ਕੌਮੀ ਜਾਂਚ ਏਜੰਸੀ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ 8 ਸੂਬਿਆਂ ’ਚ ਗੈਂਗਸਟਰਾਂ ’ਤੇ ਛਾਪੇ ਮਾਰੇ

ਕੌਮੀ ਜਾਂਚ ਏਜੰਸੀ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ 8 ਸੂਬਿਆਂ ’ਚ ਗੈਂਗਸਟਰਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 21 ਫਰਵਰੀ- ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਦੇਸ਼ ਭਰ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਨੀਰਜ ਬਵਾਨਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 70 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਪੰਜਾਬ, ਦਿੱਲੀ-ਐਨਸੀਆਰ, ਰਾਜਸਥਾਨ, ਹਰਿਆਣਾ, ਮੱਧ ਪ੍ਰਦੇਸ਼, ਗੁਜਰਾਤ, ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਕੀਤੀ ਗਈ। ਛਾਪੇ ਸਵੇਰੇ ਸ਼ੁਰੂ ਹੋਏ। ਸੰਗਤ ਮੰਡੀ :ਅੱਜ ਸਵੇਰੇ ਤਕਰੀਬਨ […]

ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਨੇ ਠੇਕੇ ’ਤੇ ਰੱਖੇ 14417 ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਫ਼ੈਸਲਾ

ਚੰਡੀਗੜ੍ਹ, 21 ਫਰਵਰੀ- ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਕਰੀਬ 14,417 ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸੇਵਾਵਾਂ ਵਿਚ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਸਤੰਬਰ ਵਿੱਚ ਸਿੱਖਿਆ ਵਿਭਾਗ ਵਿੱਚ ਕਰੀਬ 8000 ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਸੇਵਾਵਾਂ ਵਿੱਚ ਰੈਗੂਲਰ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਸਰਕਾਰ ਵੱਖ-ਵੱਖ ਵਿਭਾਗਾਂ […]

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਜੇ ਫੱਗਣ ਦੌਰਾਨ ਇਹ ਹਾਲ ਹੈ ਤਾਂ ਜੇਠ-ਹਾੜ੍ਹ ’ਚ ਕੀ ਹੋਵੇਗਾ?

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਜੇ ਫੱਗਣ ਦੌਰਾਨ ਇਹ ਹਾਲ ਹੈ ਤਾਂ ਜੇਠ-ਹਾੜ੍ਹ ’ਚ ਕੀ ਹੋਵੇਗਾ?

ਚੰਡੀਗੜ੍ਹ, 20 ਫਰਵਰੀ- ਪੰਜਾਬ ਅਤੇ ਹਰਿਆਣਾ ਵਿੱਚ ਅੱਜ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਈ ਡਿਗਰੀ ਵੱਧ ਰਿਹਾ ਅਤੇ ਸ਼ਿਮਲਾ ਵਿੱਚ ਫਰਵਰੀ ਦਾ ਦਿਨ 17 ਸਾਲਾਂ ਵਿੱਚ ਸਭ ਤੋਂ ਗਰਮ ਰਿਹਾ। ਇੱਥੇ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 16.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 9 ਡਿਗਰੀ ਵੱਧ ਹੈ, ਜਦੋਂ […]

ਮੋਦੀ ਆਪਣੇ ‘ਮਨਪਸੰਦ’ ਅਡਾਨੀ ’ਤੇ ਛਾਪੇ ਕਿਉਂ ਨਹੀਂ ਮਰਵਾਉਂਦੇ: ਕਾਂਗਰਸ

ਮੋਦੀ ਆਪਣੇ ‘ਮਨਪਸੰਦ’ ਅਡਾਨੀ ’ਤੇ ਛਾਪੇ ਕਿਉਂ ਨਹੀਂ ਮਰਵਾਉਂਦੇ: ਕਾਂਗਰਸ

ਨਵੀਂ ਦਿੱਲੀ, 20 ਫਰਵਰੀ- ਛੱਤੀਸਗੜ੍ਹ ਵਿੱਚ ਕਈ ਥਾਵਾਂ ਉੱਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ ਕਾਰਨ ਕਾਂਗਰਸ ਨੇ ਅੱਜ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਉਹ ਬਦਲਾਖੋਰੀ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਰਾਜਨੀਤੀ ਅੱਗੇ ਨਹੀਂ ਝੁਕੇਗੀ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਥੇ ਪੱਤਰਕਾਰਾਂ ਅੱਗੇ ਸੁਆਲ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ […]

ਸੰਦੀਪ ਸਿੰਘ ਦੇ ਮਾਮਲੇ ’ਚ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ

ਸੰਦੀਪ ਸਿੰਘ ਦੇ ਮਾਮਲੇ ’ਚ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ’ਚੋਂ ਵਾਕਆਊਟ ਕੀਤਾ

ਚੰਡੀਗੜ੍ਹ, 20 ਫਰਵਰੀ- ਕਾਂਗਰਸ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਸੰਦੀਪ ਸਿੰਘ ਮੰਤਰੀ ਵਜੋਂ ਬਰਕਰਾਰ ਰੱਖਣ ਦੇ ਵਿਰੋਧ ‘ਚ ਵਾਕਆਊਟ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸੰਦੀਪ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫਾ ਨਹੀਂ ਮੰਗਿਆ ਜਾਵੇਗਾ। ਸਪੀਕਰ ਗਿਆਨ […]