ ਰੱਖਿਅਕ ਅਤੇ ਗੁਜਰਾਤ ਏਟੀਐੱਸ ਨੇ ਸਾਂਝੀ ਕਾਰਵਾਈ ਦੌਰਾਨ ਗੁਜਰਾਤ ਤੋਂ ਦੂਰ ਅਰਬ ਸਾਗਰ ਵਿੱਚ ਭਾਰਤੀ ਜਲ ਸੀਮਾ ਵਿੱਚ 425 ਕਰੋੜ ਰੁਪਏ ਦੀ ਕੀਮਤ ਦੇ 61 ਕਿਲੋਗ੍ਰਾਮ ਨਸ਼ੀਲੇ ਪਦਾਰਥਾਂ ਤੇ ਪੰਜ ਮੁਲਜ਼ਮਾਂ ਨੂੰ ਇਰਾਨੀ ਕਿਸ਼ਤੀ ਸਣੇ ਕਾਬੂ ਕੀਤਾ ਹੈ। ਇਹ ਕਾਰਵਾਈ ਸੋਮਵਾਰ ਦੇਰ ਰਾਤ ਨੂੰ ਕੀਤੀ ਗਈ। ਏਟੀਐੱਸ ਦੇ ਸੂਤਰਾਂ […]
By G-Kamboj on
INDIAN NEWS, News, World News

ਲੰਡਨ, 7 ਮਾਰਚ- ਪੱਛਮੀ ਲੰਡਨ ਵਿੱਚ ਦੋ ਨੌਜਵਾਨਾਂ ਨੂੰ 16 ਸਾਲਾ ਸਿੱਖ ਲੜਕੇ ਦੀ ਹੱਤਿਆ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੜਕੇ ਨੂੰ ਗਲਤੀ ਨਾਲ ਪੱਛਮੀ ਲੰਡਨ ਵਿੱਚ ਵਿਰੋਧੀ ਗਰੋਹ ਨਾਲ ਸਬੰਧਤ ਸਮਝ ਲਿਆ ਸੀ। ਹਿਲਿੰਗਡਨ ਦੇ ਰਹਿਣ ਵਾਲੇ 18 ਸਾਲਾ ਵਨੁਸ਼ਾਨ ਬਾਲਾਕ੍ਰਿਸ਼ਨਨ ਅਤੇ ਇਲਿਆਸ ਸੁਲੇਮਾਨ ਨੂੰ ਨੂੰ ਓਲਡ ਬੇਲੀ ਵਿਖੇ ਮੁਕੱਦਮੇ […]
By G-Kamboj on
INDIAN NEWS, News

ਨਵੀਂ ਦਿੱਲੀ, 7 ਮਾਰਚ- ਸੀਬੀਆਈ ਨੇ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਿੱਲ ਨੂੰ ਬਹੁ-ਕਰੋੜੀ ਪੋਂਜੀ ਘਪਲੇ ਦੀ ਜਾਂਚ ਦੇ ਮੱਦੇਨਜ਼ਰ ਫਿਜੀ ਤੋਂ ਭਾਰਤ ਹਵਾਲੇ ਕੀਤਾ ਗਿਆ ਹੈ। ਗਿੱਲ ਨੂੰ ਫਿਜੀ ਤੋਂ ਸੋਮਵਾਰ ਦੇਰ ਰਾਤ ਵਿਦੇਸ਼ਾਂ ਵਿੱਚ ਰਹਿ ਰਹੇ ਭਗੌੜਿਆਂ ਨੂੰ ਵਾਪਸ ਲਿਆਉਣ ਲਈ ਸੀਬੀਆਈ ਵੱਲੋਂ ਸ਼ੁਰੂ ਕੀਤੇ ‘ਅਪਰੇਸ਼ਨ ਤ੍ਰਿਸ਼ੂਲ’ […]
By G-Kamboj on
INDIAN NEWS, SPORTS NEWS

ਹੈਦਰਾਬਾਦ, 5 ਮਾਰਚ- ਭਾਰਤ ਦੀ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਅੱਜ ਖਿਡਾਰੀ ਵਜੋਂ ਆਪਣੇ ਸ਼ਾਨਦਾਰ ਸਫ਼ਰ ਦੀ ਸਮਾਪਤੀ ਉਸੇ ਜਗ੍ਹਾ ’ਤੇ ਕੀਤੀ, ਜਿੱਥੋਂ ਉਸ ਨੇ ਸ਼ੁਰੂਆਤ ਕੀਤੀ ਸੀ। ਸਾਨੀਆ ਨੇ ਲਾਲ ਬਹਾਦੁਰ ਟੈਨਿਸ ਸਟੇਡੀਅਮ ਵਿੱਚ ਪ੍ਰਦਰਸ਼ਨੀ ਮੈਚ ਖੇਡ ਕੇ ਆਪਣੇ ਸਫ਼ਰ ਨੂੰ ‘ਖੁਸ਼ੀ ਦੇ ਹੰਝੂਆਂ’ ਨਾਲ ਅਲਵਿਦਾ ਕਿਹਾ। ਇਸੇ ਸਟੇਡੀਅਮ ਵਿੱਚ ਉਸ ਨੇ ਕਰੀਬ ਦੋ […]
By G-Kamboj on
INDIAN NEWS, News

ਨਵੀਂ ਦਿੱਲੀ, 6 ਮਾਰਚ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਅੱਜ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਘਰ ’ਤੇ ਨੌਕਰੀ ਦੇ ਬਦਲੇ ਕਥਿਤ ਜ਼ਮੀਨ ਘੁਪਲੇ ਦੇ ਮਾਮਲੇ ਦੀ ਜਾਂਚ ਲਈ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਰਿਹਾਇਸ਼ ‘ਤੇ ਕੋਈ ਤਲਾਸ਼ੀ ਜਾਂ ਛਾਪੇਮਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਮਾਮਲੇ […]