By G-Kamboj on
INDIAN NEWS, News

ਪਟਿਆਲਾ, 31 ਦਸੰਬਰ- ਸ਼ੰਭੂ ਵਿੱਚ ਟਰੱਕ ਅਪਰੇਟਰਾਂ ਦੇ ਧਰਨੇ ਕਾਰਨ ਪੁਲੀਸ ਕਈ ਥਾਵਾਂ ’ਤੇ ਆਵਾਜਾਈ ਨੂੰ ਦੂਜੇ ਰਾਹਾਂ ਤੋਂ ਲੰਘਾ ਰਹੀ ਹੈ। ਟਰੱਕ ਅਪਰੇਟਰਾਂ ਦੀ ਮੰਗ ਹੈ ਕਿ ਸਰਕਾਰ ਪੰਜਾਬ ਭਰ ਦੀਆਂ ਟਰੱਕ ਯੂਨੀਅਨਾਂ ਬਹਾਲ ਕਰੇ। ਘਨੌਰ ਦੇ ਡੀਐੱਸਪੀ ਰਘਬੀਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਦਿੱਲੀ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਨੂੰ ਜ਼ੀਰਕਪੁਰ […]
By G-Kamboj on
INDIAN NEWS, News

ਪਟਿਆਲਾ, 31 ਦਸੰਬਰ (ਕੰਬੋਜ)- ਉਘੇ ਸਮਾਜ ਸੇਵੀ ਹਰਿੰਦਰਪਾਲ ਸਿੰਘ ਸੰਧੂ ਵਲੋਂ ਪ੍ਰੀਤ ਨਗਰ ਤ੍ਰਿਪੜੀ ਦੇ 5 ਨੰਬਰ ਵਾਰਡ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਰਮਪਿਤ ਕੜੀ-ਚੋਲਾਂ ਦਾ ਲੰਗਰ ਲਗਾਇਆ ਗਿਆ। ਹਰਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਹਰ ਸਾਲ ਇਹ ਲੰਗਰ ਲਗਾਇਆ ਜਾਂਦਾ ਹੈ ਤੇ ਪਿਛਲੇ 40 ਸਾਲਾਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 30 ਦਸੰਬਰ- ਭਾਰਤ ਦੇ ਸਟਾਰ ਕ੍ਰਿਕਟਰ ਰਿਸ਼ਭ ਪੰਤ ਨੂੰ ਅੱਜ ਦਿੱਲੀ-ਦੇਹਰਾਦੂਨ ਹਾਈਵੇਅ ‘ਤੇ ਬੀਐੱਮਡਬਲਿਊ ਕਾਰ ਦੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਤੇ ਅੱਗ ਲੱਗਣ ਕਾਰਨ ਕਈ ਸੱਟਾਂ ਲੱਗੀਆਂ। ਪੰਤ (25) ਦੇ ਨਜ਼ਦੀਕੀ ਸੂਤਰਾਂ ਨੇ ਦੱਸਿਆ ਕਿ ਕ੍ਰਿਕਟਰ, ਜੋ ਰੁੜਕੀ ਵਿੱਚ ਆਪਣੇ ਘਰ ਜਾ ਰਿਹਾ ਸੀ, ਨੂੰ ਹਾਦਸੇ ਤੋਂ ਬਾਅਦ ਸਥਾਨਕ ਹਸਪਤਾਲ ਲਿਜਾਇਆ ਗਿਆ। […]
By G-Kamboj on
INDIAN NEWS, News

ਮੁਹਾਲੀ, 30 ਦਸੰਬਰ-ਪੰਜਾਬ ਦੇ ਬਹੁਚਰਚਿਤ ਸਿੰਜਾਈ ਘਪਲੇ ਵਿੱਚ ਅੱਜ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਨੇਤਾ ਜਨਮੇਜਾ ਸਿੰਘ ਸੇਖੋਂ ਪਾਸੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਮੌਕੇ ਪੱਤਰਕਾਰਾਂ ਨੇ ਸ੍ਰੀ ਸੇਖੋਂ ਨੂੰ ਰੋਕ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਆਗੂ ਕੋਈ ਟਿੱਪਣੀ ਨਹੀਂ ਕਹਿ […]
By G-Kamboj on
INDIAN NEWS, News

ਅਹਿਮਦਾਬਾਦ, 30 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਤੜਕੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 100 ਸਾਲਾਂ ਦੀ ਸੀ। ਹੀਰਾਬੇਨ ਨੂੰ ਕੁਝ ਸਿਹਤ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ਅਹਿਮਦਾਬਾਦ ਦੇ ‘ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ […]