By G-Kamboj on
INDIAN NEWS, News

ਨਵੀਂ ਦਿੱਲੀ, 9 ਜਨਵਰੀ- ਸੁਪਰੀਮ ਕੋਰਟ ਨੇ ਹਥਿਆਰਬੰਦ ਬਲਾਂ ਦੇ ਸਾਰੇ ਯੋਗ ਪੈਨਸ਼ਨਰਾਂ ਨੂੰ ਇਕ ਰੈਂਕ-ਵਨ ਪੈਨਸ਼ਨ ਦੇ ਬਕਾਏ ਦਾ ਭੁਗਤਾਨ ਕਰਨ ਲਈ ਕੇਂਦਰ ਨੂੰ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਅਦਾਲਤ ਨੇ ਕੇਂਦਰ ਨੂੰ ਇਕ ਰੈਂਕ ਇਕ ਪੈਨਸ਼ਨ ਦੇ ਸਾਰੇ ਬਕਾਏ ਜਲਦੀ ਅਦਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 9 ਜਨਵਰੀ- ਸ੍ਰੀ ਆਰਐੱਸ ਸੋਢੀ ਨੇ ਅਮੂਲ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
By G-Kamboj on
INDIAN NEWS, News

ਪਟਿਆਲਾ, 8 ਜਨਵਰੀ (ਗੁਰਪ੍ਰੀਤ ਕੰਬੋਜ ਸੂਲਰ)- ਐਂਟੀ ਕੁਰੱਪਸ਼ਨ ਸੋਸ਼ਲ ਵੈਲਫੇਅਰ ਆਰਗ. ਦੀ ਭ੍ਰਿਸ਼ਟਾਚਾਰੀ ਤੇ ਰਿਸ਼ਵਤਖੋਰੀ ਖਿਲਾਫ ਅਹਿਮ ਮੀਟਿੰਗ ਕੌਮੀ ਚੇਅਰਮੈਨ ਆਰ. ਕੇ. ਗਰਗ ਸੂਲਰ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸ੍ਰੀ ਆਰ. ਕੇ. ਗਰਗ ਸੂਲਰ ਨੇ ਕਿਹਾ ਕਿ ਭ੍ਰਿਸ਼ਟਾਚਾਰੀ ਖਿਲਾਫ ਉਨ੍ਹਾਂ ਦੀ ਸੰਸਥਾ ਸਰਕਾਰ ਦਾ ਡੱਟ ਕੇ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ, ਰਿਸ਼ਵਤਖੌਰੀ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 8 ਜਨਵਰੀ- ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਅੰਦਰ ਹੀ ਮੰਤਰੀ ਮੰਡਲ ਵਿੱਚ ਤੀਜਾ ਵੱਡਾ ਫੇਰਬਦਲ ਕਰ ਦਿੱਤਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਤੋਂ ਅਸਤੀਫ਼ਾ ਲੈਣ ਤੋਂ ਕੁਝ ਸਮੇਂ ਬਾਅਦ ਹੀ ਵਿਧਾਨ ਸਭਾ ਹਲਕਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 8 ਜਨਵਰੀ- ਇਸ ਸਾਲ ਭਾਰਤੀਆਂ ਨੂੰ ਯੂਕੇ ਦਾ ਵਿਦਿਆਰਥੀ ਵੀਜ਼ਾ ਸਭ ਤੋਂ ਵੱਧ ਜਾਰੀ ਕੀਤਾ ਗਿਆ ਹੈ ਪਰ ਮਹਿੰਗਾਈ ਵਧਣ ਨਾਲ ਕੌਮਾਂਤਰੀ ਵਿਦਿਆਰਥੀਆਂ ਲਈ ਉਨ੍ਹਾਂ ਸ਼ਹਿਰਾਂ ਵਿੱਚ ਰਿਹਾਇਸ਼ ਲੱਭਣਾ ਅਤੇ ਜ਼ਿੰਦਗੀ ਦਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਮਾਹਿਰਾਂ ਅਨੁਸਾਰ ਵਿਦੇਸ਼ਾਂ ਦੀ ਪੜ੍ਹਾਈ ਉਨ੍ਹਾਂ ਵਿਦਿਆਰਥੀਆਂ ਲਈ ਕਾਫੀ ਖੱਜਲ-ਖੁਆਰੀ ਵਾਲੀ ਬਣ ਗਈ ਹੈ ਜੋ […]