By G-Kamboj on
INDIAN NEWS, News

ਫ਼ਿਰੋਜ਼ਪੁਰ, 29 ਜਨਵਰੀ- ਇਥੇ ਸਵੈਟ ਟੀਮ ਵਿਚ ਤਾਇਨਾਤ ਕਾਂਸਟੇਬਲ ਗੁਰਸੇਵਕ ਸਿੰਘ ਨੇ ਇੱਕ ਮਹਿਲਾ ਕਾਂਸਟੇਬਲ ਦੀ ਹੱਤਿਆ ਕਰਨ ਮਗਰੋਂ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਇਹ ਘਟਨਾ ਦੇਰ ਰਾਤ ਛਾਉਣੀ ਸਥਿਤ ਸ਼ੇਰ ਸ਼ਾਹ ਵਾਲੀ ਚੌਂਕ ਵਿਚ ਵਾਪਰੀ ਹੈ। ਜਾਣਕਾਰੀ ਮੁਤਾਬਿਕ ਥਾਣਾ ਛਾਉਣੀ ਵਿਚ ਸੀਸੀਟੀਐਨਐਸ ਵਿੰਗ ਵਿਚ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇਰ […]
By G-Kamboj on
INDIAN NEWS, News

ਭੁਬਨੇਸ਼ਵਰ, 29 ਜਨਵਰੀ- ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਭ ਕਿਸ਼ੋਰ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਹਵਾਈ ਐਂਬੂਲੈਂਸ ਰਾਹੀਂ ਭੁਬਨੇਸ਼ਵਰ ਲਿਆਂਦੇ ਜਾਣ ਦੀ ਤਿਆਰੀ ਹੈ। ਸਥਾਨਕ ਲੋਕਾਂ ਨੇ ਮੰਤਰੀ […]
By G-Kamboj on
INDIAN NEWS, News
ਹਮੀਰਪੁਰ, 28 ਜਨਵਰੀ- ਹਮੀਰਪੁਰ ਜ਼ਿਲ੍ਹੇ ਦੇ ਨਦੌਣ ਸਬ-ਡਵੀਜ਼ਨ ਦੇ ਰੰਗਾਸ, ਕੰਡਰੋਲਾ ਤੇ ਜੋਲ-ਸਪੜ ਪੰਚਾਇਤੀ ਇਲਾਕਿਆਂ ਵਿੱਚ ਦੂਸ਼ਿਤ ਪਾਣੀ ਪੀਣ ਕਾਰਨ 150 ਵਿਅਕਤੀ ਬਿਮਾਰ ਹੋ ਗਏ ਹਨ। ਇਸ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਨੇੜਲੀਆਂ ਖੱਡਾਂ ਤੋਂ ਜਲ ਸਪਲਾਈ ਕੀਤਾ ਜਾਂਦਾ ਹੈ। ਪੀੜਤ ਲੋਕਾਂ ਨੇ ਦਸਤ ਤੇ ਉਲਟੀਆਂ ਦੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਵਿਅਕਤੀਆਂ ਦੀ ਪਿਛਲੇ ਤਿੰਨ […]
By G-Kamboj on
INDIAN NEWS, News, World News

ਮੈਡਰਿਡ/ਨਵੀਂ ਦਿੱਲੀ, 28 ਜਨਵਰੀ- ਸਪੇਨ ਦੀ ਰਾਜਧਾਨੀ ਮੈਡਰਿਡ ਦੇ ਸਭ ਤੋਂ ਵੱਕਾਰੀ ਹੋਟਲਾਂ ਵਿੱਚੋਂ ਇੱਕ ਹਿਲਟਨ ਹੋਟਲ ਵਿੱਚ ਲੁਟੇਰਿਆਂ ਵੱਲੋਂ ਕਥਿਤ ਤੌਰ ’ਤੇ ਸਾਰਾ ਸਾਮਾਨ ਖੋਹਣ ਕਾਰਨ ਭਾਰਤੀ ਔਰਤ ਬਿਨਾਂ ਪਾਸਪੋਰਟ ਦੇ ਵਿਦੇਸ਼ ਵਿੱਚ ਫਸ ਗਈ। ਪੀੜਤਾ ਦੀ ਪਛਾਣ ਜਸਮੀਤ ਕੌਰ (49) ਵਾਸੀ ਨੋਇਡਾ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ, ਜੋ ਮੈਡਰਿਡ ਵਿਖੇ ਕਾਰੋਬਾਰੀ ਯਾਤਰਾ ‘ਤੇ […]
By G-Kamboj on
FEATURED NEWS, INDIAN NEWS, News, World News
ਨਵੀਂ ਦਿੱਲੀ, 28 ਜਨਵਰੀ- ਭਾਰਤ ਵਿੱਚ ਅਮਰੀਕੀ ਦੂਤਘਰ ਅਤੇ ਇਸ ਦੇ ਵਣਜ ਦੂਤਘਰਾਂ ਨੇ ਇਸ ਸਾਲ ਭਾਰਤੀਆਂ ਲਈ ਰਿਕਾਰਡ ਗਿਣਤੀ ਵਿੱਚ ਵੀਜ਼ਾ ਦੇਣ ਦੀ ਯੋਜਨਾ ਬਣਾਈ ਹੈ। ਕੌਂਸਲ ਜਨਰਲ ਮੁੰਬਈ ਮੁਤਾਬਕ ਵੀਜ਼ਾ ਦੀ ਹਰ ਸ਼੍ਰੇਣੀ ਵਿੱਚ ਅਰਜ਼ੀਆਂ ਦੇ ਵੱਡੇ ਲਟਕਦੇ ਮੁੱਦੇ ‘ਤੇ ਇਹ ਟਿੱਪਣੀ ਕੀਤੀ ਹੈ। ਮੌਜੂਦਾ ਸਮੇਂ ਵਰਕ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਭਾਰਤੀਆਂ […]