By G-Kamboj on
ENTERTAINMENT, INDIAN NEWS, News

ਲਖਨਊ, 2 ਮਾਰਚ- ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖ਼ਾਨ ਦੀ ਪਤਨੀ ਗੌਰੀ ਖ਼ਾਨ ਤੇ ਤੁਲਸੀਆਨੀ ਗਰੁੱਪ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਸਮੇਤ ਦੋ ਅਧਿਕਾਰੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਗੌਰੀ ਤੁਲਸਿਆਨੀ ਗਰੁੱਪ ਦੀ ਬ੍ਰਾਂਡ ਅੰਬੈਸਡਰ ਹੈ। ਲਖਨਊ ਦੇ ਸੁਸ਼ਾਂਤ ਗੋਲਫ ਸਿਟੀ ਥਾਣੇ ‘ਚ 25 ਫਰਵਰੀ […]
By G-Kamboj on
INDIAN NEWS, News

ਚੰਡੀਗੜ੍ਹ, 2 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਅਜਨਾਲਾ ਕਾਂਡ ਦੇ ਮੱਦੇਨਜ਼ਰ ਕਾਫ਼ੀ ਅਹਿਮ ਹੈ। ਪਿਛਲੇ ਹਫਤੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਆਪਣੇ ਸਾਥੀ ਦੀ ਰਿਹਾਈ ਲਈ ਖਾਲਿਸਤਾਨ ਦੀ ਮੰਗ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕਾਂ ਦੀ ਥਾਣੇ ਵਿੱਚ ਪੁਲੀਸ […]
By G-Kamboj on
INDIAN NEWS, News
ਮੰਡੀ (ਹਿਮਾਚਲ ਪ੍ਰਦੇਸ਼), 2 ਮਾਰਚ- ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਕਾਰ ਖੱਡ ਵਿੱਚ ਡਿੱਗਣ ਕਾਰਨ ਉਸ ਵਿੱਚ ਅੱਗ ਲੱਗ ਗਈ ਤੇ ਦੋ ਨੌਜਵਾਨ ਜ਼ਿੰਦਾ ਸੜ ਗਏ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਬੁੱਧਵਾਰ ਦੇਰ ਰਾਤ ਮੰਡੀ ਜ਼ਿਲ੍ਹੇ ਦੇ ਪਾਡਰ ਉਪਮੰਡਲ ਦੇ ਜੋਗਿੰਦਰਨਗਰ-ਨੋਹਾਲੀ ਲਿੰਕ ਰੋਡ ‘ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਹਾਦਸੇ ਦੇ ਸਮੇਂ […]
By G-Kamboj on
INDIAN NEWS, News

ਜੈਪੁਰ, 1 ਮਾਰਚ- ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲ ਵਿੱਚ ਆਵਾਰਾ ਕੁੱਤਿਆਂ ਨੇ ਬੱਚੇ ਨੂੰ ਉਸ ਦੀ ਸੁੱਤੀ ਮਾਂ ਕੋਲੋਂ ਚੁੱਕ ਕੇ ਨੋਚ ਖਾਧਾ। ਬੱਚੇ ਦੇ ਪਿਤਾ ਦਾ ਸਿਰੋਹੀ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮਹੀਨੇ ਦਾ ਬੱਚਾ ਆਪਣੀ ਮਾਂ ਅਤੇ ਦੋ ਭੈਣਾਂ-ਭਰਾਵਾਂ ਨਾਲ ਆਪਣੇ ਪਿਤਾ ਦੇ […]
By G-Kamboj on
INDIAN NEWS, News

ਗੁਰੂਗ੍ਰਾਮ, 1 ਮਾਰਚ- ਭਾਰਤ ਨੇ ਗੁਰੂਗ੍ਰਾਮ ਵਿੱਚ ਹੋਈ ਜੀ-20 ਦੇਸ਼ਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਦੀ ਤੇਜ਼ੀ ਨਾਲ ਹਵਾਲਗੀ ਅਤੇ ਚੋਰੀ ਦੀ ਜਾਇਦਾਦ ਨੂੰ ਵਿਦੇਸ਼ਾਂ ’ਚ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ ਦੁਵੱਲੇ ਤਾਲਮੇਲ ਦੀ ਬਜਾਏ ਬਹੁਪੱਖੀ ਕਾਰਵਾਈ ਕਰਨ ਦੀ ਵਕਾਲਤ ਕੀਤੀ। ਉਦਘਾਟਨੀ ਸੈਸ਼ਨ ਵਿੱਚ ਕੇਂਦਰੀ ਅਮਲਾ ਰਾਜ ਮੰਤਰੀ […]