By G-Kamboj on
INDIAN NEWS, News

ਅੰਮ੍ਰਿਤਸਰ, ਫ਼ਰਵਰੀ 13 : ਸਿੰਗਾਪੁਰ ਤੋਂ ਸਕੂਟ ਏਅਰਲਾਈਨ ਦੀ ਅੰਮ੍ਰਿਤਸਰ ਲਈ ਸਿੱਧੀ ਉਡਾਣ ਵਿੱਚ ਆ ਰਹੇ ਯਾਤਰੀਆਂ ਲਈ ਚੰਗੀ ਖ਼ਬਰ ਹੈ। ਉਹਨਾਂ ਨੂੰ ਹੁਣ ਉਡਾਣ ਲੈਣ ਤੋਂ ਪਹਿਲਾਂ ਕੋਵਿਡ ਟੈਸਟ ਅਤੇ ਏਅਰ ਸੁਵਿਧਾ ਫ਼ਾਰਮ ਨਹੀਂ ਭਰਨਾ ਪਵੇਗਾ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਥਾਈਲੈਂਡ, ਸਿੰਗਾਪੁਰ, ਜਾਪਾਨ, ਹਾਂਗਕਾਂਗ, […]
By G-Kamboj on
INDIAN NEWS, News

ਬਿਜਬੇਹੜਾ (ਜੰਮੂ-ਕਸ਼ਮੀਰ), 13 ਫਰਵਰੀ- ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਅੱਜ ਕਿਹਾ ਹੈ ਕਿ ਜਦੋਂ ਧਾਰਾ 370 ਤੇ ਜੰਮੂ ਕਸ਼ਮੀਰ ਪੁਨਰਗਠਨ ਐਕਟ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹਨ ਤਾਂ ਇਸ ਹਾਲਾਤ ’ਚ ਸਰਵਉੱਚ ਅਦਾਲਤ ਦੇ ਅੱਜ ਦੇ ਫ਼ੈਸਲੇ ਦਾ ਕੋਈ ਅਰਥ ਨਹੀਂ ਰਹਿ ਜਾਂਦਾ।
By G-Kamboj on
INDIAN NEWS, News, World News

ਚੇਨਈ, 13 ਫਰਵਰੀ- ਤਾਮਿਲ ਰਾਸ਼ਟਰਵਾਦੀ ਨੇਤਾ ਅਤੇ ਵਿਸ਼ਵ ਤਮਿਲ ਸੰਘ ਦੇ ਪ੍ਰਧਾਨ ਪਾਜ਼ਾ ਨੇਦੁਮਾਰਨ ਨੇ ਅੱਜ ਦਾਅਵਾ ਕੀਤਾ ਕਿ ਲਿੱਟੇ ਨੇਤਾ ਵੇਲੂਪਿੱਲਈ ਪ੍ਰਭਾਕਰਨ ਜ਼ਿੰਦਾ ਹੈ ਅਤੇ ਆਪਣੀ ਪਤਨੀ ਅਤੇ ਬੇਟੀ ਨਾਲ ਰਹਿ ਰਿਹਾ ਹੈ। ਤੰਜਾਵੁਰ ‘ਚ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਨੇਦੁਮਾਰਨ ਨੇ ਕਿਹਾ ਕਿ ਪ੍ਰਭਾਕਰਨ ਦੇ ਟਿਕਾਣੇ ਦਾ ਢੁਕਵੇਂ ਸਮੇਂ ‘ਤੇ ਖੁਲਾਸਾ ਕੀਤਾ ਜਾਵੇਗਾ। […]
By G-Kamboj on
INDIAN NEWS, News

ਬੰਗਲੌਰ, 13 ਫਰਵਰੀ- ਭਾਰਤ ਦੀ ਸਭ ਤੋਂ ਵੱਡੀ ਏਰੋਸਪੇਸ ਅਤੇ ਰੱਖਿਆ ਪ੍ਰਦਰਸ਼ਨੀ ‘ਏਰੋ ਇੰਡੀਆ’ ਦਾ 14ਵਾਂ ਸੈਸ਼ਨ ਅੱਜ ਇੱਥੇ ਸ਼ੁਰੂ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸ਼ੋਅ ਦਾ ਉਦਘਾਟਨ ਕੀਤਾ। ਸ੍ਰੀ ਮੋਦੀ ਨੇ ਇਸ ਮੌਕੇ ਕਿਹਾ ਕਿ ‘ਏਰੋ ਇੰਡੀਆ’ ਭਾਰਤ ਦੀ ਨਵੀਂ ਤਾਕਤ ਅਤੇ ਸਮਰੱਥਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, ‘ਏਰੋ ਇੰਡੀਆ’ ਅੱਜ […]
By G-Kamboj on
INDIAN NEWS, News

ਮੁਹਾਲੀ, 13 ਫਰਵਰੀ- ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਪਿਛਲੇ ਦਿਨੀਂ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਵਾਪਰੀ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਹਾਲੀ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ […]