ਭਾਰਤ-ਆਸਟਰੇਲੀਆ ਵਿਚਾਲੇ ਹੁਣ ਤੀਜਾ ਕ੍ਰਿਕਟ ਟੈਸਟ ਧਰਮਸ਼ਾਲਾ ਦੀ ਥਾਂ ਇੰਦੌਰ ’ਚ ਖੇਡਿਆ ਜਾਵੇਗਾ

ਭਾਰਤ-ਆਸਟਰੇਲੀਆ ਵਿਚਾਲੇ ਹੁਣ ਤੀਜਾ ਕ੍ਰਿਕਟ ਟੈਸਟ ਧਰਮਸ਼ਾਲਾ ਦੀ ਥਾਂ ਇੰਦੌਰ ’ਚ ਖੇਡਿਆ ਜਾਵੇਗਾ

ਨਵੀਂ ਦਿੱਲੀ, 13 ਫਰਵਰੀ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਅੱਜ ਕਿਹਾ ਹੈ ਕਿ ਭਾਰਤ ਅਤੇ ਆਸਟਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਸੀਰੀਜ਼ ਦੇ ਤੀਜੇ ਟੈਸਟ ਨੂੰ ਧਰਮਸ਼ਾਲਾ ਦੇ ਐੱਚਪੀਸੀਏ ਸਟੇਡੀਅਮ ਤੋਂ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਤੀਜਾ ਟੈਸਟ 1 ਤੋਂ 5 ਮਾਰਚ ਤੱਕ ਖੇਡਿਆ ਜਾਣਾ ਹੈ।

ਪੰਜਾਬ ’ਚ ਇਕ ਹੋਰ ਕਿਸਾਨ ਜਥੇਬੰਦੀ ਬਣੀ

ਪੰਜਾਬ ’ਚ ਇਕ ਹੋਰ ਕਿਸਾਨ ਜਥੇਬੰਦੀ ਬਣੀ

ਲੌਂਗੋਵਾਲ, 11 ਫਰਵਰੀ- ਅੱਜ ਇਥੇ ਪੰਜਾਬ ਭਰ ਦੇ ਕਿਸਾਨਾਂ ਦੇ ਵਿਸ਼ਾਲ ਇਕੱਠ ਦੌਰਾਨ ਨਵੀਂ ਕਿਸਾਨ ਜਥੇਬੰਦੀ ਹੋਂਦ ਵਿਚ ਆਈ ਹੈ। ਨਵੀਂ ਜਥੇਬੰਦੀ ਦ‍ਾ ਨਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਰੱਖਿਆ ਗਿਆ ਹੈ ਅਤੇ ਇਸ ਦੇ ਗਠਨ ਦਾ ਮੁੱਢ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਦੀ ਬਰਖਾਸਤਗੀ ਤੋਂ ਬਾਅਦ ਬੱਝਿਆ ਹੈ। ਅੱਜ ਮੰਚ ਤੋਂ […]

ਚੰਡੀਗੜ੍ਹ ਪੁਲੀਸ ਨੇ ਹਮਲਾ, ਭੰਨ੍ਹਤੋੜ ਤੇ ਪਥਰਾਅ ਕਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ, ਸੂਚਨਾ ਦੇਣ ਵਾਲੇ ਨੂੰ 10 ਹਜ਼ਾਰ ਦੇਣ ਦਾ ਐਲਾਨ

ਚੰਡੀਗੜ੍ਹ, 11 ਫਰਵਰੀ- ਬੰਦੀ ਸਿੱਖਾਂ ਦੀ ਰਿਹਾਈ ਲਈ 8 ਫਰਵਰੀ ਨੂੰ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਹੋਏ ਪ੍ਰਦਰਸ਼ਨ ਦੌਰਾਨ ਹੋਈ ਝੜਪ ਤੋਂ ਬਾਅਦ ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਹਨ। ਇਨ੍ਹਾਂ ਪ੍ਰਦਰਸ਼ਨਕਾਰੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10,000 ਰੁਪਏ ਦੇ ਇਨਾਮ ਦਾ ਐਲਾਨ ਕੀਤਾ ਗਿਆ ਹੈ। ਯੂਟੀ ਪੁਲੀਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ […]

ਉੱਤਰਾਖੰਡ ’ਚ ਕਾਨੂੰਨ ਪਾਸ: ਭਰਤੀ ਪ੍ਰੀਖਿਆਵਾਂ ’ਚ ਨਕਲ ਮਾਰਨ ਜਾਂ ਮਰਵਾਉਣ ਵਾਲਿਆਂ ਨੂੰ ਹੋਵੇਗੀ ਉਮਰ ਕੈਦ

10 ਕਰੋੜ ਰੁਪਏ ਦਾ ਜੁਰਮਾਨਾ ਦੇਹਰਾਦੂਨ, 11 ਫਰਵਰੀ- ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਸੂਬੇ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਨਕਲ ਤੇ ਹੋਰ ਗਲਤ ਢੰਗ ਵਰਤਣ ਖ਼ਿਲਾਫ਼ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਗਿਆ ਹੈ। ਉੱਤਰਾਖੰਡ ਵਿੱਚ ਭਰਤੀ ਪ੍ਰੀਖਿਆਵਾਂ ਵਿੱਚ ਪ੍ਰਸ਼ਨ ਪੱਤਰ ਛਾਪਣ ਤੋਂ […]

ਭਾਰਤ ਨੇ ਆਸਟਰੇਲੀਆ ਨੂੰ ਨਾਗਪੁਰ ਟੈਸਟ ’ਚ ਪਾਰੀ ਤੇ 132 ਦੌੜਾਂ ਨਾਲ ਹਰਾਇਆ

ਭਾਰਤ ਨੇ ਆਸਟਰੇਲੀਆ ਨੂੰ ਨਾਗਪੁਰ ਟੈਸਟ ’ਚ ਪਾਰੀ ਤੇ 132 ਦੌੜਾਂ ਨਾਲ ਹਰਾਇਆ

ਨਾਗਪੁਰ, 11 ਫਰਵਰੀ- ਬਾਰਡਰ ਗਾਵਸਕਰ ਟਰਾਫੀ ਦੇ ਪਹਿਲੇ ਟੈਸਟ ਵਿੱਚ ਭਾਰਤ ਨੇ ਆਸਟਰੇਲੀਆ ਨੂੰ ਇੱਕ ਪਾਰੀ ਅਤੇ 132 ਦੌੜਾਂ ਨਾਲ ਹਰਾ ਕੇ 4 ਮੈਚਾਂ ਦੀ ਲੜੀ ’ਚ1-0 ਦੀ ਲੀਡ ਲੈ ਲਈ। ਦੂਜੀ ਪਾਰੀ ’ਚ ਆਸਟਰੇਲਿਆਈ ਬੱਲੇਬਾਜ਼ਾਂ ਦੀ ਇਕ ਨਾ ਚੱਲੀ। ਭਾਰਤ ਵੱਲੋਂ ਅਸ਼ਵਿਨ ਨੇ 5 ਵਿਕਟਾਂ ਲਈਆਂ। ਇਸ ਤੋਂ ਪਹਿਲਾਂ ਅਕਸ਼ਰ ਪਟੇਲ ਦੀਆਂ 84 ਦੌੜਾਂ ਦੀ […]