ਭਾਰਤ ਨੂੰ ਟੈਸਟ ਕ੍ਰਿਕਟ ਰੈਂਕਿੰਗ ’ਚ ਪਹਿਲੇ ਸਥਾਨ ’ਤੇ ਦਿਖਾਉਣ ਲਈ ਆਈਸੀਸੀ ਨੇ ਮੁਆਫ਼ੀ ਮੰਗੀ

ਭਾਰਤ ਨੂੰ ਟੈਸਟ ਕ੍ਰਿਕਟ ਰੈਂਕਿੰਗ ’ਚ ਪਹਿਲੇ ਸਥਾਨ ’ਤੇ ਦਿਖਾਉਣ ਲਈ ਆਈਸੀਸੀ ਨੇ ਮੁਆਫ਼ੀ ਮੰਗੀ

ਦੁਬਈ, 16 ਫਰਵਰੀ- ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਉਸ ਤਕਨੀਕੀ ਖ਼ਰਾਬੀ ਲਈ ਮੁਆਫ਼ੀ ਮੰਗੀ ਹੈ, ਜਿਸ ਕਾਰਨ ਭਾਰਤ ਨੂੰ ਬੁੱਧਵਾਰ ਨੂੰ ਪੁਰਸ਼ਾਂ ਦੀ ਟੈਸਟ ਟੀਮ ਰੈਂਕਿੰਗ ਵਿੱਚ ਆਸਟਰੇਲੀਆ ਤੋਂ ਅੱਗੇ ਪਹਿਲੇ ਸਥਾਨ ’ਤੇ ਦਿਖਾਇਆ ਗਿਆ ਸੀ। ਕੁਝ ਘੰਟਿਆਂ ਬਾਅਦ ਆਈਸੀਸੀ ਨੇ ਇੱਕ ਹੋਰ ਅਪਡੇਟ ਕੀਤੀ ਸੂਚੀ ਜਾਰੀ ਕੀਤੀ ਜਿਸ ਵਿੱਚ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ […]

ਭਾਰਤ ’ਚ 18 ਨੂੰ ਦੱਖਣੀ ਅਫਰੀਕਾ ਤੋਂ ਆਉਣਗੇ 12 ਚੀਤੇ

ਭਾਰਤ ’ਚ 18 ਨੂੰ ਦੱਖਣੀ ਅਫਰੀਕਾ ਤੋਂ ਆਉਣਗੇ 12 ਚੀਤੇ

ਕੇਂਦਰੀ ਵਾਤਾਵਰਣ ਮੰਤਰੀ ਭੂਪਿੰਦਰ ਯਾਦਵ ਨੇ ਅੱਜ ਕਿਹਾ ਕਿ ਦੱਖਣੀ ਅਫਰੀਕਾ ਤੋਂ 12 ਚੀਤੇ 18 ਫਰਵਰੀ ਨੂੰ ਦੇਸ਼ ਵਿਚ ਲਿਆਂਦੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ 17 ਸਤੰਬਰ ਨੂੰ ਆਪਣੇ 72ਵੇਂ ਜਨਮ ਦਿਨ ਦੇ ਮੌਕੇ ‘ਤੇ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਨਾਮੀਬੀਆ ਤੋਂ ਲਿਆਂਦੇ ਅੱਠ ਚੀਤਿਆਂ ਨੂੰ ਛੱਡ ਦਿੱਤਾ ਸੀ, ਜਿਨ੍ਹਾਂ […]

ਦਿੱਲੀ ਸ਼ਰਾਬ ਨੀਤੀ: ਅਦਾਲਤ ਨੇ ਪੰਜ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਦਿੱਲੀ ਸ਼ਰਾਬ ਨੀਤੀ: ਅਦਾਲਤ ਨੇ ਪੰਜ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਹਿਰ ਦੀ ਅਦਾਲਤ ਨੇ ਅੱਜ ਪੰਜ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਸ਼ਰਤ ਰੈੱਡੀ, ਅਭਿਸ਼ੇਕ ਬੋਇਨਾਪੱਲੀ, ਵਿਜੈ ਨਾਇਰ, ਬਿਨੋਏ ਬਾਬੂ ਅਤੇ ਸਮੀਰ ਮਹਿੰਦਰੂ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਦੇਣ […]

ਬੀਬੀਸੀ ਖ਼ਿਲਾਫ਼ ਲਗਾਤਾਰ ਤੀਜੇ ਦਿਨ ਆਮਦਨ ਕਰ ਵਿਭਾਗ ਦੀ ਕਾਰਵਾਈ ਜਾਰੀ

ਬੀਬੀਸੀ ਖ਼ਿਲਾਫ਼ ਲਗਾਤਾਰ ਤੀਜੇ ਦਿਨ ਆਮਦਨ ਕਰ ਵਿਭਾਗ ਦੀ ਕਾਰਵਾਈ ਜਾਰੀ

ਨਵੀਂ ਦਿੱਲੀ, 16 ਫਰਵਰੀ- ਇਥੇ ਬੀਬੀਸੀ (ਬ੍ਰਿਟਿਸ਼ ਬਰਾਡਕਾਸਟਿੰਗ ਕਾਰਪੋਰੇਸ਼ਨ) ਦੇ ਦਫ਼ਤਰਾਂ ਵਿੱਚ ਆਮਦਨ ਕਰ ਵਿਭਾਗ ਦਾ ਛਾਪਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਅਧਿਕਾਰੀਆਂ ਨੇ ਚੋਣਵੇਂ ਕਰਮਚਾਰੀਆਂ ਤੋਂ ਵਿੱਤੀ ਡੇਟਾ ਇਕੱਤਰ ਕੀਤਾ ਅਤੇ ਸਮਾਚਾਰ ਸੰਗਠਨ ਦੇ ਇਲੈਕਟ੍ਰਾਨਿਕ ਅਤੇ ਕਾਗਜ਼ੀ ਰਿਕਾਰਡਾਂ ਦੀਆਂ ਕਾਪੀਆਂ ਬਣਾਈਆਂ। ਅਧਿਕਾਰੀਆਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਨੇ ਕਥਿਤ ਟੈਕਸ […]

ਸਮੁੰਦਰ ’ਚ ਪਾਣੀ ਦਾ ਪੱਧਰ ਵਧਣ ਕਾਰਨ ਭਾਰਤ ਸਣੇ ਕਈ ਮੁਲਕਾਂ ’ਤੇ ਖ਼ਤਰਾ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ, 15 ਫਰਵਰੀ- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਜੇ ਗਲੋਬਲ ਵਾਰਮਿੰਗ ਨੂੰ ‘ਚਮਤਕਾਰੀ ਢੰਗ ਨਾਲ’ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰ ਵੀ ਲਿਆ ਜਾਵੇ ਤਾਂ ਵੀ ਸਮੁੰਦਰ ਦਾ ਪੱਧਰ ਕਾਫੀ ਵਧ ਜਾਵੇਗਾ ਅਤੇ ਇਹ ਭਾਰਤ, ਬੰਗਲਾਦੇਸ਼ ਤੇ ਚੀਨ ਵਰਗੇ ਦੇਸ਼ਾਂ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਧਰਤੀ ਦੇ ਗਲੋਬਲ […]