ਸੁਪਰੀਮ ਕੋਰਟ ਨੇ ਸਰੋਗੇਸੀ ਕਾਨੂੰਨ ਬਾਰੇ ਸਰਕਾਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 23 ਜਨਵਰੀ- ਦੇਸ਼ ਦੀ ਸਰਵਉਚ ਅਦਾਲਤ ਨੇ ਸਰੋਗੇਸੀ ਮਾਮਲੇ ’ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਨਵੀਂ ਦਿੱਲੀ, 23 ਜਨਵਰੀ- ਦੇਸ਼ ਦੀ ਸਰਵਉਚ ਅਦਾਲਤ ਨੇ ਸਰੋਗੇਸੀ ਮਾਮਲੇ ’ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।
ਨਵੀਂ ਦਿੱਲੀ, 23 ਜਨਵਰੀ- ਸੁਪਰੀਮ ਕੋਰਟ ਨੇ ਅੱਜ ਦੱਸਿਆ ਕਿ ਉਹ ਕਰਨਾਟਕ ਦੇ ਸਕੂਲਾਂ ’ਚ ਹਿਜਾਬ ਦੇ ਮਾਮਲੇ ’ਤੇ ਫੈਸਲਾ ਸੁਣਾਉਣ ਲਈ ਤਿੰਨ ਜੱਜਾਂ ਦਾ ਬੈਂਚ ਬਣਾਉਣ ’ਤੇ ਵਿਚਾਰ ਕਰੇਗੀ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਵੀ ਰਾਮਸੁਬਰਾਮਨੀਅਨ ਅਤੇ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਸੀਨੀਅਰ ਵਕੀਲ ਮੀਨਾਕਸ਼ੀ ਅਰੋੜਾ ਦੀਆਂ ਅਰਜ਼ੀਆਂ ਦਾ ਨੋਟਿਸ ਲਿਆ ਜਿਸ […]
ਇਸਲਾਮਾਬਾਦ, 23 ਜਨਵਰੀ- ਪਾਕਿਸਤਾਨ ਵਿਚ ਆਰਥਿਕ ਸੰਕਟ ਵਧਣ ਤੋਂ ਬਾਅਦ ਅੱਜ ਪਾਕਿ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸੰਕਟ ਖੜ੍ਹਾ ਹੋ ਗਿਆ। ਇਹ ਪਤਾ ਲੱਗਾ ਹੈ ਕਿ ਕੌਮੀ ਗਰਿੱਡ ਵਿਚ ਤਕਨੀਕੀ ਨੁਕਸ ਪਿਆ ਹੈ ਜਿਸ ਕਾਰਨ ਲਾਹੌਰ, ਕਰਾਚੀ, ਇਸਲਾਮਾਬਾਦ, ਪੇਸ਼ਾਵਰ ਸਣੇ ਕਈ ਸ਼ਹਿਰਾਂ ਵਿਚ ਬਿਜਲੀ ਗੁੱਲ ਹੋ ਗਈ। ਜਾਣਕਾਰੀ ਮਿਲੀ ਹੈ ਕਿ 22 ਜ਼ਿਲ੍ਹਿਆਂ ਵਿਚ ਸਵੇਰ […]
ਨਵੀਂ ਦਿੱਲੀ, 23 ਜਨਵਰੀ- ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਮੋਹਨ ਸ਼ਰਨ ਸਿੰਘ ਵਲੋਂ ਮਹਿਲਾ ਪਹਿਲਵਾਨਾਂ ਦਾ ਸ਼ੋਸ਼ਣ ਕਰਨ ਦੇ ਮਾਮਲੇ ਦੀ ਜਾਂਚ ਪੰਜ ਮੈਂਬਰੀ ਕਮੇਟੀ ਕਰੇਗੀ ਜਿਸ ਦੀ ਅਗਵਾਈ ਸਾਬਕਾ ਉੱਘੀ ਮੁੱਕੇਬਾਜ਼ ਖਿਡਾਰਨ ਮੈਰੀ ਕੌਮ ਕਰੇਗੀ। ਇਹ ਕਮੇਟੀ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਰੋਜ਼ਾਨਾਂ ਦੀਆਂ ਗਤੀਵਿਧੀਆਂ ਦੀ ਵੀ ਨਿਗਰਾਨੀ ਕਰੇਗੀ ਤੇ ਸਰਕਾਰ ਨੂੰ ਆਪਣੀ ਰਿਪੋਰਟ […]
ਭੁਵਨੇਸ਼ਵਰ, 21 ਜਨਵਰੀ- ਆਪਣੇ ਮੁਕਾਬਲੇ ਕਮਜ਼ੋਰ ਵੇਲਜ਼ ਟੀਮ ਖ਼ਿਲਾਫ਼ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਸਿੱਧੇ ਕੁਆਰਟਰ ਫਾਈਨਲ ਵਿੱਚ ਥਾਂ ਬਣਾਉਣ ਵਿੱਚ ਨਾਕਾਮ ਰਹੀ ਭਾਰਤੀ ਟੀਮ ਨੂੰ ਐਤਵਾਰ ਨੂੰ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਐੱਫਆਈਐੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਪੂਰਾ ਦਮ ਲਗਾਉਣਾ ਪਵੇਗਾ। ਭਾਰਤ ਲਈ ਮੈਚ ਕਿਸੇ ਵੀ ਕੀਮਤ ‘ਤੇ ਜਿੱਤਣਾ ਲਾਜ਼ਮੀ ਹੈ। ਭਾਰਤ ਨੂੰ ਸਿੱਧੇ ਕੁਆਰਟਰ ਫਾਈਨਲ […]