By G-Kamboj on
INDIAN NEWS, News

ਨਵੀਂ ਦਿੱਲੀ, 4 ਮਾਰਚ- ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਚਾਰ ਅੰਕਾਂ ਵਾਲੇ ਹਾਲਮਾਰਕ ਯੂਨੀਕ ਸ਼ਨਾਖਤੀ (ਐੱਚਯੂਆਈਡੀ) ਨੰਬਰ ਵਾਲੇ ਗਹਿਣੇ ਤੇ ਕਲਾਤਮ ਵਸਤਾਂ ਨਹੀਂ ਵੇਚੀਆਂ ਜਾ ਸਕਣਗੀਆਂ। ਵਿਭਾਗ ਦੀ ਵਧੀਕ ਸਕੱਤਰ ਨਿਧੀ ਖਾਰੇ ਨੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸਿਰਫ ਉਹੀ ਗਹਿਣੇ ਅਤੇ ਕਲਾਤਮ ਵਸਤਾਂ ਦੀ ਵਿਕਰੀ ਹੋਵੇਗੀ […]
By G-Kamboj on
INDIAN NEWS, News

ਨਵੀਂ ਦਿੱਲੀ, 4 ਮਾਰਚ- ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਚੋਣਵੇਂ ਸਮੂਹ ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਚੋਣ ਕਰਨ ਦਾ ਮੌਕਾ ਦਿੱਤਾ ਗਿਆ ਹੈ। ਅਮਲਾ ਮੰਤਰਾਲੇ ਨੇ ਇਸ ਸਬੰਧੀ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮਾਂ ਅਨੁਸਾਰ ਕੇਂਦਰੀ ਸਿਵਲ ਸੇਵਾਵਾਂ (ਪੈਨਸ਼ਨ) ਨਿਯਮ, 1972 ਤਹਿਤ ਕੌਮੀ ਪੈਨਸ਼ਨ ਪ੍ਰਣਾਲੀ (ਐੱਨਪੀਐੱਸ) ਦੇ ਨੋਟੀਫਿਕੇਸ਼ਨ ਦੀ ਮਿਤੀ 22 ਦਸੰਬਰ, 2003 ਤੋਂ ਪਹਿਲਾਂ […]
By G-Kamboj on
INDIAN NEWS, News
ਚੰਡੀਗੜ੍ਹ, 4 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਹੋਵੇਗਾ। ਅੱਜ ਅੰਮ੍ਰਿਤਸਰ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ ਕਮੇਟੀ ਵਲੋਂ ਸਿੱਖ ਬੱਚਿਆਂ ਦੇ ਵਿਦੇਸ਼ਾਂ ਵੱਲ ਰੁਝਾਨ ਦੇ ਮੱਦੇਨਜ਼ਰ 25 ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਪ੍ਰੀਖਿਆ ਲਈ […]
By G-Kamboj on
INDIAN NEWS, News
ਚੰਡੀਗੜ੍ਹ, 4 ਮਾਰਚ – ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਹੈ ਕਿ ਬਲਾਤਕਾਰ ਤੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਕਾਰਨ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਡੇਰਾ ਮੁਖੀ ਨੂੰ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਪਟੀਸ਼ਨ […]
By G-Kamboj on
INDIAN NEWS, News

ਅੰਮ੍ਰਿਤਸਰ, 3 ਮਾਰਚਵਾਰਿਸ ਪੰਜਾਬ ਤੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਖਿਆ ਕਿ ਉਹ ਪੰਜਾਬੀ ਹਨ ਅਤੇ ਪੰਜਾਬ ਵਿਚ ਰਹਿਣਾ ਉਨ੍ਹਾਂ ਦਾ ਹੱਕ ਹੈ, ਜੇ ਕਿਸੇ ਨੂੰ ਵੀ ਇਤਰਾਜ਼ ਹੈ ਤਾਂ ਉਹ ਪੰਜਾਬ ਛੱਡ ਕੇ ਜਾ ਸਕਦਾ ਹੈ। ਉਨ੍ਹਾਂ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ। ਮੀਡੀਆ […]