By G-Kamboj on
INDIAN NEWS, News

ਕਾਨਪੁਰ, 6 ਜਨਵਰੀ- ਉੱਤਰ ਪ੍ਰਦੇਸ਼ ਵਿੱਚ ਸੀਤ ਲਹਿਰ ਦਿਨੋਂ ਦਿਨ ਜਾਨਲੇਵਾ ਹੁੰਦੀ ਜਾ ਰਹੀ ਹੈ। ਕਾਨਪੁਰ ‘ਚ ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਅਤੇ ਬ੍ਰੇਨ ਸਟ੍ਰੋਕ ਕਾਰਨ 25 ਵਿਅਕਤੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 17 ਦੀ ਮੌਤ ਕੋਈ ਵੀ ਡਾਕਟਰੀ ਸਹਾਇਤਾ ਮਿਲਣ ਤੋਂ ਪਹਿਲਾਂ ਹੀ ਹੋ ਗਈ। ਡਾਕਟਰਾਂ ਅਨੁਸਾਰ ਠੰਢ ਵਿੱਚ ਬਲੱਡ ਪ੍ਰੈਸ਼ਰ ਦਾ […]
By G-Kamboj on
INDIAN NEWS, News

ਜਗਰਾਉਂ, 6 ਜਨਵਰੀ- ਨੇੜਲੇ ਪਿੰਡ ਲੱਖਾ ਦੇ ਚਾਰ ਨੌਜਵਾਨ ਦੋਸਤ ਜਨਮ ਦਿਨ ਮਨਾਉਣ ਲਈ ਘਰਾਂ ਤੋਂ ਗਏ ਸਨ ਪਰ ਰਸਤੇ ‘ਚ ਉਹ ਜ਼ੈੱਨ ਕਾਰਨ ਸਮੇਤ ਡੱਲਾ ਨਹਿਰ ‘ਚ ਜਾ ਡਿੱਗੇ। ਇਨ੍ਹਾਂ ‘ਚੋਂ ਦੋ ਨੌਜਵਾਨ ਪਾਣੀ ‘ਚ ਰੁੜ੍ਹ ਗਏ, ਜਦਕਿ ਦੋ ਨੂੰ ਪਿੰਡ ਡੱਲਾ ਦੇ ਲੋਕਾਂ ਨੇ ਬਚਾਅ ਲਿਆ ਹੈ। ਘਟਨਾ ਰਾਤ ਗਿਆਰਾਂ ਵਜੇ ਦੇ ਕਰੀਬ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜਨਵਰੀ- ਜਸਟਿਸ ਬੇਲਾ ਐੱਮ. ਤ੍ਰਿਵੇਦੀ ਨੇ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਮਾਮਲੇ ਵਿੱਚ 11 ਦੋਸ਼ੀਆਂ ਨੂੰ ਬਰੀ ਕਰਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨਾਂ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 4 ਜਨਵਰੀ- ਏਅਰ ਇੰਡੀਆ ਦੇ ਨਿਊ ਯਾਰਕ ਤੋਂ ਦਿੱਲੀ ਆ ਰਹੇ ਜਹਾਜ਼ ਵਿੱਚ ਸਵਾਰ ਸ਼ਰਾਬੀ ਨੇ ਬਿਜ਼ਨਸ ਕਲਾਸ ਸੀਟ ਉੱਤੇ ਬੈਠੀ ਮਹਿਲਾ ਸਹਿ-ਯਾਤਰੀ ਉੱਤੇ ਕਥਿਤ ਤੌਰ ’ਤੇ ਪਿਸ਼ਾਬ ਕਰ ਦਿੱਤਾ। ਦੇਸ਼ ਦੇ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਏਅਰਲਾਈਨ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਡੀਜੀਸੀਏ ਨੇ ਅੱਜ ਕਿਹਾ, ‘ਅਸੀਂ […]
By G-Kamboj on
INDIAN NEWS, News

ਮੁੰਬਈ, 4 ਜਨਵਰੀ-ਅਦਾਕਾਰ ਸਤੀਸ਼ ਸ਼ਾਹ ਨੇ ਕਿਹਾ ਹੈ ਕਿ ਲੰਡਨ ਦੇ ਹੀਥਰੋ ਹਵਾਈ ਅੱਡੇ ’ਤੇ ਕਰਮਚਾਰੀ ਵੱਲੋਂ ਉਨ੍ਹਾਂ ’ਤੇ ਨਸਲੀ ਟਿੱਪਣੀ ਕੀਤੀ ਗਈ। ਅਦਾਕਾਰ ਨੇ ਕਿਹਾ ਕਿ ਹਵਾਈ ਅੱਡੇ ਦੇ ਸਟਾਫ ਨੇ ਆਪਣੇ ਸਹਿਕਰਮੀ ਨੂੰ ਹੈਰਾਨੀ ਵਿੱਚ ਪੁੱਛਿਆ ਕਿ ਸ਼ਾਹ ਪਹਿਲੀ ਸ਼੍ਰੇਣੀ ਦੀ ਯਾਤਰਾ ਦਾ ਖਰਚ ਕਿਵੇਂ ਝੱਲ ਸਕਦਾ ਹੈ। ਸ਼ਾਹ ਨੇ ਮੰਗਲਵਾਰ ਨੂੰ ਟਵੀਟ […]