By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਸਪੱਸ਼ਟ ਕਿਹਾ ਕਿ ਸਿੱਖ ਰਹਿਣੀ, ਮਰਯਾਦਾ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਲਈ ਕਿਸੇ […]
By G-Kamboj on
INDIAN NEWS, News

ਮੁੰਬਈ, 3 ਫਰਵਰੀ- ਦੇਸ਼ ਦੇ ਸਭ ਤੋਂ ਵੱਡੇ ਰਿਣਦਾਤਾ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਨੇ ਅੱਜ ਕਿਹਾ ਕਿ ਉਸ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਨੂੰ ਕਰੀਬ 27,000 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਹੈ, ਜੋ ਕੁੱਲ ਵੰਡੇ ਗਏ ਕਰਜ਼ਿਆਂ ਦਾ ਸਿਰਫ਼ 0.88 ਫੀਸਦੀ ਹੈ। ਐੱਸਬੀਆਈ ਦੇ ਚੇਅਰਮੈਨ ਦਿਨੇਸ਼ ਖਾਰਾ ਨੇ ਕਿਹਾ ਕਿ ਬੈਂਕ ਇਹ ਨਹੀਂ ਸਮਝਦਾ […]
By G-Kamboj on
INDIAN NEWS, News

ਨਵੀਂ ਦਿੱਲੀ, 3 ਫਰਵਰੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਲੋਕ ਸਭਾ ਤੋਂ ਕਾਂਗਰਸ ਮੈਂਬਰ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਸ੍ਰੀਮਤੀ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਦੇ ਅੰਦਰ ਦੱਸਣ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਕਿਉਂ […]
By G-Kamboj on
INDIAN NEWS, News

ਸਹਾਇਕ ਲਾਈਨਮੈਨਾਂ ਦੀ ਨਵੀਂ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਪੋਸਟਾਂ ਤੇ ਕੰਮ ਕਰਦੇ ਸੀ.ਐਚ.ਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨਾ ਕਰੰਟ ਦੋਰਾਨ ਹਾਦਸਾ ਗ੍ਰਸਤ ਹੋਏ ਕਾਮਿਆਂ ਦੇ ਪਰਿਵਾਰਾਂ ਲਈ ਨੌਕਰੀ ਦਾ ਪ੍ਰਬੰਧ ਕਰਨਾ ਮੁੱਖ ਮੰਗ ਪਟਿਆਲਾ, 3 ਫਰਵਰੀ (ਪ. ਪ.)- ਪਾਵਰਕਾਮ ਸੀ ਐਚ ਬੀ ਤੇ ਡਬਲਿਊ ਠੇਕਾ ਮੁਲਾਜ਼ਮ 7 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ […]
By G-Kamboj on
INDIAN NEWS, News

ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਪੁਲੀਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਆਗੂ ਅਤੇ ਅਦਾਕਾਰ ਪਰੇਸ਼ ਰਾਵਲ ਦੀ ਬੰਗਾਲੀਆਂ ਖ਼ਿਲਾਫ਼ ਟਿੱਪਣੀ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ ਕਿਉਂਕਿ ਉਸ ਨੇ ਇਸ ਟਿੱਪਣੀ ਲਈ ਪਹਿਲਾਂ ਹੀ ਮੁਆਫ਼ੀ ਮੰਗ ਲਈ ਹੈ। ਅਦਾਲਤ ਨੇ ਪੁਲੀਸ ਨੂੰ ਕਿਹਾ ਹੈ ਕਿ ਜੇ ਅਦਾਕਾਰ ਤੋਂ ਇਸ ਮਾਮਲੇ ਵਿਚ […]