By G-Kamboj on
INDIAN NEWS, News

ਕੁਰੂਕਸ਼ੇਤਰ, 10 ਜਨਵਰੀ- ਇਥੇ ਭਿਆਨਕ ਘਟਨਾ ਵਿੱਚ 12 ਬਦਮਾਸ਼ਾਂ ਨੇ ਹੋਟਲ ਵਿੱਚ ਨੌਜਵਾਨ ਹਮਲਾ ਕਰਕੇ ਉਸ ਦੇ ਹੱਥ ਵੱਢ ਦਿੱਤੇ ਵੱਢੇ ਹੱਥਾਂ ਨੂੰ ਲੈ ਕੇ ਫ਼ਰਾਰ ਹੋ ਗਏ। ਪੀੜਤ ਦੀ ਪਛਾਣ ਕਰਨਾਲ ਦੇ ਰਹਿਣ ਵਾਲੇ ਜੁਗਨੂੰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪੀੜਤ ਨਾਲ ਲੜਕੀ ਨਾਲ ਬੈਠੀ ਹੋਈ ਸੀ, ਜਦੋਂ ਦੋ ਗੱਡੀਆਂ ‘ਚ ਸਵਾਰ 10-12 ਬਦਮਾਸ਼ […]
By G-Kamboj on
INDIAN NEWS, News

ਅੰਮ੍ਰਿਤਸਰ, 10 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੇ ਅੱਜ ਪੰਜਾਬ ਵਿੱਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇਥੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਕੇਸਰੀ ਦਸਤਾਰ ਸਜਾਈ ਹੋਈ ਸੀ। ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਹੇਠ ਉਨ੍ਹਾਂ ਨੂੰ ਇਥੇ ਲਿਆਂਦਾ ਗਿਆ। ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ,ਪ੍ਰਤਾਪ ਸਿੰਘ ਬਾਜਵਾ, ਜ਼ਿਲ੍ਹਾ […]
By G-Kamboj on
INDIAN NEWS, News

ਚੰਡੀਗੜ੍ਹ – ਜਲਦੀ ਹੀ ਪੰਜਾਬ ਨੈਨੋ ਯੂਰੀਆ ਦੇ ਉਤਪਾਦਨ ਵਿਚ ਕੌਮੀ ਰਫ਼ਤਾਰ ਨੂੰ ਗਤੀ ਪ੍ਰਦਾਨ ਕਰੇਗਾ। ਇਹ ਨੈਨੋ ਯੂਰੀਆ ਲਗਭਗ 45 ਕਿਲੋ ਯੂਰੀਆ ਬੈਗ ਦੀ ਥਾਂ 500 ਮਿਲੀਲੀਟਰ ਦੀ ਬੋਤਲ ਦੇ ਰੂਪ ਵਿਚ ਉਪਲਬਧ ਹੋਵੇਗਾ। ਇਹ ਸਭ ਰੋਪੜ ਦੇ ਪਿੰਡ ਨਵਾਂ ਨੰਗਲ ਵਿਖੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐੱਨ. ਐੱਫ. ਐੱਲ.) ਦੇ ਪ੍ਰਸਤਾਵਿਤ ਵਿਸਥਾਰ ਪਲਾਂਟ ਰਾਹੀਂ ਸੰਭਵ […]
By G-Kamboj on
ARTICLES, FEATURED NEWS, INDIAN NEWS, News

ਸੁਲਤਾਨਪੁਰ ਲੋਧੀ- ਰੋਜ਼ਾਨਾ ਵਿਦੇਸ਼ਾਂ ਨੂੰ ਜਾਂਦੇ ਪੰਜਾਬੀ ਨੌਜਵਾਨਾਂ ਨੂੰ ਵੇਖ ਕੇ ਇੰਝ ਲੱਗਦਾ ਹੈ ਕਿ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਬੁੱਢਿਆਂ ਦਾ ਸੂਬਾ ਵੱਜਣ ਲੱਗ ਜਾਵੇਗਾ। ਪੰਜਾਬ ਦੀ ਜਵਾਨੀ ਧੜਾ-ਧੜ ਵਿਦੇਸ਼ਾਂ ਵੱਲ ਜਾ ਰਹੀ ਹੈ। ਹਰੇਕ ਨੌਜਵਾਨ ਮੁੰਡਾ-ਕੁੜੀ ਹੁਣ 12ਵੀਂ ਤੋਂ ਬਾਅਦ ਆਈਲੈਟਸ ਕਰਨੀ ਸ਼ੁਰੂ ਕਰ ਦਿੰਦਾ ਹੈ। ਆਈਲੈਟਸ ਪਾਸ ਕਰਨ ਤੋਂ ਕੁਝ ਮਹੀਨਿਆਂ […]
By G-Kamboj on
AUSTRALIAN NEWS, INDIAN NEWS, News

ਸਿਡਨੀ – ਪੰੰਜਾਬੀ ਭਾਈਚਾਰੇ ਲਈ ਆਸਟ੍ਰੇਲੀਆ ਤੋਂ ਇਕ ਚੰਗੀ ਖ਼ਬਰ ਹੈ। ਜਾਣਕਾਰੀ ਮੁਤਾਬਕ ਹੁਣ ਪੱਛਮੀ ਆਸਟ੍ਰੇਲੀਆ ਦੇ ਪਬਲਿਕ ਸਕੂਲਾਂ ‘ਚ ‘ਪੰਜਾਬੀ’ ਪੜ੍ਹਾਈ ਜਾਵੇਗੀ। ਸਕੂਲੀ ਪਾਠਕ੍ਰਮ ਵਿੱਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। 2021 ਦੀ ਮਰਦਮਸ਼ੁਮਾਰੀ ਤੋਂ ਬਾਅਦ ਆਸਟ੍ਰੇਲੀਅਨ ਸਰਕਾਰ ਪੰਜਾਬੀ ਨੂੰ ਸਭ ਤੋਂ ਨਵੀਂ ਭਾਸ਼ਾ ਵਜੋਂ ਅਪਣਾ ਰਹੀ ਹੈ, ਜਿਸ […]