ਦੇਸ਼ ਦੇ ਅਦਾਰੇ ਅਜਿਹੀ ਕਿਹੜੀ ਗਲਤੀ ਕਰ ਰਹੇ ਨੇ, ਜਿਸ ਕਾਰਨ ਵਿਦਿਆਰਥੀ ਖੁ਼ਦਕੁਸ਼ੀਆਂ ਕਰਨ ਲਈ ਮਜਬੂਰ ਹਨ: ਚੀਫ ਜਸਟਿਸ

ਹੈਦਰਾਬਾਦ, 25 ਫਰਵਰੀ- ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਇਥੇ ਕਿਹਾ ਹੈ ਕਿ ਉਹ ਹੈਰਾਨ ਹਨ ਕਿ ਦੇਸ਼ ਦੇ ਅਦਾਰੇ ਕਿੱਥੇ ਗਲਤ ਹੋ ਗਏ ਹਨ, ਜਿਸ ਕਾਰਨ ਵਿਦਿਆਰਥੀ ਆਪਣਾ ਜੀਵਨ ਸਮਾਪਤ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਵਿਤਕਰੇ ਦਾ ਮਾਮਲਾ ਵਿਦਿਅਕ ਅਦਾਰਿਆਂ ਵਿੱਚ ਹਮਦਰਦੀ ਦੀ ਘਾਟ ਨਾਲ ਸਿੱਧਾ ਜੁੜਿਆ ਹੋਇਆ ਹੈ। ਸਮਾਜਿਕ […]

ਪੰਜਾਬ ’ਚ ਹਾਲਾਤ ਕਾਬੂ ਹੇਠ: ਮਾਨ

ਪੰਜਾਬ ’ਚ ਹਾਲਾਤ ਕਾਬੂ ਹੇਠ: ਮਾਨ

ਮੁੰਬਈ, 25 ਫਰਵਰੀ- ਅਜਨਾਲਾ ਵਿੱਚ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੰਜਾਬ ਪੁਲੀਸ ਦਰਮਿਆਨ ਝੜਪ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਾਜ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਬੂ ਹੇਠ ਹੈ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਮੁੰਬਈ ਸਥਿਤ ਰਿਹਾਇਸ਼ ‘ਮਾਤੋਸ਼੍ਰੀ’ ‘ਤੇ ਪੱਤਰਕਾਰਾਂ ਨਾਲ ਗੱਲਬਾਤ […]

ਰਾਅ ਦੇ ਸਾਬਕਾ ਪ੍ਰਮੁੱਖ ਦੀ ਪੰਜਾਬ ’ਚ ਕੁਸ਼ਾਸਨ ਵਿਰੁੱਧ ਚਿਤਾਵਨੀ

ਰਾਅ ਦੇ ਸਾਬਕਾ ਪ੍ਰਮੁੱਖ ਦੀ ਪੰਜਾਬ ’ਚ ਕੁਸ਼ਾਸਨ ਵਿਰੁੱਧ ਚਿਤਾਵਨੀ

ਕੋਲਕਾਤਾ, 25 ਫਰਵਰੀ- ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਦੇ ਸਾਬਕਾ ਮੁਖੀ ਅਮਰਜੀਤ ਸਿੰਘ ਦੁਲਟ ਨੇ ਪੰਜਾਬ ਵਰਗੇ ‘ਸੰਵੇਦਨਸ਼ੀਲ ਸਰਹੱਦੀ ਸੂਬੇ’ ਵਿੱਚ ਕੁਸ਼ਾਸਨ ਵਿਰੁੱਧ ਚਿਤਾਵਨੀ ਦਿੱਤੀ ਹੈ ਅਤੇ ਜ਼ੋਰ ਦੇ ਕੇ ਕਿਹਾ ਹੈ ਕਿ ਇਸ ਸੂਬੇ ਵਿੱਚ ‘ਦਿੱਲੀ ਤੋਂ ਸ਼ਾਸਨ’ ਨਹੀਂ ਕੀਤਾ ਜਾ ਸਕਦਾ। ਸ੍ਰੀ ਦੁਲਟ ਨੇ ਹਾਲਾਂਕਿ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਮੁੜ ਅਤਿਵਾਦ […]

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲੀਸ ਵਿਚਾਲੇ ਝੜਪ, ਕਈ ਜ਼ਖ਼ਮੀ

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲੀਸ ਵਿਚਾਲੇ ਝੜਪ, ਕਈ ਜ਼ਖ਼ਮੀ

ਅਜਨਾਲਾ, 23 ਫਰਵਰੀ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਿਰੁੱਧ ਨੌਜਵਾਨ ਦੀ ਕੁੱਟਮਾਰ ਕਾਰਨ ਦਰਜ ਹੋਏ ਮੁਕੱਦਮੇ ਦੇ ਸਬੰਧੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਥਾਣਾ ਅਜਨਾਲਾ ਦਾ ਘਿਰਾਓ ਕਰਨ ਦੇ ਐਲਾਨ ਮਗਰੋਂ ਅੱਜ ਸਵੇਰ ਸਮੇਂ ਤੋਂ ਅਜਨਾਲਾ ਸ਼ਹਿਰ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਦੌਰਾਨ ਪੁਲੀਸ ਤੇ ਉਥੇ […]

ਭ੍ਰਿਸ਼ਟ ਤੇ ਰਿਸ਼ਵਤਖ਼ੋਰ ਬਖ਼ਸ਼ੇ ਨਹੀਂ ਜਾਣਗੇ :ਭਗਵੰਤ ਮਾਨ

ਭ੍ਰਿਸ਼ਟ ਤੇ ਰਿਸ਼ਵਤਖ਼ੋਰ ਬਖ਼ਸ਼ੇ ਨਹੀਂ ਜਾਣਗੇ :ਭਗਵੰਤ ਮਾਨ

ਮਾਨਸਾ, 23 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਠਿੰਡਾ ਦੇ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਵੱਲੋਂ ਗਿ੍ਫ਼ਤਾਰ ਕਰਨ ਤੋਂ ਬਾਅਦ ਟਵੀਟ ਕਰਦਿਆਂ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਹੈ ਕਿ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲਿਆਂ ਵਿਚ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ।