By G-Kamboj on
INDIAN NEWS, News

ਤਰਨ ਤਾਰਨ, 27 ਫਰਵਰੀ- ਕਾਂਗਰਸ ਸਰਕਾਰ ਸਮੇੇਂ ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਮੇਜਰ ਸਿੰਘ ਧਾਲੀਵਾਲ ਦੀ ਇਕ ਔਰਤ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਅੱਜ ਕਰੀਬ 11 ਵਜੇ ਦੇ ਚੇਅਰਮੈਨ ਧਾਲੀਵਾਲ ਆਪਣੇ ਮੈਰਿਜ ਪੈਲੇਸ ਪਿੰਡ ਸੰਗਵਾਂ ਵਿਚ ਮੌਜੂਦ ਸਨ ਤਾਂ ਉਸੇ ਪੈਲੇਸ ਵਿਚ ਰਹਿਣ ਵਾਲੀ ਔਰਤ ਨੇ ਉਸ ਦੀ ਕਥਿਤ ਤੌਰ ’ਤੇ ਗੋਲੀ […]
By G-Kamboj on
INDIAN NEWS, News

ਪਟਿਆਲਾ, 27 ਫਰਵਰੀ- ਇਥੇ ਪੰਜਾਬੀ ਯੂਨੀਵਰਸਿਟੀ ਵਿੱਚ ਅੱਜ ਦੋ ਧੜਿਆਂ ਦਰਮਿਆਨ ਲੜਾਈ ਦੌਰਾਨ ਇੰਜਨੀਅਰਿੰਗ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਯੂਨੀਵਰਸਿਟੀ ਕਾਲਜ ਆਫ਼ ਇੰਜੀਨੀਅਰਿੰਗ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੇ ਤੀਜੇ ਸਾਲ ਦੇ ਵਿਦਿਆਰਥੀ ਨਵਜੋਤ ਸਿੰਘ ਦੀ ਪੇਟ ਵਿੱਚ ਕਥਿਤ ਤੌਰ ‘ਤੇ ਚਾਕੂ ਨਾਲ ਕਈ ਵਾਰ ਕੀਤੇ ਗਏ। ਇਕ ਹੋਰ […]
By G-Kamboj on
INDIAN NEWS, News

ਅਜਨਾਲਾ, 26 ਫਰਵਰੀ- ਭਾਰਤ ਪਾਕਿਸਤਾਨ ਸਰਹੱਦ ’ਤੇ ਬੀਐੱਸਐੱਫ ਦੀ ਚੌਂਕੀ ਸਹਾਰਨ (ਪੁਲੀਸ ਥਾਣਾ ਰਮਦਾਸ) ਦੇ ਖ਼ੇਤਰ ਵਿੱਚ ਰਾਤ ਸਮੇਂ ਡਿਊਟੀ ’ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਸਰਹੱਦ ਤੋਂ ਭਾਰਤ ਵਾਲੇ ਪਾਸੇ ਆਏ ਡਰੋਨ ਨੂੰ ਗੋਲੀਆਂ ਚਲਾ ਕੇ ਹੇਠਾਂ ਸੁੱਟ ਲਿਆ। ਸੁਰੱਖਿਆ ਬਲਾਂ ਨੇ ਅੱਜ ਸਵੇਰੇ ਚਲਾਏ ਸਰਚ ਅਭਿਆਨ ਦੌਰਾਨ ਜ਼ਮੀਨ ’ਤੇ ਡਿੱਗਾ ਡਰੋਨ ਬਰਾਮਦ ਕੀਤਾ। ਡਰੋਨ […]
By G-Kamboj on
INDIAN NEWS, News
ਸ੍ਰੀਨਗਰ, 26 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨੇ ਅੱਜ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਤ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਸੰਜੈ ਸ਼ਰਮਾ (40) ਵਜੋਂ ਦੱਸੀ ਗਈ ਹੈ, ਜੋ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਆਚਨ ਇਲਾਕੇ ਦਾ ਵਸਨੀਕ ਸੀ ਤੇ ਬੈਂਕ ਵਿੱਚ ਗਾਰਡ ਵਜੋਂ ਕੰਮ ਕਰਦਾ ਸੀ। ਕਸ਼ਮੀਰ ਜ਼ੋਨ […]
By G-Kamboj on
INDIAN NEWS, News

ਚੰਡੀਗੜ੍ਹ, 26 ਫਰਵਰੀ- ਹਰਿਆਣਾ ਸਰਕਾਰ ਨੇ ਕਥਿਤ ਗਊ ਰੱਖਿਅਕਾਂ ਵੱਲੋਂ ਰਾਜਸਥਾਨ ਨਾਲ ਸਬੰਧਤ ਦੋ ਵਿਅਕਤੀਆਂ ਦੇ ਅਗਵਾ ਤੇ ਕਤਲ ਨਾਲ ਜੁੜੇ ਮਾਮਲੇ ਵਿੱਚ ਵਧਦੇ ਰੋਸ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਨੂਹ ਜ਼ਿਲ੍ਹੇ ਵਿੱਚ ਅਗਲੇ ਤਿੰਨ ਦਿਨਾਂ ਲਈ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਸਰਕਾਰੀ ਹੁਕਮਾਂ ਮੁਤਾਬਕ ਪਾਬੰਦੀ ਦੇ ਇਹ ਹੁਕਮ 26 ਫਰਵਰੀ ਤੋਂ 28 […]