By G-Kamboj on
INDIAN NEWS, News

ਬੰਗਲੌਰ, 6 ਮਾਰਚ- ਕਰਨਾਟਕ ਲੋਕਾਯੁਕਤ ਵੱਲੋਂ ਭਾਜਪਾ ਵਿਧਾਇਕ ਮਡਲ ਵਿਰੂਪਕਸ਼ਾਪਾ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਗ੍ਰਿਫ਼ਤਾਰੀ ਦੇ ਡਰੋਂ ਭਾਜਪਾ ਵਿਧਾਇਕ ਆਪਣੀ ਅਗਾਊਂ ਜ਼ਮਾਨਤ ਲਈ ਕਾਰਨਾਟਕ ਹਾਈ ਕੋਰਟ ਦਾ ਦਰ ਖੜਕਾ ਦਿੱਤਾ ਹੈ। ਆਪਣੇ ਸਰਕਾਰੀ ਅਹੁਦੇਦਾਰ ਬੇਟੇ ਨੂੰ 40 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜੇ ਜਾਣ ਤੋਂ ਬਾਅਦ ਫ਼ਰਾਰ ਹੈ। ਲੋਕਾਯੁਕਤ […]
By G-Kamboj on
INDIAN NEWS, News
ਨਵੀਂ ਦਿੱਲੀ, 6 ਮਾਰਚ- ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸੀਬੀਆਈ ਹਿਰਾਸਤ ਵਿੱਚ ਭੇਜੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀਬੀਆੲਂ ਦੇ ਵਿਸ਼ੇਸ਼ ਜੱਜ ਐੱਮਕੇ ਨਾਗਪਾ ਨੇ ਉਨ੍ਹਾਂ ਨੂੰ 20 ਮਾਰਚ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ। ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 6 ਮਾਰਚ- ਅੱਜ ਪੰਜਾਬ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਨ ‘ਤੇ ਚਰਚਾ ਦੌਰਾਨ ਹੰਗਾਮਾ ਹੋ ਗਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਕਾਰ ਤਿੱਖੀ ਬਹਿਸ ਹੋਈ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਦੇ ਦਫਤਰਾਂ ‘ਤੇ ਭਾਜਪਾ ਦਾ […]
By G-Kamboj on
INDIAN NEWS, News

ਮੰਡੀ, 6 ਮਾਰਚ- ਕੁੱਲੂ ਜ਼ਿਲ੍ਹੇ ਦੇ ਮਨੀਕਰਨ ‘ਚ ਐਤਵਾਰ ਰਾਤ ਨੂੰ ਪੰਜਾਬ ਦੇ ਕੁੱਝ ਸੈਲਾਨੀਆਂ ਨੇ ਕਥਿਤ ਹੰਗਾਮਾ ਕੀਤਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਹੈ, ਜਿਸ ‘ਚ ਕੁਝ ਸੈਲਾਨੀ ਹੰਗਾਮਾ ਕਰਦੇ ਹੋਏ ਅਤੇ ਘਰਾਂ ‘ਤੇ ਪੱਥਰ ਸੁੱਟਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਥਿਤ ਤੌਰ ‘ਤੇ ਕੁਝ ਸਥਾਨਕ ਲੋਕਾਂ ਦੀ […]
By G-Kamboj on
INDIAN NEWS, News

ਅਯੁੱਧਿਆ (ਯੂਪੀ), 4 ਮਾਰਚ- ਬਾਬਰੀ ਮਸਜਿਦ-ਰਾਮ ਜਨਮ ਭੂਮੀ ਫੈਸਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮ ਅਨੁਸਾਰ ਅਯੁੱਧਿਆ ਵਿਕਾਸ ਅਥਾਰਟੀ ਨੇ ਇੱਥੇ ਧੰਨੀਪੁਰ ਮਸਜਿਦ ਦੇ ਨਿਰਮਾਣ ਲਈ ਅੰਤਮ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਦੇਣ ’ਚ ਕਰੀਬ ਦੋ ਸਾਲ ਲੱਗ ਗਏ। ਇਥੇ ਮਸਜਿਦ, ਹਸਪਤਾਲ, ਖੋਜ ਸੰਸਥਾ, ਲੰਗਰ ਹਾਲ ਅਤੇ ਲਾਇਬ੍ਰੇਰੀ ਦਾ ਨਿਰਮਾਣ ਇੰਡੋ-ਇਸਲਾਮਿਕ ਕਲਚਰਲ ਫਾਊਂਡੇਸ਼ਨ ਟਰੱਸਟ […]