ਅਡਾਨੀ ਕੰਪਨੀਆਂ ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ

ਅਡਾਨੀ ਕੰਪਨੀਆਂ ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ

ਨਵੀਂ ਦਿੱਲੀ, 22 ਫਰਵਰੀ- ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਬੁੱਧਵਾਰ ਨੂੰ ਸਵੇਰ ਦੇ ਕਾਰੋਬਾਰ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ। ਸ਼ੇਅਰ ਬਾਜ਼ਾਰ ਦੇ ਕਮਜ਼ੋਰ ਰੁਖ਼ ਦੌਰਾਨ ਸਮੂਹ ਕੰਪਨੀਆਂ ਦੇ ਸ਼ੇਅਰਾਂ ਵਿੱਚ ਗਿਰਾਵਟ ਦਾ ਦੌਰ ਜਾਰੀ ਹੈ। ਬੰਬੇ ਸਟਾਕ ਐਕਸਚੇਂਜ ’ਤੇ ਅਡਾਨੀ ਐਂਟਰਪ੍ਰਾਈਜਿਜ਼ ਦਾ ਸ਼ੇਅਰ 9.31 ਫੀਸਦ ਟੁੱਟਿਆ। ਇਸੇ ਦੌਰਾਨ ਅਡਾਨੀ ਪਾਵਰ, ਅਡਾਨੀ ਟਰਾਂਸਮਿਸ਼ਨ, […]

ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਕਠਮੰਡੂ, 22 ਫਰਵਰੀ-ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ’ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ ਵਿੱਚ ਸੀ।

ਦਿੱਲੀ: ‘ਆਪ’ ਦੀ ਸ਼ੈਲੀ ਓਬਰਾਏ ਮੇਅਰ ਚੁਣੀ

ਦਿੱਲੀ: ‘ਆਪ’ ਦੀ ਸ਼ੈਲੀ ਓਬਰਾਏ ਮੇਅਰ ਚੁਣੀ

ਨਵੀਂ ਦਿੱਲੀ, 22 ਫਰਵਰੀ- ਦਿੱਲੀ ਮੇਅਰ ਦੀ ਚੋਣ ਲਈ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਨਤੀਜੇ ਐਲਾਨੇ ਗਏ ਹਨ। ਵੇਰਵਿਆਂ ਅਨੁਸਾਰ ‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਭਾਜਪਾ ਦੀ ਉਮੀਦਵਾਰ ਰੇਖਾ ਗੁਪਤਾ ਨੂੰ ਹਰਾ ਦਿੱਤਾ ਹੈ ਤੇ ਉਹ ਦਿੱਲੀ ਦੀ ਮੇਅਰ ਚੁਣੀ ਗਈ ਹੈ। ਉਸ ਨੇ ਰੇਖਾ ਗੁਪਤਾ ਨੂੰ 34 ਵੋਟਾਂ ਨਾਲ ਮਾਤ ਦਿੱਤੀ। ਵੇਰਵਿਆਂ […]

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਟੋਰਾਂਟੋ, 21 ਫਰਵਰੀ- ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ. ਆਰ. ਸੀ. ਸੀ.) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ ’ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ ਤਰ੍ਹਾਂ ਭਾਰਤੀ ਵਿਦਿਆਰਥੀਆਂ ਨੇ ਕੈਨਡਾ ਦੀ ਆਰਥਿਕਤਾ ’ਚ ਵੱਡਾ ਯੋਗਦਾਨ ਪਾਇਆ ਹੈ। ਕੈਨੇਡੀਅਨ […]

ਮਾਤ ਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ’ਵਰਸਿਟੀ ਦੀ ਖਸਤਾ ਹਾਲਾਤ ਖ਼ਿਲਾਫ਼ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕੀਤਾ

ਮਾਤ ਭਾਸ਼ਾ ਦਿਵਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ’ਵਰਸਿਟੀ ਦੀ ਖਸਤਾ ਹਾਲਾਤ ਖ਼ਿਲਾਫ਼ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕੀਤਾ

ਪਟਿਆਲਾ, 21 ਫਰਵਰੀ- ਅੱਜ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ’ਤੇ ਪੰਜਾਬੀ ਯੂਨੀਵਰਸਿਟੀ ਵਿੱਚ ਪੰਜ ਵਿਦਿਆਰਥੀ ਜਥੇਬੰਦੀਆਂ ਪੀਐੱਸਯੂ, ਪੀਆਰਐੱਸਯੂ, ਏਆਈਐੱਸਐੱਫ, ਐੱਸਐੱਫਆਈ, ਪੀਐੱਸਯੂ (ਲ) ਸਾਂਝੇ ਵਿਦਿਆਰਥੀ ਮੋਰਚੇ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਬਚਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਸੈਂਕੜੇ ਵਿਦਿਆਰਥੀਆਂ ਨੇ ਰੈਲੀ ਕੀਤੀ। ਵਿਦਿਆਰਥੀ […]