By G-Kamboj on
INDIAN NEWS, News, World News

ਵਾਸ਼ਿੰਗਟਨ, 8 ਫਰਵਰੀ- ਚੀਨ ਨੇ ਭਾਰਤ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਨੂੰ ਨਿਸ਼ਾਨਾ ਬਣਾ ਕੇ ਜਾਸੂਸੀ ਗੁਬਾਰਿਆਂ ਦਾ ਬੇੜਾ ਛੱਡਿਆ ਹੈ। ਮੀਡੀਆ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਗਿਆ ਹੈ। ਇਹ ਰਿਪੋਰਟ ਅਮਰੀਕੀ ਫੌਜ ਵੱਲੋਂ ਸੰਵੇਦਨਸ਼ੀਲ ਅਮਰੀਕੀ ਥਾਵਾਂ ਦੀ ਜਾਸੂਸੀ ਕਰਨ ਵਾਲੇ ਚੀਨੀ ਨਿਗਰਾਨੀ ਗੁਬਾਰੇ ਨੂੰ ਨਸ਼ਟ ਕਰਨ ਤੋਂ ਕੁੱਝ ਦਿਨ ਬਾਅਦ ਆਈ ਹੈ। ਅਮਰੀਕੀ ਅਧਿਕਾਰੀਆਂ […]
By G-Kamboj on
AUSTRALIAN NEWS, INDIAN NEWS, News

ਮੈਲਬਰਨ, 8 ਫਰਵਰੀ- 21 ਨੌਜਵਾਨ ਨੇ ਆਪਣੀ ਸਾਬਕਾ ਪ੍ਰੇਮਿਕਾ ਦੇ ਕਤਲ ਦਾ ਦੋਸ਼ ਕਬੂਲ ਲਿਆ ਹੈ। ਮੁਟਿਆਰ ਦੀ ਲਾਸ਼ ਮਾਰਚ 2021 ਵਿੱਚ ਦੱਖਣੀ ਆਸਟਰੇਲੀਆ ਵਿੱਚ ਮਿਲੀ ਸੀ। ਤਾਰਿਕਜੋਤ ਸਿੰਘ ‘ਤੇ ਐਡੀਲੇਡ ਤੋਂ 430 ਕਿਲੋਮੀਟਰ ਦੂਰ ਫਲਿੰਡਰਜ਼ ਰੇਂਜ, ਜਿੱਥੇ ਉਸ ਨੂੰ ਆਖਰੀ ਵਾਰ ਦੇਖਿਆ ਗਿਆ ਸੀ, ਵਿੱਚ ਇੱਕ ਕਬਰ ਵਿੱਚ ਲਾਸ਼ ਸੁੱਟਣ ਤੋਂ ਪਹਿਲਾਂ 21 ਸਾਲਾ […]
By G-Kamboj on
INDIAN NEWS, News

ਮੁੰਬਈ, 8 ਫਰਵਰੀ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੁੱਖ ਤੌਰ ’ਤੇ ਮਹਿੰਗਾਈ ਨੂੰ ਕੰਟਰੋਲ ਕਰਨ ਦੇ ਉਦੇਸ਼ ਨਾਲ ਅੱਜ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿਚ ਇਕ ਵਾਰ ਮੁੜ ਨੀਤੀਗਤ ਦਰ ਰੈਪੋ ਵਿਚ 0.25 ਫੀਸਦੀ ਦਾ ਵਾਧਾ ਕੀਤਾ ਹੈ। ਇਸ ਕਾਰਨ ਮੁੱਖ ਨੀਤੀਗਤ ਦਰ ਵਧ ਕੇ 6.50 ਫੀਸਦੀ ਹੋ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਬੈਂਕ […]
By G-Kamboj on
INDIAN NEWS, News

ਨਵੀਂ ਦਿੱਲੀ, 8 ਫਰਵਰੀ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਓਏਸਿਸ ਗਰੁੱਪ ਨਾਲ ਜੁੜੇ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਗੌਤਮ ਮਲਹੋਤਰਾ ਸ਼੍ਰੋਮਣੀ ਅਕਾਲੀ […]
By G-Kamboj on
INDIAN NEWS, News

ਮੁਜ਼ੱਫਰਪੁਰ, 7 ਫਰਵਰੀ- ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਖ਼ਿਲਾਫ਼ ਅੱਜ ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੀ ਅਦਾਲਤ ‘ਚ ‘ਬ੍ਰਾਹਮਣਾਂ’ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਗਈ ਹੈ। ਵਕੀਲ ਸੁਧੀਰ ਕੁਮਾਰ ਓਝਾ ਨੇ ਇਹ ਪਟੀਸ਼ਨ ਮੁਜ਼ੱਫਰਪੁਰ ਦੇ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਸ ਨੇ […]