By G-Kamboj on
INDIAN NEWS, News

ਪਟਿਆਲਾ 18 ਫਰਵਰੀ (ਕੰਬੋਜ)- ਮਹਾਂਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ. ਐਸ. ਪ੍ਰਾਪਰਟੀ ਵਲੋਂ ਮਹਾਂਸ਼ਿਵਰਾਤਰੀ ਦਾ ਸ਼ੁੱਭ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ ਅਤੇ ਨਾਲ ਹੀ ਸੂਲਰ ਰੋਡ ’ਤੇ ਛੋਲੇ-ਪੂਰੀਆਂ, ਖੀਰ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ‘ਆਪ’ ਆਗੂ ਹਰਜਿੰਦਰ ਸਿੰਘ ਵਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 17 ਫਰਵਰੀ- ਛੇ ਰਾਜਾਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 10 ਸੰਵੇਦਨਸ਼ੀਲ ਅਦਾਰਿਆਂ ਨੂੰ ਆਮ ਜਨਤਾ ਲਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਨੇ ਕਿਹਾ ਕਿ ਇਨ੍ਹਾਂ ਸੰਵੇਦਨਸ਼ੀਲ ਅਦਾਰਿਆਂ ਦੇ ਅਹਾਤੇ ਵਿੱਚ ਕੀਤੀਆਂ ਜਾਣ ਵਾਲੀਆਂ ਕੁਝ ਗਤੀਵਿਧੀਆਂ ’ਤੇ ਭਾਰਤ ਦੇ ਦੁਸ਼ਮਣਾਂ ਦੀ ਅੱਖ ਹੋ ਸਕਦੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅਧਿਕਾਰਤ […]
By G-Kamboj on
INDIAN NEWS, News

ਨਵੀਂ ਦਿੱਲੀ, 17 ਫਰਵਰੀ- ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਜਾਰੀ ਕਰਨ ਦੀ ਪੁਲੀਸ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਤੇਜ਼ ਕਰਨ ਲਈ ‘mPassport Police App’ ਪੇਸ਼ ਕੀਤਾ। ਵਿਦੇਸ਼ ਮੰਤਰਾਲੇ ਦੇ ਖੇਤਰੀ ਪਾਸਪੋਰਟ ਦਫਤਰ (ਆਰਪੀਓ) ਦਿੱਲੀ ਵੱਲੋਂ ਜਾਰੀ ਕੀਤੀ ਰਿਲੀਜ਼ ਅਨੁਸਾਰ ਇਸ ਤਹਿਤ ਹੁਣ ਪੁਲੀਸ ਤਸਦੀਕ ਅਤੇ ਰਿਪੋਰਟ ਜਮ੍ਹਾਂ ਕਰਾਉਣ ਦੀ ਪੂਰੀ ਪ੍ਰਕਿਰਿਆ ਨੂੰ ਕਾਗਜ਼ ਰਹਿਤ ਹੋਵੇਗੀ। […]
By G-Kamboj on
INDIAN NEWS, News, World News

ਨਵੀਂ ਦਿੱਲੀ, 17 ਫਰਵਰੀ- ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ ਵਾਲੀ ਕੰਪਨੀ ਗੂਗਲ ਦੇ ਸੀਈਓ […]
By G-Kamboj on
INDIAN NEWS, News

ਮੁੰਬਈ, 16 ਫਰਵਰੀ- ਮੁੰਬਈ ਪੁਲੀਸ ਨੇ ਅਮਰੀਕੀ ਖੁਫ਼ੀਆ ਏਜੰਸੀ ਤੋਂ ਮਿਲੀ ਸੂਹ ਤੋਂ ਬਾਅਦ 25 ਸਾਲਾ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕ ਲਿਆ। ਇਹ ਵਿਅਕਤੀ ਗੂਗਲ ‘ਤੇ ‘ਬਿਨਾਂ ਦਰਦ ਦੇ ਖੁਦਕੁਸ਼ੀ ਕਿਵੇਂ ਕਰੀਏ’ ਬਾਰੇ ਖੋਜ ਕਰ ਰਿਹਾ ਸੀ। ਯੂਐੱਸ ਨੈਸ਼ਨਲ ਸੈਂਟਰਲ ਬਿਊਰੋ-ਇੰਟਰਪੋਲ ਦੁਆਰਾ ਸਾਂਝੇ ਕੀਤੇ ਆਈਪੀ ਐਡਰੈੱਸ ਅਤੇ ਸਥਾਨ ਵਰਗੀਆਂ ਮਹੱਤਵਪੂਰਣ ਜਾਣਕਾਰੀਆਂ ਦੇ ਅਧਾਰ ‘ਤੇ […]