By G-Kamboj on
INDIAN NEWS, News

ਭਾਵਨਗਰ(ਗੁਜਰਾਤ), 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਪਾਕਿਸਤਾਨ ਤੇ ਹੋਰਨਾਂ ਮੁਲਕਾਂ ਤੋਂ ਵਿੱਤੀ ਮਦਦ ਮਿਲ ਰਹੀ ਹੈ। ਉਨ੍ਹਾਂ ਪੰਜਾਬ ਪੁਲੀਸ ਨੂੰ ਖਾਲਿਸਤਾਨੀ ਅਨਸਰਾਂ ਨਾਲ ਠਜਿੱਠਣ ਦੇ ਸਮਰਥ ਦੱਸਿਆ। ਇਥੇ ਭਾਵਨਗਰ ਵਿੱਚ ਸਮੂਹਿਕ ਵਿਆਹਾਂ ਲਈ ਰੱਖੇ ਸਮਾਗਮ ’ਚ ਸ਼ਿਰਕਤ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਨ […]
By G-Kamboj on
INDIAN NEWS, News

ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕਿਹਾ ਕਿ ਉਹ ਸੀਬੀਆਈ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਸਿਸੋਦੀਆ ਆਬਕਾਰੀ ਨੀਤੀ ਕੇੇਸ ਵਿੱਚ ਅੱਜ ਕੇਂਦਰੀ ਜਾਂਚ ਏਜੰਸੀ ਅੱਗੇ ਪੇਸ਼ ਹੋ ਗਏ। ਸੀਬੀਆਈ ਹੈੱਡਕੁਆਰਟਰ ਪੁੱਜਣ ਤੋਂ ਪਹਿਲਾਂ ਸਿਸੋਦੀਆ ਰਾਜਘਾਟ ਵੀ ਗਏ। ਸਿਸੋਦੀਆ ਨੇ ਕਿਹਾ ਕਿ ਜੇਕਰ ‘ਝੂਠੇ ਦੋਸ਼ਾਂ’ ਲਈ ਉਨ੍ਹਾਂ ਨੂੰ […]
By G-Kamboj on
INDIAN NEWS, News, World News

ਬ੍ਰਿਸਬੇਨ : ਜ਼ਿਲ੍ਹਾ ਗੁਰਦਾਸਪੁਰ ਦੇ ਉੱਘੇ ਸੁਤੰਤਰਤਾ ਸੰਗਰਾਮੀ, ਸਾਬਕਾ ਮੈਂਬਰ ਪਾਰਲੀਮੈਂਟ ਤੇਜਾ ਸਿੰਘ ਸੁਤੰਤਰ ਦੇ ਭਰਾ ਮੈਦਨ ਸਿੰਘ ਸੁਤੰਤਰਤਾ ਸੰਗਰਾਮੀ ਦੇ ਦੋਹਤੇ ਹਰਦਮਨ ਸਿੰਘ ਕਾਹਲੋਂ ਪੁੱਤਰ ਜਗਜੀਤ ਸਿੰਘ ਕਾਹਲੋਂ ਪਿੰਡ ਅਲੂਣਾ ਦੀ ਕੈਨੇਡਾ ’ਚ ਬੇਵਕਤੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਆਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਜਗਜੀਤ ਸਿੰਘ ਨੇ ਦੱਸਿਆ ਕਿ ਹਰਦਮਨ ਸਿੰਘ […]
By G-Kamboj on
INDIAN NEWS, News

ਨਵੀਂ ਦਿੱਲੀ, 25 ਫਰਵਰੀ- ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਇਕੱਲੇ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਕ੍ਰਿਕਟ ਦੇ ਮੈਦਾਨ ’ਚ ਮਾੜੇ ਵੇਲੇ ਸਮੇਂ ਉਨ੍ਹਾਂ ਨਾਲ ਗੱਲ ਕੀਤੀ ਸੀ। ਕੋਹਲੀ ਨੇ ਪਿਛਲੇ ਮਹੀਨੇ ਚਾਰ ਇਕ ਦਿਨਾਂ ਮੈਚਾਂ ਵਿੱਚ ਤਿੰਨ ਸੈਂਕੜੇ ਲਗਾ ਕੇ ਆਪਣਾ ਪੁਰਾਣਾ ਰੰਗ ਦਿਖਾਇਆ ਹੈ। ਉਸ ਨੇ ਇਸ ਤੋਂ ਪਹਿਲਾਂ […]
By G-Kamboj on
INDIAN NEWS, News

ਇੰਦੌਰ, 25 ਫਰਵਰੀ- ਇੰਦੌਰ ਦੇ ਪ੍ਰਾਈਵੇਟ ਫਾਰਮੇਸੀ ਕਾਲਜ ਦੇ ਅਹਾਤੇ ਵਿਚ ਸਾਬਕਾ ਵਿਦਿਆਰਥੀ ਵੱਲੋਂ ਪੰਜ ਦਿਨ ਪਹਿਲਾਂ ਅੱਗ ਲਾ ਕੇ ਸਾੜੀ 54 ਸਾਲਾ ਮਹਿਲਾ ਪ੍ਰਿੰਸੀਪਲ ਦੀ ਅੱਜ ਤੜਕੇ ਇਲਾਜ ਦੌਰਾਨ ਮੌਤ ਹੋ ਗਈ। ਸਿਮਰੋਲ ਥਾਣਾ ਖੇਤਰ ‘ਚ ਸਥਿਤ ਬੀਐੱਮ ਕਾਲਜ ਆਫ ਫਾਰਮੇਸੀ ਦੇ ਸਾਬਕਾ ਵਿਦਿਆਰਥੀ ਆਸ਼ੂਤੋਸ਼ ਸ੍ਰੀਵਾਸਤਵ (24) ਨੇ 20 ਫਰਵਰੀ ਨੂੰ ਕਾਲਜ ਪ੍ਰਿੰਸੀਪਲ ਡਾ. […]