By G-Kamboj on
INDIAN NEWS, News

ਮਾਨਸਾ, 9 ਫਰਵਰੀ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੋਖਰ ਕਲਾਂ ਵਿਖੇ ਦਿੱਲੀ-ਬਠਿੰਡਾ ਰੇਲਵੇ ਲਾਈਨ ਉਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਧਰਨਾ ਪਿੰਡ ਖੋਖਰ ਖੁਰਦ ਦੀ 950 ਏਕੜ ਜ਼ਮੀਨ ਨੂੰ ਰੇਲਵੇ ਲਾਈਨ ਦੇ ਹੇਠੋਂ ਦੀ ਨਹਿਰੀ ਪਾਣੀ ਲਈ ਪੁਲੀ ਨਾ ਲੰਘਾਉਣ ਕਾਰਨ ਦਿੱਤਾ ਗਿਆ ਹੈ। ਜਥੇਬੰਦੀ […]
By G-Kamboj on
INDIAN NEWS, News

ਚੰਡੀਗੜ੍ਹ, 9 ਫਰਵਰੀ- ਅੰਮ੍ਰਿਤਸਰ ਪੁਲੀਸ ਨੇ ਨਾਬਾਲਗ ਲੜਕੇ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ’ਤੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ‘ਤੇ ਨਾਕੇ ਤੋਂ ਹਿਰਾਸਤ ‘ਚ ਲਏ ਨਾਬਾਲਗ ਕੋਲੋਂ 8.4 ਲੱਖ ਰੁਪਏ ਦੀ ਨਕਦੀ ਵੀ ਮਿਲੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ […]
By G-Kamboj on
INDIAN NEWS, News

ਸਿੱਖ ਸੰਗਤਾਂ ਤੇ ਜ਼ੁਲਮ ਕਰਨੋਂ ਬਾਜ ਨਾ ਆਉਣ ਤੇ ਆਮ ਆਦਮੀ ਪਾਰਟੀ ਨੂੰ ਵਿਦੇਸ਼ਾਂ ਵਿੱਚ ਕਰਨਾ ਪਵੇਗਾ ਵਿਰੋਧ ਦਾ ਸਾਹਮਣਾ- ਸਿੱਖ ਕੋਆਰਡੀਨੇਸ਼ਨ ਕਮੇਟੀ USA ਸਿਨਸਿਨਾਟੀ, 8 ਫਰਵਰੀ, (ਸ. ਹਰਜਿੰਦਰ ਸਿੰਘ) : ਅੱਜ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਾਤਮਈ ਰੋਸ ਪਰਦਰਸ਼ਨ ਕਰਦੇ ਮੁੱਖ ਮੰਤਰੀ ਦੀ ਕੋਠੀ ਵੱਲ ਜਾ ਰਹੇ ਤੀਜੇ ਜਥੇ ਨੂੰ ਪੰਜਾਬ ਅਤੇ ਚੰਡੀਗੜ ਦੀ ਜਾਲਮ […]
By G-Kamboj on
ENTERTAINMENT, INDIAN NEWS, News, Punjabi Movies

ਗੁਰਦਾਸਪੁਰ, (ਬਲਵਿੰਦਰ ਬਾਲਮ )- ਪ੍ਰਸਿੱਧ ਗੀਤਕਾਰ ਮਨਮੋਹਨ ਸਿੰਘ ਪੰਛੀ ਜੋ ਬੀਤੇ ਦਿਨੀਂ ਪਿੰਡ ਗਾਲੜ੍ਹੀਆਂ, ਮੁਕੇਰੀਆਂ ਵਿਖੇ ਸਵਰਗਵਾਸ ਹੋ ਗਏ ਸਨ। ਉਹਨਾਂ ਦੇ ਨਮਿਤ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਜੱਥੇ ਦੁਆਰਾ ਕੀਰਤਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀਆਂ ਯਾਦਾਂ, ਸਾਹਿਤਕ ਸਫ਼ਰ ਅਤੇ ਜੀਵਨ ਸ਼ੈਲੀ ਦੇ ਮੱਦੇਨਜ਼ਰ ਪ੍ਰਸਿੱਧ ਸਾਹਿਤਕਾਰਾਂ, ਪਤੱਰਕਾਰਾਂ, […]
By G-Kamboj on
INDIAN NEWS, News, SPORTS NEWS

ਦੁਬਈ:ਭਾਰਤੀ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਅੱਜ ਆਈਸੀਸੀ ਵੱਲੋਂ ਮਹੀਨੇ ਦੇ ਸਰਵੋਤਮ ਕ੍ਰਿਕਟਰ ਦੇ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਡੇਵੋਨ ਕਾਨਵੇਅ ਪੁਰਸਕਾਰ ਦੀ ਦੌੜ ਵਿੱਚ ਤੀਸਰਾ ਖਿਡਾਰੀ ਹੈ। ਸ਼ੁਭਮਨ ਨੇ ਪਿਛਲੇ ਮਹੀਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਸ ਨੇ ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਇੱਕ ਰੋਜ਼ਾ ਮੈਚ ਦੌਰਾਨ […]