ਸ਼ਰਧਾਂਜਲੀਆ ਦੇਣ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਚੰਡੀਗੜ੍ਹ, 3 ਮਾਰਚ- ਪਿਛਲੇ ਸਮੇਂ ਦੌਰਾਨ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਚੰਡੀਗੜ੍ਹ, 3 ਮਾਰਚ- ਪਿਛਲੇ ਸਮੇਂ ਦੌਰਾਨ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਚੰਡੀਗੜ੍ਹ, 3 ਮਾਰਚ- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਨ ਸ਼ੁਰੂ ਹੁੰਦਿਆਂ ਹੰਗਾਮਾ ਸ਼ੁਰੂ ਹੋ ਗਿਆ। ਇਹ ਹੰਗਾਮਾ ਉਦੋਂ ਹੋਇਆ ਜਦੋਂ ਰਾਜਪਾਲ ਨੇ ਭਾਸ਼ਨ ਦੌਰਾਨ ‘ਮੇਰੀ ਸਰਕਾਰ’ ਕਿਹਾ। ਇਸ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਕਿਹਾ ਕਿ ਸਰਕਾਰ ਜਦੋਂ ਤੁਹਾਡਾ ਸਤਿਕਾਰ ਨਹੀਂ ਕਰਦੀ […]
ਬੰਗਲੌਰ, 3 ਮਾਰਚ- ਲੋਕਾਯੁਕਤ ਪੁਲੀਸ ਨੇ ਠੇਕੇਦਾਰ ਤੋਂ 40 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਇਕ ਦਿਨ ਬਾਅਦ ਭਾਜਪਾ ਵਿਧਾਇਕ ਮਦਾਲ ਵਿਰੂਪਕਸ਼ੱਪਾ ਦੇ ਪੁੱਤਰ ਪ੍ਰਸ਼ਾਂਤ ਕੁਮਾਰ ਦੇ ਘਰੋਂ ਛੇ ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਲੋਕਾਯੁਕਤ ਸੂਤਰਾਂ ਅਨੁਸਾਰ ਬੰਗਲੌਰ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਲੇਖਾ ਅਧਿਕਾਰੀ ਪ੍ਰਸ਼ਾਂਤ ਨੂੰ ਕਰਨਾਟਕ ਸੋਪ […]
ਨਿਊਯਾਰਕ, 2 ਮਾਰਚ- ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਵਿਅਕਤੀਆਂ ਨੂੰ ਕੈਨੇਡਾ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਕਿਸ਼ਤੀ ਵਿਚ ਅਮਰੀਕਾ ’ਚ ਦਾਖ਼ਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਅਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ ਕੀਤਾ ਹੈ। 20 […]
ਨਵੀਂ ਦਿੱਲੀ, 2 ਮਾਰਚ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਨਵੇਂ ਨਿਯਮਾਂ ਅਨੁਸਾਰ ਕੈਂਪਸ ਵਿਚ ਧਰਨਾ ਦੇਣ ’ਤੇ ਵਿਦਿਆਰਥੀਆਂ ਨੂੰ 20,000 ਰੁਪਏ ਤੱਕ ਦਾ ਜੁਰਮਾਨਾ ਅਤੇ ਉਨ੍ਹਾਂ ਦਾ ਦਾਖ਼ਲਾ ਰੱਦ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਹਿੰਸਾ ਲਈ 30,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਨਵੇਂ ਨਿਯਮਾਂ ਮੁਤਾਬਕ ਕਿਸੇ ਵਿਦਿਆਰਥੀ, ਸਟਾਫ਼ ਜਾਂ ਫੈਕਲਟੀ ਮੈਂਬਰ […]