By G-Kamboj on
INDIAN NEWS, News

ਮੁਹਾਲੀ, 7 ਫਰਵਰੀ- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿੱਚ ਹੋਏ ਵੱਖੋ-ਵੱਖ ਘਪਲਿਆਂ ਬਾਰੇ ਭ੍ਰਿਸ਼ਟਾਚਾਰ ਦਾ […]
By G-Kamboj on
INDIAN NEWS, News

ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਨਸ਼ਿਆਂ ਦੇ ਮਾਮਲੇ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ।
By G-Kamboj on
INDIAN NEWS, News

ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਏਅਰ ਵਿਸਤਾਰਾ ਨੂੰ ਦੇਸ਼ ਦੇ ਉੱਤਰ-ਪੂਰਬੀ ਖੇਤਰ ਦੇ ਘੱਟ ਤੋਂ ਘੱਟ ਸੇਵਾ ਵਾਲੇ ਖੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ’ਤੇ 70 ਲੱਖ ਰੁਪਏ ਜੁਰਮਾਨਾ ਲਾਇਆ ਹੈ। ਇਹ ਜੁਰਮਾਨਾ ਪਿਛਲੇ ਸਾਲ ਅਕਤੂਬਰ ਵਿੱਚ ਅਪਰੈਲ 2022 ਵਿੱਚ ਨਿਯਮਾਂ ਦੀ ਪਾਲਣਾ […]
By G-Kamboj on
INDIAN NEWS, News

ਨਵੀਂ ਦਿੱਲੀ, 6 ਫਰਵਰੀ- ਅਡਾਨੀ ਸਮੂਹ ਨਾਲ ਜੁੜੇ ਮੁੱਦੇ ’ਤੇ ਸੰਸਦ ’ਚ ਚਰਚਾ ਅਤੇ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਵਿੱਚ ਅੱਜ ਲਗਾਤਾਰ ਤੀਜੇ ਦਿਨ ਵੀ ਕੰਮਕਾਜ ਨਾ ਹੋ ਸਕਿਆ। ਸਦਨ ’ਚ ਅੱਜ ਵੀ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅਡਾਨੀ […]
By G-Kamboj on
INDIAN NEWS, News

ਨਵੀਂ ਦਿੱਲੀ, 5 ਫਰਵਰੀ- ਕੈਂਸਰ ਪੀੜਤ ਮਹਿਲਾ ਮੁਸਾਫਿਰ ਮੀਨਾਕਸ਼ੀ ਸੇਨਗੁਪਤਾ, ਜਿਸ ਦੀ ਹਾਲ ਹੀ ਵਿੱਚ ਸਰਜਰੀ ਹੋਈ ਸੀ, ਉਸ ਨੂੰ ਅਮਰੀਕਾ ਏਅਰਲਾਈਨਜ਼ ਦੀ ਨਿਊਯਾਰਕ ਜਾ ਰਹੀ ਉਡਾਣ ਤੋਂ ਨਵੀਂ ਦਿੱਲੀ ਦੇ ਹਵਾਈ ਅੱਡੇ ’ਤੇ ਉਤਾਰ ਦਿੱਤਾ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਮਹਿਲਾ ਨੇ ਆਪਣਾ ਹੈਂਡ ਬੈਗ ਸੀਟ ਉਪਰਲੇ ਕੈਬਿਨ ਵਿੱਚ ਰੱਖਣ ਲਈ ਫਲਾਈਟ […]