By G-Kamboj on
INDIAN NEWS, News

ਚੰਡੀਗੜ੍ਹ, 23 ਫਰਵਰੀ- ‘ਆਪ’ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗ੍ਰਿਫਤਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਰਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਆਡੀਓ ਰਿਕਾਰਡਿੰਗ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਹ ਸਾਬਤ ਹੋਇਆ ਕਿ ਰਿਕਾਰਡਿੰਗ ਵਿੱਚ ਆਵਾਜ਼ ਵਿਧਾਇਕ ਦੀ ਹੀ ਸੀ। ਸੂਤਰਾਂ […]
By G-Kamboj on
INDIAN NEWS, News

ਮਾਨਸਾ, 23 ਫਰਵਰੀ- ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਵਿਜੀਲੈਂਸ ਨੇ ਜਾਂਚ ਤੋਂ ਬਾਅਦ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਉਚ ਪੁਲੀਸ ਅਧਿਕਾਰੀ ਵਲੋਂ ਕੀਤੀ ਗਈ ਹੈ। ਇਸ ਦੌਰਾਨ ਬਠਿੰਡਾ ਅਦਾਲਤ ਨੇ ਵਿਧਾਇਕ ਨੂੰ 27 ਫਰਵਰੀ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਧਾਇਕ ਦੇ […]
By G-Kamboj on
INDIAN NEWS, News

ਚੰਡੀਗੜ੍ਹ, 23 ਫਰਵਰੀ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ। ਰਾਜਪਾਲ ਨੇ ਮੁੱਖ ਮੰਤਰੀ ਨੂੰ […]
By G-Kamboj on
INDIAN NEWS, News, World News

ਮਾਸਕੋ, 21 ਫਰਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪੱਛਮੀ ਮੁਲਕਾਂ ’ਤੇ ਯੂਕਰੇਨ ਵਿਚ ਜੰਗ ਭੜਕਾਉਣ ਤੇ ਇਸ ਨੂੰ ਕਾਇਮ ਰੱਖਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਮਾਸਕੋ ਉਤੇ ਲੱਗੇ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰੂਸ ਵੱਲੋਂ ਯੂਕਰੇਨ ਉਤੇ ਕੀਤੇ ਹਮਲੇ ਨੂੰ ਕਰੀਬ ਇਕ ਸਾਲ ਹੋ ਗਿਆ ਹੈ ਤੇ ਹੁਣ ਤੱਕ […]
By G-Kamboj on
INDIAN NEWS, News

ਚੰਡੀਗੜ੍ਹ, 22 ਫਰਵਰੀ- ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਗੈਂਗਸਟਰਾਂ ਤੇ ਦਹਿਸ਼ਤਗਰਦਾਂ ਦੇ ਗੱਠਜੋੜ ਨੂੰ ਤੋੜਨ ਲਈ ਛੇ ਮਹੀਨਿਆਂ ਵਿੱਚ ਅੱਜ ਤੀਸਰੀ ਦਫ਼ਾ ਵੱਡੀ ਕਾਰਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਸਣੇ ਦੇਸ਼ ਦੇ ਅੱਠ ਰਾਜਾਂ ਵਿੱਚ 70 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਐੱਨਆਈਏ ਨੇ ਗੈਗਸਟਰਾਂ ਅਤੇ ਉਨ੍ਹਾਂ ਦੇ ਅਪਰਾਧਿਕ ਸਿੰਡੀਕੇਟ ਖ਼ਿਲਾਫ਼ ਦਰਜ ਕੇਸ ਨੂੰ ਲੈ ਕੇ ਲਾਰੈਂਸ […]